Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    5:16:00 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਵੱਲੋਂ ਕੀਤੇ ਕੇਸ ਨੂੰ ਲੈ ਕੇ ਵੀ ਕਹੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਵੱਲੋਂ ਕੀਤੇ ਕੇਸ ਨੂੰ ਲੈ ਕੇ ਵੀ ਕਹੀਆਂ ਇਹ ਗੱਲਾਂ

  • Edited By Anmol Tagra,
  • Updated: 12 Jan, 2024 04:04 AM
Sangrur-Barnala
cm mann s big statement about the lok sabha elections
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇਕ ਹੋਰ ਮੌਕਾ ਮਿਲੇਗਾ। ਸੰਗਰੂਰ 'ਚ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਾਂਗਰਸ ਤੇ 'ਆਪ' ਵਿਚਾਲੇ ਗਠਜੋੜ ਨਾਲ ਜੁੜੀ ਵੱਡੀ ਖ਼ਬਰ

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਉਹ ਬਾਦਲ ਪਰਿਵਾਰ ਦੀਆਂ ਉਨ੍ਹਾਂ ਸਾਰੀਆਂ ਕਰਤੂਤਾਂ ਬਾਰੇ ਦੁਨੀਆਂ ਨੂੰ ਦੱਸਣਗੇ, ਜਿਨ੍ਹਾਂ ਕਾਰਨ ਸੂਬਾ ਵੱਖ-ਵੱਖ ਖੇਤਰਾਂ ਵਿਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ 25 ਵਿਧਾਇਕਾਂ ਦੀ ਚੋਣ ਵੀ ਨਹੀਂ ਕਰਵਾ ਸਕੇ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਦਰਵਾਜ਼ਾ ਦਿਖਾ ਕੇ ਸਿਆਸੀ ਗੁਮਨਾਮੀ ਵਿਚ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ।

ਇਹ ਖ਼ਬਰ ਵੀ ਪੜ੍ਹੋ - 'ਨਵਜੋਤ ਸਿੰਘ ਸਿੱਧੂ ਨੂੰ ਚੁੱਪ ਕਰਾਓ ਜਾਂ ਬਾਹਰ ਦਾ ਰਾਹ ਦਿਖਾਓ', ਕਾਂਗਰਸ ਦੇ ਲੀਡਰਾਂ ਨੇ ਇੰਚਾਰਜ ਅੱਗੇ ਰੱਖੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਵਧੀਆ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ।

ਪੰਜਾਬ ਦੀਆਂ 13 ਸੀਟਾਂ ਜਿੱਤਣ ਦੀ ਕੀਤੀ ਭਵਿੱਖਬਾਣੀ

ਮੁੱਖ ਮੰਤਰੀ ਨੇ ਭਵਿੱਖਬਾਣੀ ਕੀਤੀ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇੰਚਰਾਜ ਦੇਵੇਂਦਰ ਯਾਦਵ ਨੂੰ ਮਿਲੇ ਨਵਜੋਤ ਸਿੰਘ ਸਿੱਧੂ, ਸੀਨੀਅਰ ਕਾਂਗਰਸੀਆਂ ਬਾਰੇ ਕਹਿ ਦਿੱਤੀਆਂ ਇਹ ਗੱਲਾਂ

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਤੱਕ ਸੀਮਤ ਰਹਿੰਦਾ ਸੀ, ਜਦੋਂ ਕਿ ਹੁਣ ਮੁੱਖ ਮੰਤਰੀ ਹਮੇਸ਼ਾ ਲੋਕਾਂ ਵਿਚਕਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਹਰ ਕਿਸੇ ਦੀ ਮੁੱਖ ਮੰਤਰੀ ਤੱਕ ਆਸਾਨ ਪਹੁੰਚ ਹੈ, ਜਿਸ ਕਾਰਨ ਹੁਣ ਸੂਬੇ ਦਾ ਹਰ ਮਸਲਾ ਲੋਕਾਂ ਦੀ ਆਸ ਮੁਤਾਬਕ ਤੁਰੰਤ ਹੱਲ ਹੋ ਜਾਂਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • CM Mann
  • Bhagwant Mann
  • Sukhbir Badal
  • AAP
  • Punjab
  • INDIA Alliance
  • INDIA
  • ਭਗਵੰਤ ਮਾਨ
  • ਸੁਖਬੀਰ ਬਾਦਲ
  • ਆਪ
  • ਪੰਜਾਬ
  • ਇੰਡੀਆ

CM ਮਾਨ ਨੇ ਸ਼ਹੀਦ ਜਸਪਾਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਤੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ

NEXT STORY

Stories You May Like

  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • kejriwal issues statement regarding raids at cm camp office
    CM ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ ਛਾਪੇਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਦਾ ਆਇਆ ਬਿਆਨ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • arvind kejriwal reaction on cbi raid
    CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ
  • government s big statement on 3 day bank strike
    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +