Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:56:46 AM

  • jalandhar roads dumped garbage

    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ...

  • cm saini security negligence sho 18 police officers suspended

    CM ਸੈਣੀ ਦੇ ਕਾਫ਼ਲੇ ’ਚ ਸੁਰੱਖਿਆ ਲਾਪ੍ਰਵਾਹੀ ’ਤੇ 2...

  • indigo plane tail struck runway hit 178 passengers

    ਲੈਂਡਿੰਗ ਵੇਲੇ ਰਨਵੇਅ ਨਾਲ ਟਕਰਾਇਆ ਇੰਡੀਗੋ ਜਹਾਜ਼...

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • CM ਮਾਨ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

PUNJAB News Punjabi(ਪੰਜਾਬ)

CM ਮਾਨ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

  • Updated: 14 Jun, 2023 09:14 PM
New Delhi
cm mann s meeting with nitin gadkari
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਨਵੀਂ ਦਿੱਲੀ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਮਿਲਣ ਦਿੱਲੀ ਵਿਖੇ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਦੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਹਨ। ਇਸ ਮੀਟਿੰਗ ਦੌਰਾਨ ਸੀਐੱਮ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਪੰਜਾਬ ਦੇ ਨਵੇਂ ਸੜਕੀ ਪ੍ਰਾਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ।

ਇਹ ਵੀ ਪੜ੍ਹੋ : ਐਕਸ਼ਨ 'ਚ ਪੰਚਾਇਤ ਮੰਤਰੀ ਭੁੱਲਰ, ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ ਨਾਜਾਇਜ਼ ਕਬਜ਼ੇ ਨੂੰ ਛੁਡਵਾਇਆ

ਮੀਟਿੰਗ ਦੌਰਾਨ ਸੀਐੱਮ ਮਾਨ ਤੇ ਟਰਾਂਸਪੋਰਟ ਮੰਤਰੀ ਗਡਕਰੀ ਵਿਚਾਲੇ NHAI ਨਾਲ ਜੁੜੇ ਕਈ ਅਹਿਮ ਮਸਲਿਆਂ ਨੂੰ ਲੈ ਕੇ ਚਰਚਾ ਹੋਈ। ਕੇਂਦਰੀ ਮੰਤਰੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਤੇ ਭਵਾਨੀਗੜ੍ਹ ਵਿਖੇ ਓਵਰਬ੍ਰਿਜ ਨੂੰ ਲੈ ਕੇ ਵੀ ਸਾਰਥਕ ਚਰਚਾ ਹੋਈ। ਸੀਐੱਮ ਮਾਨ ਨੇ ਗਡਕਰੀ ਨੂੰ ਪੰਜਾਬ ਸਰਕਾਰ ਦੇ ਉਪਰਾਲੇ "ਸੜਕ ਸੁਰੱਖਿਆ ਫੋਰਸ" ਬਾਰੇ ਵੀ ਜਾਣੂ ਕਰਵਾਇਆ।

ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਗਡਕਰੀ ਨੂੰ ਇਸ ਪ੍ਰਾਜੈਕਟ ਬਾਰੇ ਜਾਣੂ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਸੀਐੱਮ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।

ਇਹ ਵੀ ਪੜ੍ਹੋ : ਫਰਨੈਸ ਦੀ ਭੱਠੀ 'ਚ ਬਲਾਸਟ, ਇਕ ਦਰਜਨ ਜ਼ਖ਼ਮੀ, 4 ਗੰਭੀਰ

PunjabKesari

ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜ਼ੀ ਲਿਆਉਣ ’ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਛੇਤੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਕਰੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਵੀ ਬਚਾਇਆ ਜਾ ਸਕੇਗਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਦੇ ਇਸ ਨਿਵੇਕਲੇ ਪ੍ਰਸਤਾਵ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ 'ਚ ਮਦਦ ਮਿਲੇਗੀ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਹੁਣ ਪੱਤਰਕਾਰਾਂ ਦੀ ਵਾਰੀ, ਫ਼ੌਜ ਖ਼ਿਲਾਫ਼ ਬੋਲਣ ਵਾਲਿਆਂ ਨੂੰ ਜੇਲ੍ਹ 'ਚ ਡੱਕਿਆ

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ। ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Bhagwant Mann
  • Nitin Gadkari
  • Road Project
  • Meeting
  • ਭਗਵੰਤ ਮਾਨ
  • ਨਿਤਿਨ ਗਡਕਰੀ
  • ਸੜਕ ਪ੍ਰਾਜੈਕਟ
  • ਮੁਲਾਕਾਤ

ਐਕਸ਼ਨ 'ਚ ਪੰਚਾਇਤ ਮੰਤਰੀ ਭੁੱਲਰ, ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ ਨਾਜਾਇਜ਼ ਕਬਜ਼ੇ ਨੂੰ ਛੁਡਵਾਇਆ

NEXT STORY

Stories You May Like

  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਚਰਚਾ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sensation in faridkot modern jail
      ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ...
    • aunt  s son shoots at young man working on computer
      ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • welfare schemes like haryana will be implemented in punjab also
      ਹਰਿਆਣਾ ਵਰਗੀਆਂ ਭਲਾਈ ਸਕੀਮਾਂ ਪੰਜਾਬ ’ਚ ਵੀ ਲਾਗੂ ਕੀਤੀਆਂ ਜਾਣਗੀਆਂ: ਸੈਣੀ
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • murder of factory owner in ludhiana
      ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ ਮਾਲਕ ਦਾ ਕਰ 'ਤਾ ਕਤਲ, ਖ਼ੂਨ...
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +