ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨਾਲ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਤੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਅਤੇ ਸਾਬਕਾ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਪਤਨੀ ਨਵਜੋਤ ਕੌਰ ਸੋਹਲ ਆਦਿ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੂੰਮਕਲਾਂ ਦੇ ਸੇਵਾ ਕੇਂਦਰ ਨੇੜੇ ਨਸ਼ਾ ਕਰਦਾ ਨੌਜਵਾਨ ਕਾਬੂ
NEXT STORY