ਵੈੱਬ ਡੈਸਕ : ਪੰਜਾਬ ਦੇ ਤਕਰੀਬਨ ਸਾਰੇ ਜ਼ਿਲ੍ਹਿਆਂ ਵਿਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਇਸ ਦੌਰਾਨ ਕਿਸਾਨਾਂ ਦਾ ਸਭ ਤੋਂ ਵਧੇਰੇ ਨੁਕਸਾਨ ਹੋਇਆ। 1600 ਤੋਂ ਵਧੇਰੇ ਪਿੰਡਾਂ ਵਿਚ ਹੜ੍ਹਾਂ ਦੇ ਪਾਣੀ ਨੇ ਤਬਾਹੀ ਮਚਾਈ। ਇਸ ਸਭ ਮਗਰੋਂ ਹੁਣ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ਼ ਦਾ ਐਲਾਨ ਕੀਤਾ ਗਿਆ ਹੈ।
ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਫੇਸਬੁੱਕ ਉੱਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਨੂੰਨਾਂ ਨੂੰ ਮਾਨਤਾ ਦੇਣ ਲਈ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਜਨਮ ਦਿਨ ਲਈ ਪੈਸੇ ਨਾ ਦੇਣ 'ਤੇ ਪੁੱਤ ਨੇ ਕੀਤਾ ਪਿਓ ਦਾ ਕਤਲ
NEXT STORY