Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:56:35 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੂਮ ਕਲਾਂ ਵਿਖੇ ਤਜਵੀਜ਼ਤ ਟੈਕਸਟਾਈਲ ਪਾਰਕ ਨੂੰ ਲੈ ਕੇ CM ਮਾਨ ਨੇ ਕੀਤਾ ਵੱਡਾ ਦਾਅਵਾ

PUNJAB News Punjabi(ਪੰਜਾਬ)

ਕੂਮ ਕਲਾਂ ਵਿਖੇ ਤਜਵੀਜ਼ਤ ਟੈਕਸਟਾਈਲ ਪਾਰਕ ਨੂੰ ਲੈ ਕੇ CM ਮਾਨ ਨੇ ਕੀਤਾ ਵੱਡਾ ਦਾਅਵਾ

  • Edited By Anuradha,
  • Updated: 28 Jun, 2022 02:40 PM
Chandigarh
cm mann big claim proposed textile park koom kalan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਬੀਤੇ ਦਿਨੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕੂੰਮ ਕਲਾਂ ਵਿਖੇ ਲਗਭਗ 950 ਏਕੜ ਜ਼ਮੀਨ 'ਤੇ ਏਕੀਕ੍ਰਿਤ ਟੈਕਸਟਾਈਲ ਪਾਰਕ ਬਣਾਉਣ ਦੀ ਤਜਵੀਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਪੁਰਾ ਵਿਖੇ ਲਗਭਗ 1100 ਏਕੜ ਦੇ ਖੇਤਰ 'ਚ ਵੀ ਏਕੀਕ੍ਰਿਤ ਮੈਨੂਫੈਰਚਰਿੰਗ ਕਲੱਸਟਰ ਵੀ ਸਥਾਪਤ ਕੀਤੇ ਜਾਣ ਦੀ ਯੋਜਨਾ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਹੈ। ਪੰਜਾਬ ਸਰਕਾਰ ਦੇ ਇਸ ਯੋਜਨਾ ਨੂੰ ਲੈ ਕੇ ਵਿਧਾਨ ਸਭਾ 'ਚ ਇਹ ਮੁੱਦਾ ਭੱਖ ਗਿਆ ਹੈ ਅਤੇ ਸਿਆਸੀ ਪਾਰਟੀਆਂ ਅਤੇ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਇਸ ਮਾਮਲੇ 'ਚ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਤੋਂ ਇਲਾਕਾ ਨਿਵਾਸੀਆਂ ਦੇ ਮਨਾਂ 'ਚ ਡਰ ਪੈਦਾ ਹੋ ਗਿਆ ਹੈ ਕਿ ਕੈਮੀਕਲ ਫੈਕਟਰੀਆਂ ਸਥਾਪਤ ਕਰਨ ਨਾਲ ਸਤਲੁਜ ਦਰਿਆ ਵਿਚ ਜ਼ਹਿਰੀਲੇ ਪਦਾਰਥ ਅਤੇ ਕੈਮੀਕਲ ਸੁੱਟਿਆ ਜਾਵੇਗਾ। ਇਸ ਦੇ ਨਾਲ ਜਲ ਪ੍ਰਦੂਸ਼ਣ ਅਤੇ ਜੀਵ-ਜੰਤੂਆਂ ਤੋਂ ਇਲਾਵਾ ਲੋਕਾਂ ਨੂੰ ਵੀ ਤੰਗੀ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਉਨ੍ਹਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕੈਮੀਕਲ ਫੈਕਟਰੀਆਂ ਲਾਉਣ ਦੀ ਬਜਾਏ ਕੋਈ ਹੋਰ ਉਦਯੋਗ ਸਥਾਪਤ ਕੀਤਾ ਜਾਵੇ।

ਇਹ ਵੀ ਪੜ੍ਹੋ- ਸਿਮਰਨਜੀਤ ਮਾਨ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਲੋਕ ਸਭਾ 'ਚ ਰਿਸ਼ਤੇਦਾਰਾਂ ਦੀ ਗਿਣਤੀ ਵਧੀ

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਇੱਕ ਪਾਸੇ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿਚ ਮਦਦ ਕਰੇਗੀ ਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਮਾਨ ਨੇ ਕਿਹਾ ਕਿ ਇਸ ਯੋਜਨਾ ਨੂੰ ਅੱਗੇ ਲੈ ਕੇ ਜਾਣ ਲਈ ਨਿਰਧਾਰਤ ਕੀਤੇ ਪਿੰਡਾਂ ਦੇ ਲੋਕ ਸਹਿਮਤ ਹਨ ਕਿਉਂਕਿ ਇਸ ਵਿਚ ਪਿੰਡ ਵਾਸੀਆਂ ਨੂੰ ਰੁਜ਼ਗਾਰ ਮਿਲੇਗੀ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਪ੍ਰੋਜੈਕਟ ਕੇਂਦਰ ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੇ ਅਨੁਸਾਰ ਹੋਵੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇਗੀ ਤਾਂ ਕਿ ਦਰਿਆਵਾਂ ਦਾ ਪਾਣੀ ਦੂਸ਼ਿਤ ਨਾ ਹੋਵੇ ਅਤੇ ਨਾ ਹੀ ਲੋਕਾਂ ਦੀ ਸਿਹਤ ਉਤੇ ਕੋਈ ਮਾੜਾ ਪ੍ਰਭਾਵ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਲਈ ਪੂਰੀ ਚਿੰਤਾ ਰੱਖਦੀ ਹੈ ਕਿ ਇਸ ਨਾਲ ਕੋਈ ਸਮੱਸਿਆ ਨਾ ਆਵੇ। ਮਾਨ ਨੇ ਕਿਹਾ ਕਿ ਸਾਡੀ ਸਰਕਾਰ ਜੋ ਵੀ ਫ਼ੈਸਲਾ ਲੈਂਦੀ ਹੈ ਉਸ ਨਾਲ ਵਾਤਾਵਰਨ ਅਤੇ ਧਰਤੀ ਹੇਠਲਾ ਪਾਣੀ ਕਦੀ ਵੀ ਦੂਸ਼ਿਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦਯੋਗਾਂ ਨਾਲ ਕੈਮੀਕਲ ਨਹੀਂ ਫੈਲੇਗਾ। ਇਸ ਨਾਲ ਸਿਰਫ਼ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਹੀ ਮਿਲੇਗੀ।

ਇਹ ਵੀ ਪੜ੍ਹੋ- ਪੰਜਾਬ ਵਿਧਾਨ ਸਭਾ 'ਚ ਮਾਈਨਿੰਗ 'ਤੇ ਜ਼ੋਰਦਾਰ ਬਹਿਸ, 'ਹਰਜੋਤ ਬੈਂਸ' ਨੇ ਰਾਜਾ ਵੜਿੰਗ ਨੂੰ ਘੇਰਿਆ

ਇਸ ਮੁੱਦੇ 'ਤੇ ਚਰਚਾ ਦਰਮਿਆਨ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਜਿਸ ਇਲਾਕੇ 'ਚ ਉਦਯੋਗ ਸਥਾਪਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਉਹ ਹੜ੍ਹ ਸੰਭਾਵਿਤ ਖੇਤਰ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਨਾਲ ਜੰਗਲੀ ਖੇਤਰ ਦਾ ਵੀ ਵੱਡੇ ਪੱਧਰ 'ਤੇ ਨੁਕਸਾਨ ਹੋਵੇਗਾ ਅਤੇ ਵਾਤਾਵਰਨ ਵੀ ਪ੍ਰਦੂਸ਼ਤ ਹੋਣ ਦਾ ਖ਼ਦਸ਼ਾ ਹੈ। ਪਰਗਟ ਸਿੰਘ ਨੇ ਸੁਝਾਅ ਦਿੰਦਿਆਂ ਕਿਹਾ ਕਿ ਇਸ 'ਤੇ ਸਰਕਾਰ ਨੂੰ ਮਾਹਿਰਾਂ ਦੀ ਸਲਾਹ ਲੈ ਕੇ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ ਤਾਂ ਨੂੰ ਵਾਤਾਵਰਨ ਨੂੰ ਨੁਕਸਾਨ ਨਾ ਹੋਵੇ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • CM Bhagwant Maan
  • Koom Kalan
  • textile park
  • big claim
  • ਮੁੱਖ ਮੰਤਰੀ ਭਗਵੰਤ ਮਾਨ
  • ਕੂੰਮ ਕਲਾਂ
  • ਟੈਕਸਟਾਈਲ ਪਾਰਕ
  • ਵੱਡਾ ਦਾਅਵਾ

ਪੰਜਾਬ ਵਿਧਾਨ ਸਭਾ 'ਚ ਗੂੰਜਿਆ ਗੈਂਗਸਟਰ ਅੰਸਾਰੀ ਤੇ ਬਿਸ਼ਨੋਈ ਦਾ ਨਾਂ, ਆਪਸ 'ਚ ਭਿੜੇ ਹਰਜੋਤ ਬੈਂਸ ਤੇ ਬਾਜਵਾ

NEXT STORY

Stories You May Like

  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • cm yogi employees jobs  recruitment
    9.5 ਸਾਲਾਂ 'ਚ 9.5 ਲੱਖ ਨੌਕਰੀਆਂ; CM ਯੋਗੀ ਦਾ ਵੱਡਾ ਦਾਅਵਾ- UP ਦੇ ਅੱਧੇ ਤੋਂ ਵੱਧ ਮੁਲਾਜ਼ਮ ਸਾਡੀ ਸਰਕਾਰ 'ਚ ਭਰਤੀ
  • bad weather  cm suvendu adhikari  helicopter
    ਖ਼ਰਾਬ ਮੌਸਮ ਦੀ ਲਪੇਟ 'ਚ ਆਇਆ CM ਸ਼ੁਭੇਂਦੂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ, ਵਾਪਸ ਸਿਲੀਗੁੜੀ ਪਰਤਿਆ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +