Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    11:34:27 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ

MALWA News Punjabi(ਮਾਲਵਾ)

ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ

  • Edited By Shivani Bassan,
  • Updated: 29 Sep, 2023 03:45 PM
Sangrur-Barnala
cm mann came to inaugurate 12 rural libraries in village ghanori kalan
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ( ਰਮਨਦੀਪ ਸੋਢੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 12  ਲਾਇਬ੍ਰੇਰੀਆਂ ਦਾ ਵੱਡਾ ਤੋਹਫ਼ਾ ਦਿੰਦਿਆਂ ਨਾਲ ਹੀ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਸਿਲਾਈ ਵੀ ਪਿੰਡਾਂ ਦੀਆਂ ਸੁਆਣੀਆਂ ਕੋਲੋਂ ਕਰਵਾਈ ਜਾਵੇਗੀ, ਜਿਸ ਸਬੰਧੀ ਬਕਾਇਦਾ ਸਿੱਖਿਆ ਮੰਤਰੀ ਨੂੰ ਵੀ ਕਹਿ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਸਿੱਖਿਆ ਮੰਤਰੀ ਨੂੰ ਕਿਹਾ ਹੋਇਆ ਹੈ ਕਿ ਪੰਜਾਬ ਦੇ ਜਿੰਨੇ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਸਰਕਾਰ ਵੱਲੋਂ ਦਿੱਤੀਆਂ ਜਾਣੀਆਂ ਹਨ, ਉਹ ਵਰਦੀਆਂ ਜਿਹੜੇ ਪਿੰਡਾਂ 'ਚ ਮਾਵਾਂ-ਭੈਣਾਂ ਸਿਲਾਈ ਕਰਨਾ ਜਾਣਦੀਆਂ ਹਨ, ਉਨ੍ਹਾਂ ਵੱਲੋਂ ਤਿਆਰ ਕਰਕੇ ਸਕੂਲਾਂ ਵਿੱਚ ਭੇਜੀਆਂ ਜਾਣ ਤਾਂ ਜੋ ਪਿੰਡਾਂ ਦੀਆਂ ਔਰਤਾਂ ਨੂੰ ਰੁਜ਼ਗਾਰ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਪੁਲਸ ਮਹਿਕਮੇ ਵਿੱਚ ਵੀ ਲਾਗੂ ਕੀਤੀ ਜਾਵੇਗੀ। ਇਸ ਤਰ੍ਹਾਂ ਕਰਨ ਨਾਲ ਸਰਕਾਰ ਨੂੰ ਵੀ ਮਾਣ ਮਹਿਸੂਸ ਹੋਵੇਗਾ ਕਿਉਂਕਿ ਸਾਡੀਆਂ ਮਾਵਾਂ-ਭੈਣਾਂ ਵੀ ਕੰਮ ਕਰ ਰਹੀਆਂ ਹਨ, ਜੋ ਕਿ ਇਹ ਵੀ ਸਹਾਇਕ ਧੰਦੇ ਦਾ ਹਿੱਸਾ ਹੈ।

ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਖੇਤਰ ਵਿੱਚ ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਮਾਨ ਸਕੂਲੀ ਬੱਚਿਆਂ ਦੇ ਵੀ ਰੂਬਰੂ ਹੋਏ। ਮੁੱਖ ਮੰਤਰੀ ਨੇ ਕਿਹਾ ਕੇ 12 ਲਾਇਬ੍ਰੇਰੀਆਂ ਤੋਂ ਬਾਅਦ ਅਜਿਹੀਆਂ 16 ਹੋਰ ਲਾਇਬ੍ਰੇਰੀਆਂ ਪੰਜਾਬੀਆਂ ਲਈ ਤਿਆਰ ਕੀਤੀਆਂ ਜਾਣਗੀਆਂ। ਇਸ ਦੌਰਾਨ ਪ੍ਰੋਗਰਾਮ 'ਚ ਆਏ ਲੋਕਾਂ ਨੂੰ ਭਗਵੰਤ ਮਾਨ ਨੇ ਪ੍ਰਸ਼ਨ ਕੀਤਾ ਕਿ 'ਆਪ' ਸਰਕਾਰ ਬਣਨ ਤੋਂ ਪਹਿਲਾਂ ਤੁਸੀਂ ਕਿੰਨੇ ਇਸ ਤਰ੍ਹਾਂ ਦੇ  ਪ੍ਰੋਗਰਾਮ ਦੇਖੇ ਸਨ, ਜਿਸ 'ਚ ਸਕੂਲਾਂ ਦਾ, ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਅਤੇ ਸਾਡੇ ਪੰਜਾਬ ਦੇ ਧੀਆਂ-ਪੁੱਤਾਂ ਨੂੰ ਨੌਕਰੀਆਂ ਮਿਲ ਰਹੀਆਂ ਹੋਣ। ਉਨ੍ਹਾਂ ਕਿਹਾ ਸਰਕਾਰ ਬਣਨ ਤੋਂ ਪਹਿਲਾਂ ਸਭ ਨੇ ਸਿਰਫ਼ ਰੈਲੀਆਂ ਦੇਖੀਆਂ ਹੋਣਗੀਆਂ।

ਇਹ ਵੀ ਪੜ੍ਹੋ- ਵਿਸ਼ਵ ਹਾਰਟ ਦਿਵਸ ’ਤੇ ਵਿਸ਼ੇਸ਼: ਸਰਦੀਆਂ 'ਚ ਕਿਉਂ ਵਧੇਰੇ ਹੁੰਦੈ ਹਾਰਟ ਅਟੈਕ? ਜਾਣੋ ਲੱਛਣ ਤੇ ਬਚਾਅ ਦੇ ਢੰਗ

ਲਾਇਬ੍ਰੇਰੀਆਂ ਦੀ ਸਹੂਲਤਾਂ ਬਾਰੇ CM ਮਾਨ ਨੇ ਦਿੱਤੀ ਵਿਸ਼ੇਸ਼ ਜਾਣਕਾਰੀ

ਮਾਨ ਸਰਕਾਰ ਨੇ ਕਿਹਾ ਕਿ ਮੈਂ ਲਾਇਬ੍ਰੇਰੀਆਂ ਦੇਖ ਕੇ ਆਇਆ ਹਾਂ, ਬੁਹਤ ਹੀ ਸ਼ਾਨਦਾਰ ਲਾਇਬ੍ਰੇਰੀਆਂ ਤਿਆਰ ਕੀਤੀਆਂ ਗਈਆਂ ਹਨ। ਲਾਇਬ੍ਰੇਰੀ 'ਚ 31 ਸੀਟਾਂ ਅਤੇ ਸੋਫ਼ੇ ਲੱਗੇ ਹੋਏ ਹਨ। ਇੰਨਾ ਹੀ ਨਹੀਂ ਲਾਇਬ੍ਰੇਰੀਆਂ 'ਚ ਏ.ਸੀ., ਇਨਵਰਟਰ, ਵਾਈ-ਫ਼ਾਈ, ਸ਼ਾਨਦਾਰ ਬਾਥਰੂਮ ਤੇ CCTV ਕੈਮਰੇ ਵੀ ਲੱਗੇ ਹੋਏ ਹਨ। ਲਾਇਬ੍ਰੇਰੀਆਂ 'ਚ ਹਰ ਇਕ ਵਿਸ਼ੇ ਦੀ ਕਿਤਾਬ ਹੋਵੇਗੀ । ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਆਪਣੇ ਬੱਚਿਆਂ ਨੂੰ ਜ਼ਰੂਰ ਪੜ੍ਹਾਓ ,ਅਧਿਆਪਕਾਂ ਅਤੇ ਨੌਕਰੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਖੁਸ਼ਹਾਲ ਬਣਾਵਾਂਗੇ ਅਤੇ ਇਸ ਧਰਤੀ ਦਾ ਚਿਰਾਗ ਪੰਜਾਬ ਦਾ ਨਾਂ ਰੋਸ਼ਨ ਵੀ ਕਰਨਗੇ। ਉਨ੍ਹਾਂ ਕਿਹਾ ਜਿਨ੍ਹਾਂ ਲੋਕਾਂ ਨੇ ਪੰਜਾਬ ਦਾ ਖ਼ਜ਼ਾਨਾ ਲੁੱਟਿਆ ਹੈ, ਉਨ੍ਹਾਂ ਲੋਕਾਂ ਨੂੰ ਮੈਂ ਆਪਣੇ ਹੁੰਦੇ ਹੋਏ ਨਹੀਂ ਛੱਡਾਂਗਾ। ਦਿਨ-ਰਾਤ ਇਹ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਨੇ ਜਿਹੜੀ ਜ਼ਿੰਮੇਵਾਰੀ ਮੈਨੂੰ ਦਿੱਤੀ ਹੈ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਹਰ ਸਾਲ ਪੁਲਸ ਦੀਆਂ 2200 ਭਰਤੀਆਂ ਕੱਢਾਂਗੇ । ਜਿਸ ਨਾਲ ਲੋਕ ਖੇਡਾਂ ਨਾਲ ਜੁੜਣਗੇ ਅਤੇ ਨਸ਼ੇ ਤੋਂ ਦੂਰ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਏਸ਼ੀਆ ਖੇਡਾਂ 'ਚ ਕਲੇਰਾਂ ਪਿੰਡ ਦੇ ਜਸਵਿੰਦਰ ਸਿੰਘ ਨੂੰ ਦੋ ਮੈਡਲ ਜਿੱਤਣ 'ਤੇ ਉਸ ਦੇ ਪਿਤਾ ਜਗਦੇਵ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਗੋਲਡ ਮੈਡਲ ਜਿੱਤਣ ਵਾਲੇ ਨੂੰ 70 ਲੱਖ ਰੁਪਏ  ਇਨਾਮ ਵਜੋਂ ਦਿੱਤੇ ਜਾਣਗੇ। 

ਇਹ ਵੀ ਪੜ੍ਹੋ- ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀ ਹੋਏ ਮਾਲਾਮਾਲ, ਗ਼ਲਤੀ ਪਤਾ ਚੱਲਦਿਆਂ ਵਿਭਾਗ ਨੇ ਦਿੱਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Mann
  • inaugurate
  • 12 rural libraries
  • village Ghanori Kalan
  • Sangrur
  • CM ਮਾਨ
  • 12 ਪੇਂਡੂ ਲਾਇਬ੍ਰੇਰੀਆਂ ਦਾ ਉਦਘਾਟਨ
  • ਪਿੰਡ ਘਨੌਰੀ ਕਲਾਂ
  • ਸੰਗਰੂਰ

ਸੁਖਪਾਲ ਖਹਿਰਾ ਨੂੰ ਮਿਲਣ ਪੁੱਜੇ ਬਾਜਵਾ, ਵੜਿੰਗ ਸਣੇ ਸੀਨੀਅਰ ਕਾਂਗਰਸੀ ਆਗੂ ਬੇਰੰਗ ਪਰਤੇ

NEXT STORY

Stories You May Like

  • another blow to telegram
    Telegram ਨੂੰ ਇਕ ਹੋਰ ਝਟਕਾ ! ਸਰਕਾਰ ਨੇ ਦਿੱਤਾ ਸਖ਼ਤ ਆਦੇਸ਼
  • big announcement by sarpanches of 7 villages across ravi river
    ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
  • canada pr opportunities
    ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • ketan agarwal  grandfather  death  hospital  heart attack
    ਕੇਤਨ ਅਗਰਵਾਲ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ, ਹੁਣ ਦਾਦਾ ਜੀ ਦਾ ਹੋਇਆ ਦਿਹਾਂਤ
  • akali dal  new political party  punjab elections
    ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ
  • women accounts rs 2500 every month
    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
  • trump declares ceasefire   over
    ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
  • trump declares ceasefire   over
    ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • law and order  faridkot police  robbery incidents
      ਲਗਾਤਰ ਦੋ ਦਿਨ, ਦੋ ਵਾਰਦਾਤਾਂ, ਫਰੀਦਕੋਟ ਦੀ ਕਾਨੂੰਨ ਵਿਵਸਥਾ ਕਟਹਿਰੇ ਵਿਚ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • property dealer commits suicide
      ਜਾਇਦਾਦ ਦੇ ਝਗੜੇ ਤੋਂ ਪਰੇਸ਼ਾਨ 22 ਸਾਲਾ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ
    • husband arrested for brutally beating wife
      ਘਰਵਾਲੀ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ ਪਤੀ ਗ੍ਰਿਫ਼ਤਾਰ, ਥਾਣੇ ’ਚ ਲਿਖਤੀ ਤੌਰ...
    • sadar police station moga ravneet bittu
      ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ...
    • nagar nigam building
      ਅਣਸੁਰੱਖਿਅਤ ਹੋਈ ਨਗਰ ਨਿਗਮ ਜ਼ੋਨ-ਏ ਦੀ ਇਮਾਰਤ, ਸੀਵਰੇਜ ਲੀਕ ਹੋਣ ਕਾਰਨ ਬੇਸਮੈਂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +