Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    1:53:07 PM

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • father daughter  mother son  incident

    ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ...

  • khalra police station sho arrested

    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

MAJHA News Punjabi(ਮਾਝਾ)

CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

  • Edited By Shivani Bassan,
  • Updated: 31 Aug, 2024 02:13 PM
Amritsar
cm mann and governor gulab chand kataria paid obeisance sri harmandir sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਰਾਜਪਾਲ  ਅਤੇ ਮੁੱਖ ਮੰਤਰੀ ਦੁਰਗਿਆਨਾ ਮੰਦਰ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਮੰਦਰ ਮੱਥਾ ਟੇਕਿਆ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਇਸ ਦੌਰਾਨ ਪੱਤਰਕਾਰ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅੱਜ ਰਾਜਪਾਲ ਬਣ ਕੇ ਇੱਥੇ ਪਹੁੰਚਿਆ ਹਾਂ, ਅਕਸਰ ਇੱਥੇ ਆਉਣ ਬਾਰੇ ਸੋਚਦਾ ਹਾਂ ਤੇ ਅੱਜ ਆਖਿਰ ਮੌਕਾ ਮਿਲਿਆ ਹੈ । ਉਨ੍ਹਾਂ ਕਿਹਾ ਅਰਦਾਸ ਕਰਦਾ ਹਾਂ ਕਿ ਈਮਾਨਦਾਰੀ ਨਾਲ ਲੋਕਾਂ ਦਾ ਸੇਵਕ ਬਣ ਕੇ ਕੰਮ ਕਰਾਂ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਲੈ ਕੇ ਜਾ ਸਕਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਉਹ ਇਲਾਕਾ ਹੈ ਜਿਸ ਦੀ ਕੁਰਬਾਨੀ ਸਦਕਾ ਭਾਰਤ ਦਾ ਇਹ ਸੱਭਿਆਚਾਰ ਅੱਜ ਤੱਕ ਸੁਰੱਖਿਅਤ ਹੈ। ਵਾਹਿਗੁਰੂ ਮੇਹਰ ਕਰੇ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਕੰਮ ਕਰ ਸਕਾਂ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜ਼ਿਕਰਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਨੂੰ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਮਗਰੋਂ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜਪਾਲ ਵਜੋਂ ਨਿਯੁਕਤ ਹੋਣ ਮਗਰੋਂ ਗੁਲਾਬ ਚੰਦ ਕਟਾਰੀਆ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਲਈ ਆਏ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Mann
  • Governor Gulab Chand Kataria
  • Sri Harmandir Sahib
  • ਸੀਐੱਮ ਮਾਨ
  • ਰਾਜਪਾਲ ਗੁਲਾਬ ਚੰਦ ਕਟਾਰੀਆ
  • ਸ੍ਰੀ ਹਰਿਮੰਦਰ ਸਾਹਿਬ

ਪਿੰਡ ਦੇ ਵਿਕਾਸ ਲਈ ਆਈ ਗ੍ਰਾਂਟ ’ਚੋਂ 10 ਲੱਖ 50 ਹਜ਼ਾਰ ਰੁਪਏ ਦਾ ਕੀਤਾ ਗਬਨ

NEXT STORY

Stories You May Like

  • sgpc organizes event commemorate the attack on sri harmandir sahib on july 4
    4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
  • sikh man stopped a foreign couple who came pay obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ, ਕਿਹਾ- ਪੂਰੇ ਕੱਪੜੇ ਪਹਿਣ ਕੇ ਆਓ
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • takht sri hazur sahib act 2026 currently suspended
    ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 2026 ਫ਼ਿਲਹਾਲ ਮੁਲਤਵੀ ! RP ਸਿੰਘ ਨੇ CM ਫੜਨਵੀਸ ਦਾ ਕੀਤਾ ਧੰਨਵਾਦ
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • special event to be held at harike pattan on july 14
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੁਰਮਾਨ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ...
    • accused arrested with 6 hand grenades and 12 pistols in punjab
      ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ...
    • punjabi girl dies in armenia
      ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
    • father son stepmother punjab police
      ਜ਼ਮੀਨੇ ਦੇ ਟੋਟੇ ਪਿੱਛੇ ਪਿਓ ਤੇ ਮਤਰਏ ਭਰਾਵਾਂ ਵੱਲੋ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • amritsar railway track  suspicious camera
      ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ...
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • gurdaspur 40 year old youth selling vegetables on the roadside dies suddenly
      ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +