Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    10:26:38 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਤੇ ਮੰਤਰੀਆਂ ਵਿਚਾਲੇ ਮੀਟਿੰਗ ਮਗਰੋਂ ਭਗਵੰਤ ਮਾਨ ਦੀ ਪ੍ਰੈੱਸ ਕਾਨਫ਼ਰੰਸ (Live ਵੀਡੀਓ)

PUNJAB News Punjabi(ਪੰਜਾਬ)

ਕਿਸਾਨਾਂ ਤੇ ਮੰਤਰੀਆਂ ਵਿਚਾਲੇ ਮੀਟਿੰਗ ਮਗਰੋਂ ਭਗਵੰਤ ਮਾਨ ਦੀ ਪ੍ਰੈੱਸ ਕਾਨਫ਼ਰੰਸ (Live ਵੀਡੀਓ)

  • Edited By Anmol Tagra,
  • Updated: 19 Feb, 2024 01:18 AM
Chandigarh
cm mann after meeting with farmers and ministers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿਚ ਦੇਸ਼ ਵਿਚ ਮੋਹਰੀ ਹੋ ਸਕਦਾ ਹੈ। ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ-ਇਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿਚ ਦੂਜੀ ਹਰੀ ਕ੍ਰਾਂਤੀ ਹੋਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐੱਮ.ਐੱਸ.ਪੀ. ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਲਈ ਸਮਝੌਤਾ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀ ਪਿਉਸ਼ ਗੋਇਲ ਨੇ ਕਿਸਾਨਾਂ ਨੂੰ ਦਾਲਾਂ, ਮੱਕੀ ਅਤੇ ਕਪਾਹ MSP 'ਤੇ ਖ਼ਰੀਦਣ ਦਾ ਦਿੱਤਾ ਪ੍ਰਸਤਾਵ (ਵੀਡੀਓ)

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿਚ ਮਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬਚਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਪਾਣੀ ਦੀਆਂ ਬੁਛਾੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ।

ਇਹ ਖ਼ਬਰ ਵੀ ਪੜ੍ਹੋ - ਮੀਟਿੰਗ ਮਗਰੋਂ ਬੋਲੇ ਕਿਸਾਨ ਆਗੂ- "ਕੇਂਦਰ ਦੇ ਮਤੇ 'ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" (ਵੀਡੀਓ)

ਮਸਲਿਆਂ 'ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Farmers
  • Farmers Protest
  • Delhi
  • Central Government
  • Meeting
  • CM Mann
  • Bhagwant Mann
  • ਕਿਸਾਨ
  • ਧਰਨਾ
  • ਸੰਯੁਕਤ ਕਿਸਾਨ ਮੋਰਚਾ
  • ਕਿਸਾਨ ਅੰਦੋਲਨ
  • ਮੀਟਿੰਗ
  • ਕੇਂਦਰ ਸਰਕਾਰ
  • ਭਗਵੰਤ ਮਾਨ

ਕੇਂਦਰੀ ਮੰਤਰੀ ਪਿਉਸ਼ ਗੋਇਲ ਨੇ ਕਿਸਾਨਾਂ ਨੂੰ ਦਾਲਾਂ, ਮੱਕੀ ਅਤੇ ਕਪਾਹ MSP 'ਤੇ ਖ਼ਰੀਦਣ ਦਾ ਦਿੱਤਾ ਪ੍ਰਸਤਾਵ (ਵੀਡੀਓ)

NEXT STORY

Stories You May Like

  • shocking news facebook live
    ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਫੇਸਬੁੱਕ 'ਤੇ LIVE ਹੋ ਚੁੱਕ ਲਿਆ ਖ਼ੌਫ਼ਨਾਕ ਕਦਮ
  • cricketer dies of heart attack during live match
    LIVE ਮੈਚ ਦੌਰਾਨ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਦਰਦਨਾਕ ਮੰਜ਼ਰ ਕਾਰਨ ਮਚੀ ਤਰਥੱਲੀ (ਵੀਡੀਓ)
  • young man in live in relationship commits suicide
    ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਖੋਲ੍ਹੇ ਰਾਜ਼
  • bhupesh baghel s big statement after meeting with channi faction
    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • suicide attempt by a person
    ਪਤਨੀ ਦੀਆਂ ਅਸ਼ਲੀਲ ਵੀਡੀਓ ਬਣਾਉਣ ਦੀ ਧਮਕੀ ਮਗਰੋਂ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • attack in ludhiana
    ਗੈਂਗਸਟਰ ਨੇ ਜੇਲ੍ਹ ’ਚੋਂ LIVE ਰਹਿ ਕੇ ਕਰਵਾਇਆ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +