Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:50:46 AM

  • shocking revelations about beggars

    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ...

  • parvinder singh jhota  shiromani committee  sikh museum

    ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ...

  • family  5 members  greater noida

    ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ,...

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • CM ਮਾਨ ਵੱਲੋਂ ਝੋਨੇ ਦੀ ਲੁਆਈ ਲਈ ਸਮਾਂ-ਸਾਰਨੀ ’ਚ ਬਦਲਾਅ, ਨਵੀਆਂ ਤਰੀਕਾਂ ਦਾ ਐਲਾਨ

PUNJAB News Punjabi(ਪੰਜਾਬ)

CM ਮਾਨ ਵੱਲੋਂ ਝੋਨੇ ਦੀ ਲੁਆਈ ਲਈ ਸਮਾਂ-ਸਾਰਨੀ ’ਚ ਬਦਲਾਅ, ਨਵੀਆਂ ਤਰੀਕਾਂ ਦਾ ਐਲਾਨ

  • Updated: 18 May, 2022 08:20 PM
Punjab
cm mann announces changes in paddy sowing schedule  new dates
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਸੂਬੇ ਦੇ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਦੋ ਕਰ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਚਾਰ ਜ਼ੋਨ ਬਣਾਏ ਗਏ ਸਨ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਹੋਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ 'ਚ ਵੰਡਿਆ ਗਿਆ ਸੀ ਜਿਨ੍ਹਾਂ 'ਚ ਜ਼ੋਨ-1 'ਚ ਝੋਨੇ ਦੀ ਲੁਆਈ ਦੀ ਤਰੀਕ 18 ਜੂਨ ਸੀ, ਜ਼ੋਨ-2 ਦੀ 22 ਜੂਨ, ਜ਼ੋਨ-3 ਦੀ 24 ਜੂਨ ਅਤੇ ਜ਼ੋਨ-4 ਦੀ 26 ਤਰੀਕ ਤੈਅ ਕੀਤੀ ਗਈ ਸੀ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ। ਇੱਥੇ ਪੰਜਾਬ ਭਵਨ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ 'ਚ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਜਾ ਕੇ ਤੁਰੰਤ ਪਨੀਰੀ ਲਾਉਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਕਿ ਨਿਰਧਾਰਤ ਸਮੇਂ ਦੇ ਅੰਦਰ ਝੋਨੇ ਦੀ ਲੁਆਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ :- KKR vs LSG : ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ

ਮੂੰਗੀ ਦੀ ਫਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਪੂਰਾ ਕਰਦਿਆਂ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਸਮੁੱਚੀ ਫ਼ਸਲ ਦੀ ਖ਼ਰੀਦ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਫਸਲੀ ਵਿਭਿੰਨਤਾ ਦੇ ਆਪਣੇ ਪ੍ਰਮੁੱਖ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਮੱਕੀ ਦੀ ਖਰੀਦ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਜਾ ਰਹੀ ਹੈ। ਬਾਸਮਤੀ ਲਈ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਸਮਤੀ 'ਤੇ ਤੁਰੰਤ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨ ਲਈ ਭਾਰਤ ਸਰਕਾਰ 'ਤੇ ਜ਼ੋਰ ਪਾਉਣਗੇ ਤਾਂ ਜੋ ਸਾਡੇ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫਸਲ ਤੋਂ ਮੱਕੀ ਦੀ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਸਕੇ ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦਾ ਇੱਕੋ ਇੱਕ ਬਹੁਮੁੱਲਾ ਕੁਦਰਤੀ ਸਰੋਤ ਹੈ। ਉਨ੍ਹਾਂ ਨੇ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਇਹ ਵੀ ਕਿਹਾ ਕਿ ਉਹ ਸਾਰੇ ਭਾਈਵਾਲਾਂ ਦੀ ਸੰਤੁਸ਼ਟੀ ਲਈ ਜਲਦੀ ਹੱਲ ਕਰਨ ਵਾਸਤੇ ਅਮਿਤ ਸ਼ਾਹ ਕੋਲ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਵਿਵਾਦਪੂਰਨ ਮੁੱਦੇ ਨੂੰ ਵੀ ਉਠਾਉਣਗੇ।

PunjabKesari

ਇਹ ਵੀ ਪੜ੍ਹੋ :-ਮਾਰਚ 'ਚ ਕ੍ਰੈਸ਼ ਹੋਏ ਜਹਾਜ਼ ਬਾਰੇ ਅਮਰੀਕਾ ਨੇ ਕੋਈ ਜਾਣਕਾਰੀ ਨਹੀਂ ਦਿੱਤੀ : ਚੀਨ

ਸਿੱਧੀ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਲਈ ਕਿਸਾਨਾਂ ਦੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀ ਅਤੇ ਘੱਟ ਖਰਚੇ ਵਾਲੀ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਹਿਲਾਂ ਹੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਮੰਤਵ ਲਈ ਉਤਸ਼ਾਹ ਰਾਸ਼ੀ ਵਜੋਂ 450 ਕਰੋੜ ਰੁਪਏ ਰੱਖੇ ਗਏ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਮੈਂਬਰਾਂ ਨੇ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਦਾ ਕਿਸਾਨੀ ਦੀ ਭਲਾਈ ਲਈ ਲੀਹ ਤੋਂ ਹਟਵਾਂ ਰਾਹ ਤਲਾਸ਼ਣ ਲਈ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਸਾਨ ਆਗੂਆਂ ਤੋਂ ਖੇਤੀਬਾੜੀ ਖੇਤਰ 'ਚ ਕਿਸਾਨ ਪੱਖੀ ਸੁਧਾਰ ਲਿਆਉਣ ਲਈ ਘੱਟੋ-ਘੱਟ ਇਕ ਸਾਲ ਦਾ ਸਮਾਂ ਮੰਗਿਆ। ਉਨ੍ਹਾਂ ਕਿਹਾ ਕਿ “ਕਿਰਪਾ ਕਰਕੇ ਸਬਰ ਰੱਖੋ, ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਹਾਡੀਆਂ ਜਥੇਬੰਦੀਆਂ ਨੂੰ ਮੈਂ ਧਰਨਾ ਮੁਕਤ ਕਰ ਦੇਵਾਂਗਾ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਕੋਈ ਵੀ ਮਸਲਾ ਹੱਲ ਕਰਨ ਲਈ ਉਨ੍ਹਾਂ ਦੇ ਦਫਤਰ ਦੇ ਨਾਲ-ਨਾਲ ਘਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਉਹ ਲਗਾਤਾਰ ਗੱਲਬਾਤ ਰਾਹੀਂ ਸਾਰੇ ਭਾਈਵਾਲਾਂ ਦੀ ਮੁਕੰਮਲ ਸੰਤੁਸ਼ਟੀ ਲਈ ਖੁੱਲ੍ਹੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਇਸੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪ੍ਰਦਰਸ਼ਨਾਂ ਦਾ ਰਾਹ ਤਿਅਗਣ ਦੀ ਅਪੀਲ ਕਰਦਿਆਂ ਆਖਿਆ ਕਿ ਜੇ ਸਰਕਾਰ ਨਾਲ ਕੋਈ ਰੋਸਾ ਹੈ ਤਾਂ ਕਿਸੇ ਸੁਖਾਵੇਂ ਹੱਲ ਲਈ ਗੱਲਬਾਤ ਵਾਲੀ ਮੇਜ਼ 'ਤੇ ਆਉਣ।

ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਇਕ ਹੋਰ ਮਸਲੇ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਚਾਇਤੀ ਜ਼ਮੀਨ 'ਤੇ ਲੰਮੇ ਸਮੇਂ ਤੋਂ ਕਾਬਜ਼ਕਾਰਾਂ, ਜਿਨ੍ਹਾਂ ਬੰਜਰ ਜ਼ਮੀਨਾਂ ਨੂੰ ਵਾਹੀਯੋਗ ਬਣਾਇਆ, ਨੂੰ ਮਾਲਕੀ ਹੱਕ ਦੇਣ ਲਈ ਵਿਆਪਕ ਰਣਨੀਤੀ ਲਿਆਏਗੀ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਅਤੇ ਇਸ ਮਸਲੇ ਦਾ ਛੇਤੀ ਹੱਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਲਈ ਵਿੱਢੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਜ਼ਮੀਨ ਦੀ ਆਖਰੀ ਇੰਚ ਤੱਕ ਵੀ ਕਬਜ਼ਿਆਂ ਤੋਂ ਮੁਕਤ ਨਹੀਂ ਕਰਵਾ ਲਈ ਜਾਂਦੀ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ 'ਚ ਕਿਸਾਨ ਜਥੇਬੰਦੀਆਂ ਨੂੰ ਵੀ ਸਹਿਯੋਗ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤ ਕਾਮਿਆਂ ਵਿਚਾਲੇ ਵਧੀਆ ਰਿਸ਼ਤੇ ਬਰਕਰਾਰ ਰੱਖਣ ਦੀ ਅਪੀਲ ਕੀਤੀ ਤਾਂ ਜੋ ਦੋਵਾਂ ਧਿਰਾਂ ਦੇ ਹਿੱਤਾਂ ਦੀ ਰਾਖੀ ਲਈ ਕਿਸਾਨੀ ਕਿੱਤੇ ਨੂੰ ਵਿੱਤੀ ਤੌਰ 'ਤੇ ਟਿਕਾਊ ਬਣਾਇਆ ਜਾਵੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਸਾਡੇ ਚੇਤਿਆਂ ਤੋਂ ਵੀ ਪਹਿਲਾਂ ਤੋਂ ਚੱਲਦੇ ਆ ਰਹੇ ਦੋਵਾਂ ਧਿਰਾਂ ਦੇ ਲਾਮਿਸਾਲ ਰਿਸ਼ਤੇ ਹੋਰਨਾਂ ਲਈ ਮਿਸਾਲ ਬਣਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਊਰਜਾ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ ਅਤੇ ਪੁਲਸ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ :-ਪਾਕਿ PM ਸ਼ਰੀਫ਼ ਨੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਵਧਾਉਣ ਦਾ ਦਿੱਤਾ ਹੁਕਮ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 

  • Mann
  • Date
  • Paddy
  • ਮਾਨ
  • ਤਰੀਕ
  • ਝੋਨਾ

ਪਿਆਰ ’ਚ ਧੋਖਾ ਮਿਲਣ ’ਤੇ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਏ ਕਈ ਖ਼ੁਲਾਸੇ

NEXT STORY

Stories You May Like

  • prime minister modi to visit canada
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
  • announcement of 10 000 new recruitments in the punjab police
    ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • no new liquor shops will open in odisha for the next three years cm majhi
    CM ਮੋਹਨ ਚਰਨ ਮਾਝੀ ਦਾ ਐਲਾਨ: ਓਡਿਸ਼ਾ ’ਚ ਅਗਲੇ 3 ਸਾਲ ਤੱਕ ਸ਼ਰਾਬ ਦੀ ਕੋਈ ਨਵੀਂ ਦੁਕਾਨ ਨਹੀਂ ਖੁੱਲ੍ਹੇਗੀ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • stalls will be set up at 17 places for firecrackers on diwali
      ਦੀਵਾਲੀ 'ਤੇ ਪਟਾਕਿਆਂ ਲਈ 17 ਥਾਵਾਂ 'ਤੇ ਲੱਗਣਗੀਆਂ ਸਟਾਲਾਂ, ਮੋਹਾਲੀ ਪ੍ਰਸ਼ਾਸਨ...
    • new revelation regarding phone calls in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ...
    • pm modi punjab cm bhagwant mann birthday
      PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • why is the chief minister silent on the pca scam
      ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +