Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    12:22:52 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • CM ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਪੱਖਪਾਤੀ ਅਤੇ ਇਕਪਾਸੜ : ਪ੍ਰਤਾਪ ਬਾਜਵਾ

PUNJAB News Punjabi(ਪੰਜਾਬ)

CM ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਪੱਖਪਾਤੀ ਅਤੇ ਇਕਪਾਸੜ : ਪ੍ਰਤਾਪ ਬਾਜਵਾ

  • Updated: 06 Oct, 2022 08:36 PM
Gurdaspur
cm mann campaign against corruption biased one sided pratap bajwa
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜੀਤ ਮਠਾਰੂ)-ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ’ਤੇ ਗੰਭੀਰ ਖ਼ਦਸ਼ੇ ਅਤੇ ਚਿੰਤਾ ਜ਼ਾਹਿਰ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੂਰੀ ਤਰ੍ਹਾਂ ਪੱਖਪਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਰਫ ਵਿਰੋਧੀ ਧਿਰ ਦੇ ਨੇਤਾਵਾਂ ਲਈ ਹੈ। ਬਾਜਵਾ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ (ਆਪ) ਸੱਤਾ ’ਚ ਆਈ ਸੀ ਅਤੇ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਤਾਂ ਉਮੀਦ ਸੀ ਕਿ ਉਹ ਵਿਰੋਧੀ ਧਿਰਾਂ ਨਾਲ ਪੱਖਪਾਤੀ ਨਹੀਂ ਹੋਣਗੇ ਅਤੇ ਨਿਰਪੱਖ ਰਹਿਣਗੇ। ਖਾਸ ਕਰਕੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਉਹ ਨਿਰਪੱਖ ਰਹਿਣਗੇ ਪਰ ਉਨ੍ਹਾਂ ਦੀ ਸਰਕਾਰ ਵੱਲੋਂ ਪੱਖਪਾਤ ਕੀਤਾ ਜਾ ਰਿਹਾ ਹੈ। ਤਕਰੀਬਨ 7 ਮਹੀਨੇ ਪੁਰਾਣੀ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਮੁਹਿੰਮ ਪੂਰੀ ਤਰ੍ਹਾਂ ਇਕਪਾਸੜ ਰਹੀ ਹੈ ਅਤੇ ਸਿਰਫ ਕਾਂਗਰਸ ਲੀਡਰਸ਼ਿਪ ਨੂੰ ਘੇਰਨ ਤੱਕ ਸੀਮਤ ਹੈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਬਾਰੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ, ਜਿਸ ਦੀ ਆਪਣੇ ਓ. ਐੱਸ. ਡੀ. ਤਰਸੇਮ ਲਾਲ ਕਪੂਰ ਦੀ ਮਦਦ ਨਾਲ ਸਰਕਾਰੀ ਅਧਿਕਾਰੀਆਂ ਤੋਂ ਪੈਸੇ ਵਸੂਲਣ ਦੀ ਆਡੀਓ ਕਲਿੱਪ ਤਕਰੀਬਨ ਇਕ ਮਹੀਨਾ ਪਹਿਲਾਂ ਵਾਇਰਲ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ : ਰਿਸ਼ਵਤ ਮੰਗਣ ਦੇ ਦੋਸ਼ ’ਚ ਮਾਲ ਪਟਵਾਰੀ ਤੇ ਨਿੱਜੀ ਸਹਾਇਕ ਖ਼ਿਲਾਫ਼ ਵਿਜੀਲੈਂਸ ਨੇ ਕੇਸ ਕੀਤਾ ਦਰਜ

ਆਪਣੇ ਹੀ ਕੈਬਨਿਟ ਸਾਥੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਹੋਰ ਕੈਬਨਿਟ ਕਾਰਵਾਈ ਕਰਨ ਦੀ ਬਜਾਏ ਭ੍ਰਿਸ਼ਟ ਮੰਤਰੀ ਨੂੰ ਬਚਾਉਣ ਦੇ ਰਾਹ ਪੈ ਗਏ ਹਨ, ਜਦਕਿ ਦੂਜੇ ਪਾਸੇ ਭਗਵੰਤ ਮਾਨ ਨੇ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਰਗੇ ਆਗੂਆਂ ਦੁਆਲੇ ਵਿਜੀਲੈਂਸ ਬਿਊਰੋ ਨੂੰ ਲਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਬਗੈਰ ਸਬੂਤਾਂ ਦੇ ਕਾਂਗਰਸ ਦੇ ਸੀਨੀਅਰ ਮੰਤਰੀਆਂ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ ਕੀਤੇ ਗਏ ਤੇ ਗ੍ਰਿਫ਼ਤਾਰੀਆਂ ਕੀਤੀਆਂ। ਬਾਜਵਾ ਨੇ ਕਿਹਾ ਕਿ ਕੋਈ ਵੀ ਅੰਦਾਜ਼ਾ ਲਗਾ ਸਕਦਾ ਹੈ ਕਿ ਭਗਵੰਤ ਮਾਨ ਸਰਕਾਰ ਅਤੇ ਇਸ ਦੀ ਵਿਜੀਲੈਂਸ ਬਿਊਰੋ 'ਆਪ' ਆਗੂਆਂ ਅਤੇ ਮੰਤਰੀਆਂ ਦੀਆਂ ਗ਼ਲਤ ਹਰਕਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਥੋਂ ਤੱਕ ਕਿ ਭਗਵੰਤ ਮਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦੇ ਮਾਮਲੇ ’ਚ ਵੀ ਪੂਰੀ ਤਰ੍ਹਾਂ ਦਿਆਲੂ ਹੈ। ਬਾਜਵਾ ਨੇ ਸਵਾਲ ਕੀਤਾ ਕਿ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਭਗਵੰਤ ਮਾਨ ਨੇ ਕੀ ਕਾਰਵਾਈ ਕੀਤੀ ਹੈ? ਜੋ ਆਪਣੀ ਦੂਜੀ ਪਤਨੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ। 'ਆਪ' ਦੇ ਇਕ ਹੋਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਕ ਔਰਤ ਨੂੰ ਧਮਕਾਇਆ ਅਤੇ ਉਸ ’ਤੇ ਰੁਪਏ ਦੇਣ ਲਈ ਦਬਾਅ ਪਾਇਆ। ਉਸ ਵਿਰੁੱਧ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਜਲੰਧਰ ਵਿਚ 'ਆਪ' ਦੇ ਵਿਧਾਇਕ ਰਮਨ ਅਰੋੜਾ ਅਤੇ ਸ਼ੀਤਲ ਅੰਗੁਰਾਲ ਦੇ ਭਰਾ ਨੇ ਨਾ ਸਿਰਫ ਡੀ.ਸੀ.ਪੀ. ਰੈਂਕ ਦੇ ਪੁਲਸ ਅਧਿਕਾਰੀ ਦੀ ਕੁੱਟਮਾਰ ਕੀਤੀ ਸਗੋਂ ਸਿਵਲ ਹਸਪਤਾਲ ਦੇ ਸਟਾਫ ਨਾਲ ਵੀ ਦੁਰਵਿਵਹਾਰ ਕੀਤਾ ਪਰ ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਹੋਈ। 'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ’ਤੇ ਈ. ਡੀ. ਅਤੇ ਸੀ.ਬੀ.ਆਈ. ਦੇ ਛਾਪੇ ਕਿਸੇ ਤੋਂ ਲੁਕੇ ਨਹੀਂ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹਰ ਰੋਜ਼ ਕਿਸੇ ਨਾ ਕਿਸੇ ਵਿਵਾਦ ’ਚ ਘਿਰਦੇ ਰਹਿੰਦੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਹੀ ਉਨ੍ਹਾਂ ਨੂੰ ਕਲੀਨ ਚਿੱਟ ਦੇਣ ਲਈ ਉਤਾਵਲੇ ਰਹਿੰਦੇ ਹਨ।

  • Chief Minister Bhagwant Mann
  • Pratap Singh Bajwa
  • Corruption
  • Congress
  • Aam Aadmi Party
  • ਮੁੱਖ ਮੰਤਰੀ ਭਗਵੰਤ ਮਾਨ
  • ਪ੍ਰਤਾਪ ਸਿੰਘ ਬਾਜਵਾ
  • ਭ੍ਰਿਸ਼ਟਾਚਾਰ
  • ਕਾਂਗਰਸ
  • ਆਮ ਆਦਮੀ ਪਾਰਟੀ

ਚੰਡੀਗੜ੍ਹ ਏਅਰਪੋਰਟ ’ਤੇ ਕਬੂਤਰਾਂ ਕਾਰਨ ਪਰੇਸ਼ਾਨ ਹੋ ਰਹੇ ਨੇ ਯਾਤਰੀ, ਜਾਣੋ ਪੂਰਾ ਮਾਮਲਾ

NEXT STORY

Stories You May Like

  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • dr vijay satbir singh and other leaders met cm fadnavis
    ਡਾ. ਵਿਜੇ ਸਤਬੀਰ ਸਿੰਘ ਅਤੇ ਹੋਰ ਆਗੂਆਂ ਨੇ CM ਫੜਨਵੀਸ ਨਾਲ ਕੀਤੀ ਮੁਲਾਕਾਤ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • jammu kashmir  cm omar abdullah
    ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ
  • cm vijay cancelled london program
    ਸੁਰੱਖਿਆ ਕਾਰਨਾਂ ਕਰਕੇ CM ਵਿਜੇ ਦਾ ਲੰਡਨ ਪ੍ਰੋਗਰਾਮ ਰੱਦ, ਸੈਂਕੜੇ ਸਮਰਥਕ ਨਾਰਾਜ਼
  • indian cricket team to kick off campaign against afghanistan
    ਅਫਗਾਨਿਸਤਾਨ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕਰੇਗੀ ਸਿਤਾਰਿਆਂ ਨਾਲ ਸਜੀ ਭਾਰਤੀ ਕ੍ਰਿਕਟ ਟੀਮ
  • corruption complaints  cm saini mobile app launch
    ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ
  • cm rekha gupta unveiled the   finisher medal
    CM ਰੇਖਾ ਗੁਪਤਾ ਨੇ 'ਵੇਦਾਂਤਾ ਦਿੱਲੀ ਹਾਫ਼ ਮੈਰਾਥਨ 2026' ਦੇ 'ਫ਼ਿਨਿਸ਼ਰ ਮੈਡਲ' ਦੀ ਕੀਤੀ ਘੁੰਡ ਚੁੱਕਾਈ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +