ਜਲੰਧਰ (ਵੈੱਬ ਡੈਸਕ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅੱਜ ਜਨਮਦਿਨ ਹੈ। ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਐਕਸ 'ਤੇ ਲਿਖਦੇ ਹੋਏ ਕਿਹਾ ਕਿ ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਕ੍ਰਾਂਤੀਕਾਰੀ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਡੇ ਭਰਾ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤੀ ਅਤੇ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣ ਦਾ ਬਲ ਬਖ਼ਸ਼ੇ।

ਇਹ ਵੀ ਪੜ੍ਹੋ: ਪੰਚਾਇਤ ਦੇ ਸਖ਼ਤ ਫ਼ੈਸਲੇ! ਐਨਰਜੀ ਡਰਿੰਕਸ 'ਤੇ ਬੈਨ, ਪਿੰਡ ਦੇ ਮੁੰਡਾ-ਕੁੜੀ ਨਹੀਂ ਕਰਵਾ ਸਕਣਗੇ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਰੂਹ ਕੰਬਾਊ ਵਾਰਦਾਤ, ਦਿਨ-ਦਿਹਾੜੇ ਔਰਤ ਦਾ ਜੋ ਹਾਲ ਕੀਤਾ...
NEXT STORY