ਚੰਡੀਗੜ੍ਹ: ਖ਼ਾਲਸਾਹੀ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੂਹ ਸੰਗਤ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰ ਕੇ ਸੰਗਤ ਨੂੰ ਵਧਾਈਆਂ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ - ਡਿਊਟੀ 'ਤੇ ਤਾਇਨਾਤ ASI ਨਾਲ ਵਾਪਰ ਗਿਆ ਭਾਣਾ, ਇਲਾਜ ਦੌਰਾਨ ਤੋੜਿਆ ਦਮ
ਮੁੱਖ ਮੰਤਰੀ ਨੇ ਲਿਖਿਆ ਹੈ ਕਿ "ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਨਿਪੁੰਨ ਕਰਨ ਲਈ ਹੋਲਾ ਮਹੱਲਾ ਦੀ ਰਵਾਇਤ ਆਰੰਭ ਕੀਤੀ ਗਈ, ਜਿਸ ਨੇ ਸਿੱਖਾਂ ਅੰਦਰ ਜਜ਼ਬਾ ਅਤੇ ਜੋਸ਼ ਭਰਿਆ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਪੁਲਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ’ਚ ਲਿਆ
NEXT STORY