Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:08:57 PM

  • pakistani flag hanging from a tree in punjab on independence day

    ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • independence day patiala accident sealing

    ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ...

  • pet dogs new orders dog registration

    ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੁਹਾਲੀ ’ਚ ਤਿਆਰ ਹੋ ਰਹੇ ਆਮ ਆਦਮੀ ਕਲੀਨਿਕ ’ਚ ਪਹੁੰਚੇ CM ਮਾਨ, ਕਹੀਆਂ ਅਹਿਮ ਗੱਲਾਂ

PUNJAB News Punjabi(ਪੰਜਾਬ)

ਮੁਹਾਲੀ ’ਚ ਤਿਆਰ ਹੋ ਰਹੇ ਆਮ ਆਦਮੀ ਕਲੀਨਿਕ ’ਚ ਪਹੁੰਚੇ CM ਮਾਨ, ਕਹੀਆਂ ਅਹਿਮ ਗੱਲਾਂ

  • Updated: 23 Jul, 2022 04:28 PM
Mohali
cm mann aam aadmi clinic prepared phase 5 of mohali said important things
  • Share
    • Facebook
    • Tumblr
    • Linkedin
    • Twitter
  • Comment

ਮੁਹਾਲੀ (ਪਰਦੀਪ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਇਥੇ ਫ਼ੇਜ਼-5 ’ਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ’ਚ ਇਸ ਕਲੀਨਿਕ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ। ਇਨ੍ਹਾਂ ਕਾਰਜਾਂ ਉੱਤੇ ਤਸੱਲੀ ਜ਼ਾਹਿਰ ਕਰਦਿਆਂ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਕੰਮ ਤੈਅ ਸਮਾਂ ਹੱਦ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ’ਚ ਅਜਿਹੇ 75 ਆਮ ਆਦਮੀ ਕਲੀਨਿਕ ਬਣ ਰਹੇ ਹਨ, ਜੋ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ’ਚ ਮੁਹੱਈਆ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ’ਚ ਮਰੀਜ਼ਾਂ ਦੇ ਇਲਾਜ ਤੇ ਬੀਮਾਰੀਆਂ ਦਾ ਪਤਾ ਲਾਉਣ ਲਈ ਐੱਮ. ਬੀ. ਬੀ. ਐੱਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, 3 ਬੱਚਿਆਂ ਦਾ ਪਿਤਾ ਚੜ੍ਹਿਆ ‘ਚਿੱਟੇ’ ਦੀ ਭੇਟ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਇਨ੍ਹਾਂ ਕਲੀਨਿਕਾਂ ਦੇ ਸਥਾਪਿਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਆਪਣਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ’ਚ ਮਿਸਾਲੀ ਸੁਧਾਰ ਹੋਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਕਲੀਨਿਕਾਂ ’ਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ’ਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ 75 ਆਮ ਆਦਮੀ ਕਲੀਨਿਕ ਇਕੋ ਤਰਜ਼ ਉੱਤੇ ਬਣਾਏ ਜਾ ਰਹੇ ਹਨ, ਜਿਨ੍ਹਾਂ ’ਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ’ਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬੀਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ’ਚ ਮੁਹੱਈਆ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ਼ ਗੰਭੀਰ ਬੀਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅੱਗੇ ਹਸਪਤਾਲਾਂ ’ਚ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਇਸ ਲਈ ਡਾਕਟਰਾਂ/ਪੈਰਾ ਮੈਡੀਕਲ ਸਟਾਫ਼ ਦੀਆਂ ਸੇਵਾਵਾਂ ਲੈਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2140 ਡਾਕਟਰਾਂ ਨੇ ਇਨ੍ਹਾਂ ਆਸਾਮੀਆਂ ਲਈ ਬਿਨੈ ਕੀਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ’ਚ ਵੀ ਆਗਾਮੀ ਦਿਨਾਂ ’ਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਆਗਾਮੀ ਪੰਜ ਸਾਲਾਂ ’ਚ ਸੂਬੇ ’ਚ 16 ਨਵੇਂ ਮੈਡੀਕਲ ਕਾਲਜ ਵੀ ਸਥਾਪਿਤ ਕੀਤੇ ਜਾਣਗੇ। ਇਸ ਸਮੇਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਪੀ.ਡਬਲਯੂ.ਡੀ. ਅਨੁਰਾਗ ਵਰਮਾ, ਸਿਹਤ ਸਕੱਤਰ ਅਜੋਏ ਕੁਮਾਰ ਸ਼ਰਮਾ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਅਤੇ ਹੋਰ ਹਾਜ਼ਰ ਸਨ।

  • Chief Minister Bhagwant Mann
  • Aam Aadmi Clinic
  • Mohali
  • Phase 5
  • ਮੁੱਖ ਮੰਤਰੀ ਭਗਵੰਤ ਮਾਨ
  • ਆਮ ਆਦਮੀ ਕਲੀਨਿਕ
  • ਮੁਹਾਲੀ
  • ਫੇਜ਼ 5

ਚੰਡੀਗੜ੍ਹ ਨੂੰ ਹੁਣ 31 ਜੁਲਾਈ ਤੱਕ ਮਿਲਣਗੀਆਂ 19 ਇਲੈਕਟ੍ਰਿਕ ਬੱਸਾਂ, ਨਹੀਂ ਪੁੱਜੀ ਪਹਿਲੀ ਖ਼ੇਪ

NEXT STORY

Stories You May Like

  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • woman  account  10th installment  lado laxmi yojana
    50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • jalandhar gymkhana elections  progressives stalwarts try to form a group
      ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +