Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    11:36:45 AM

  • ludhiana school news

    ਲੁਧਿਆਣਾ : ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ...

  • gangster doni bal threatens owner of karma fashion studio in jalandhar

    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ...

  • bahrain under strike

    ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ...

  • stock market  sensex nifty crash  investors lose rs 1 83 lakh crore

    ਸ਼ੇਅਰ ਬਾਜ਼ਾਰ 'ਚ ਹਾਹਾਕਾਰ, Sensex-Nifty ਕਰੈਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • CM ਮਾਨ ਦੀ ਅਧਿਕਾਰੀਆਂ ਨੂੰ ਹਦਾਇਤ, ਜੀ-20 ਸੰਮੇਲਨ ਨੂੰ ਸਫ਼ਲ ਕਰਨ ’ਚ ਕੋਈ ਕਸਰ ਨਾ ਛੱਡੀ ਜਾਵੇ

PUNJAB News Punjabi(ਪੰਜਾਬ)

CM ਮਾਨ ਦੀ ਅਧਿਕਾਰੀਆਂ ਨੂੰ ਹਦਾਇਤ, ਜੀ-20 ਸੰਮੇਲਨ ਨੂੰ ਸਫ਼ਲ ਕਰਨ ’ਚ ਕੋਈ ਕਸਰ ਨਾ ਛੱਡੀ ਜਾਵੇ

  • Updated: 06 Mar, 2023 11:50 PM
Amritsar
cm mann  s instructions to the officials
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ’ਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ। ਇਥੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ’ਚ ਹੋਣ ਵਾਲੇ ਜੀ-20 ਸੰਮੇਲਨ ਦੇ ਕਾਰਜਕਾਰੀ ਸੈਸ਼ਨਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ। ਪੁਖ਼ਤਾ ਯੋਜਨਾਬੰਦੀ ਅਤੇ ਉਸ ਨੂੰ ਅਮਲੀਜਾਮਾ ਪਹਿਨਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਸੰਮਨ ਕੀਤੇ ਜਾਰੀ

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਖ਼ੁਸ਼ਕਿਸਮਤ ਹਾਂ ਕਿ ਉਨ੍ਹਾਂ ਨੂੰ ਇਕ ਵਾਰ ਸੂਬੇ ’ਚ ਅਜਿਹਾ ਵੱਡ-ਆਕਾਰੀ ਸਮਾਗਮ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਅਫ਼ਵਾਹਾਂ ਜ਼ਰੀਏ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਸੰਮੇਲਨ ’ਚ ਹਿੱਸਾ ਲੈਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖ਼ਤਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਸੂਬੇ ’ਚ ਆਰਾਮਦਾਇਕ ਠਹਿਰ ਦਾ ਭਰੋਸਾ ਦੇਣ ਤੋਂ ਇਲਾਵਾ ਮਹਿਮਾਨਾਂ ਨੂੰ ਰਵਾਇਤੀ ਪੰਜਾਬੀ ਪਕਵਾਨ ਪਰੋਸੇ ਜਾਣਗੇ ਅਤੇ ਸ਼ਾਮ ਨੂੰ ਸੱਭਿਆਚਾਰਕ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਪੰਜਾਬ ਸਰਕਾਰ ਸੂਬੇ ’ਚ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਦੀ ਸਫ਼ਲਤਾਪੂਰਵਕ ਮੇਜ਼ਬਾਨੀ ਕਰ ਕੇ ਨਵਾਂ ਮਾਪਦੰਡ ਸਥਾਪਿਤ ਕਰੇਗੀ।

PunjabKesari

ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਲਿਖਿਆ ਪੱਤਰ, ਕੀਤੀ ਖ਼ਾਸ ਅਪੀਲ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਤਸੱਲੀ ਤੇ ਮਾਣ ਵਾਲੀ ਗੱਲ ਹੈ ਕਿ ਸੂਬੇ ’ਚ ਜੀ-20 ਦੇ ਦੋ ਸੈਸ਼ਨ ਹੋ ਰਹੇ ਹਨ, ਪਹਿਲਾ ਸੈਸ਼ਨ 15, 16 ਅਤੇ 17 ਮਾਰਚ ਨੂੰ ਸਿੱਖਿਆ ਸਬੰਧੀ ਅਤੇ ਦੂਜਾ 19 ਤੇ 20 ਮਾਰਚ ਨੂੰ ਕਿਰਤ ਬਾਰੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਨੂੰ ਕੌਮਾਂਤਰੀ ਪੱਧਰ ’ਤੇ ਵਪਾਰ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰੇਗਾ ਅਤੇ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਿਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਿਖਾਉਣ ਲਈ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ, ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕੀਤਾ ਜਾ ਸਕਦਾ ਹੈ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਇਸ ਵਿਸ਼ਵ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਇਹ ਵੱਡ-ਆਕਾਰੀ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਨਾਲ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੀ ਰਾਹ 'ਤੇ ਹੋਰ ਅੱਗੇ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ’ਚ ਹਰ ਪੰਜਾਬੀ ਨੂੰ ਸ਼ਾਮਲ ਕਰੇਗੀ ਤਾਂ ਜੋ ਸੂਬੇ ਦੀ ਅਮੀਰ ਵਿਰਾਸਤ ਨੂੰ ਆਉਣ ਵਾਲੇ ਮਹਿਮਾਨਾਂ ਨੂੰ ਵਿਖਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਆਉਣ ਵਾਲੇ ਡੈਲੀਗੇਟਾਂ ਦੀ ਸੂਬੇ ’ਚ ਠਹਿਰ ਨੂੰ ਯਾਦਗਾਰੀ ਬਣਾਇਆ ਜਾ ਸਕੇ।  
 

  • Chief Minister Bhagwant Mann
  • Officer
  • Instruction
  • G20 Summit
  • Arrangements
  • ਮੁੱਖ ਮੰਤਰੀ ਭਗਵੰਤ ਮਾਨ
  • ਅਧਿਕਾਰੀ
  • ਹਦਾਇਤ
  • ਜੀ 20 ਸੰਮੇਲਨ
  • ਪ੍ਰਬੰਧ

ਰੈਸਟੋਰੈਂਟ ’ਚ ਖਾਣਾ ਖਾਣ ਗਏ ਨੌਜਵਾਨਾਂ 'ਤੇ ਫਾਇਰਿੰਗ, ਨਾਬਾਲਗ ਦੇ ਸਿਰ ’ਚ ਲੱਗੀ ਗੋਲ਼ੀ

NEXT STORY

Stories You May Like

  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • boy  madrasa teacher  20 years  prison  sentence
    ਮੁੰਡੇ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ : ਮਦਰੱਸਾ ਅਧਿਆਪਕ ਨੂੰ 20 ਸਾਲ ਜੇਲ੍ਹ 'ਚ ਰਹਿਣ ਦੀ ਸਜ਼ਾ
  • people will not forgive cm who violates akal takht sahib  s order
    ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ CM ਨੂੰ ਲੋਕ ਨਹੀਂ ਕਰਨਗੇ ਮੁਆਫ਼: ਹਰਸਿਮਰਤ ਕੌਰ ਬਾਦਲ
  • haryana cm saini visits pathankot
    ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
  • cm vijay tears eyes crying video viral
    ਕਰੂਰ ਭਾਜੜ ਦੇ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡਦੇ CM ਵਿਜੈ ਦੀਆਂ ਭਰੀਆਂ ਅੱਖਾਂ, ਰੋਂਦਿਆਂ ਦੀ Video viral
  • delhi ncr  heavy rain  cm rekha gupta
    ਦਿੱਲੀ-NCR 'ਚ ਭਾਰੀ ਬਾਰਿਸ਼, CM ਰੇਖਾ ਗੁਪਤਾ ਵਲੋਂ ਸਰਕਾਰੀ ਏਜੰਸੀਆਂ ਨੂੰ 'ਹਾਈ ਅਲਰਟ' 'ਤੇ ਰਹਿਣ ਦੇ ਨਿਰਦੇਸ਼
  • parliament monsoon session kiren rijiju 20 july
    20 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, ਕੇਂਦਰੀ ਮੰਤਰੀ ਰਿਜਿਜੂ ਨੇ ਦਿੱਤੀ ਜਾਣਕਾਰੀ
  • heroin worth rs 20 crore falls on the roof of retired soldier  s house
    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terror of stray dogs in nawanshahr
      ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...
    • punjab  sandhu kills sandhu over old enmity
      ਪੰਜਾਬ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਂਢੂ ਨੇ ਸਾਂਢੂ ਦਾ ਕਰ'ਤਾ ਕਤਲ, ਤੇਜ਼ਧਾਰ...
    • panchayat imposes complete ban on overloaded vehicles passing through villages
      ਇਨ੍ਹਾਂ ਵਾਹਨਾਂ ਦੀ ਪਿੰਡਾਂ 'ਚ ਐਂਟਰੀ ਬੈਨ! ਪੰਚਾਇਤ ਨੇ ਜਾਰੀ ਕੀਤਾ ਅਨੋਖਾ ਫਰਮਾਨ
    • big incident in punjab gym trainer shot
      ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
    • sleeping woman was bitten by a snake then dead
      ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6 ਜਵਾਕਾਂ ਦੇ ਸਿਰੋਂ ਉੱਠਿਆ ਮਾਂ ਦਾ...
    • kewal singh dhillon statement
      ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ...
    • heartbreaking incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ, ਖੇਡਦੇ-ਖੇਡਦੇ ਭੈਣ-ਭਰਾ ਨਾਲ ਜੋ ਹੋਇਆ, ਹਰ ਕਿਸੇ ਨੂੰ...
    • body of granthi singh who jumped into harike canal
      ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ...
    • heroin worth rs 55 crore seized from border district of punjab
      ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +