ਚੰਡੀਗੜ੍ਹ : ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ। ਭਾਰਤੀ ਟੀਮ ਨੇ ਸ਼ਨੀਵਾਰ (29 ਜੂਨ) ਨੂੰ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ 'ਚ ਦੱਖਣੀ ਅਫ਼ਰੀਕਾ ਨੂੰ 7 ਦੌੜਾਂ ਨਾਲ ਹਰਾਇਆ।
ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ ਤੋਂ ਖੁੱਲ੍ਹਣਗੇ ਸਕੂਲ, ਪ੍ਰੀਖਿਆਵਾਂ ਨਾਲ ਹੋਵੇਗੀ ਪਹਿਲੇ ਦਿਨ ਦੀ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਟਵੀਟ ਕਰਦੇ ਹੋਏ ਟੀਮ ਇੰਡੀਆ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਬਾਕਮਾਲ, ਭਾਰਤ ਨੇ ਸਾਊਥ ਅਫ਼ਰੀਕਾ ਨੂੰ 7 ਦੌੜਾਂ ਨਾਲ ਹਰਾ ਕੇ T20 ਵਿਸ਼ਵ ਕੱਪ ਜਿੱਤ ਲਿਆ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ’ਚ ਸਾਈਬਰ ਕ੍ਰਾਈਮ ਥਾਣਾ ਸ਼ੁਰੂ, ਸਰਕਾਰੀ ਅਧਿਆਪਕਾ ਨਾਲ ਲੱਖਾਂ ਦੀ ਠੱਗੀ ਦੀ ਪਹਿਲੀ FIR ਦਰਜ
ਬਿਨਾਂ ਇਕ ਵੀ ਮੈਚ ਹਾਰੇ ਭਾਰਤ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣੀ ਹੈ। ਸਾਰੀ ਟੀਮ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਸਾਰੇ ਦੇਸ਼ ਦਾ ਮਾਣ ਹੋ। ਚੱਕਦੇ ਇੰਡੀਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਸਾਬਕਾ ਸਰਪੰਚ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
NEXT STORY