Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:25:36 PM

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

  • punjab vidhan sabha elections

    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ...

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • CM ਮਾਨ ਵੱਲੋਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕ ਅਰਪਣ

PUNJAB News Punjabi(ਪੰਜਾਬ)

CM ਮਾਨ ਵੱਲੋਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕ ਅਰਪਣ

  • Edited By Baljit Singh,
  • Updated: 05 Oct, 2025 07:50 PM
Punjab
cm mann dedicates baba jiwan singh  bhai jaita ji  memorial to the public
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਆਨੰਦਪੁਰ ਸਾਹਿਬ (ਬਲਬੀਰ ਸੰਧੂ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ''ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਜਿਨ੍ਹਾਂ ਨੇ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ਵਿੱਚ ਸਵਾ ਲੱਖ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਖਾਲਸੇ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ''ਤੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਅੱਜ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜੋ ਆਪਣੇ ਡਿਜ਼ਾਈਨ ਰਾਹੀਂ ਇਤਿਹਾਸ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਦੋ ਪੜਾਵਾਂ ਵਿੱਚ ਮੁਕੰਮਲ ਹੋ ਚੁੱਕੀ ਹੈ ਕਿਉਂਕਿ ਪਹਿਲੇ ਪੜਾਅ ਵਿੱਚ ਮੁੱਖ ਇਮਾਰਤ ਦੀ ਉਸਾਰੀ ਫਰਵਰੀ 2024 ਵਿੱਚ ਪੂਰੀ ਹੋਈ ਸੀ ਅਤੇ ਇਸ ਦਾ ਉਦਘਾਟਨ ਕੀਤਾ ਗਿਆ ਸੀ। ਦੂਜੇ ਪੜਾਅ ਵਿੱਚ ਉਨ੍ਹਾਂ ਕਿਹਾ ਕਿ ਇਮਾਰਤ ਦੇ ਦੋਵਾਂ ਵਿੰਗਾਂ ਦੇ ਅੰਦਰ ਬਣੀਆਂ ਪੰਜ ਗੈਲਰੀਆਂ ਨੂੰ ਅੱਜ ਸਮਰਪਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 29 ਕਰੋੜ ਰੁਪਏ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਾਇਬ ਘਰ ਮਹਾਨ ਸਿੱਖ ਯੋਧੇ ਬਾਬਾ ਜੀਵਨ ਸਿੰਘ ਦੇ ਜੀਵਨ ਅਤੇ ਕੁਰਬਾਨੀ ਨੂੰ ਢੁਕਵੇਂ ਢੰਗ ਨਾਲ ਪ੍ਰਦਰਸ਼ਿਤ ਕਰੇਗਾ।

PunjabKesariਮੁੱਖ ਮੰਤਰੀ ਨੇ ਕਿਹਾ ਕਿ ਸੈਲਾਨੀਆਂ ਨੂੰ ਯਾਦਗਾਰ ਦੇ ਪ੍ਰਵੇਸ਼ ਦੁਆਰ ''ਤੇ ਪ੍ਰਦਰਸ਼ਿਤ ਮਾਡਲਾਂ ਅਤੇ ਵੀਡੀਓਜ਼ ਰਾਹੀਂ ਯਾਦਗਾਰ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੀ ਗੈਲਰੀ ਸਿੱਖ ਗੁਰੂਆਂ ਬਾਰੇ ਜਾਣਕਾਰੀ ਦਿੰਦੀ ਹੈ ਅਤੇ ਦਰਸਾਉਂਦੀ ਹੈ ਕਿ ਕਿਵੇਂ ਬਾਬਾ ਜੀਵਨ ਸਿੰਘ ਦੇ ਪੁਰਖੇ ਸ਼ੁਰੂ ਤੋਂ ਹੀ ਉਨ੍ਹਾਂ ਨਾਲ ਅਧਿਆਤਮਕ ਤੌਰ ''ਤੇ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਇੱਥੇ ਇਤਿਹਾਸ ਨੂੰ ਜੀਵਤ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੂਜੀ ਗੈਲਰੀ ਬਾਬਾ ਜੀਵਨ ਸਿੰਘ ਦੇ ਮਾਪਿਆਂ ਦੇ ਵਿਆਹ, ਉਨ੍ਹਾਂ ਦੇ ਜਨਮ ਅਤੇ ਉਨ੍ਹਾਂ ਦੇ ਪਰਿਵਾਰ ਦੇ ਪੁਰਖਿਆਂ ਦੇ ਵੰਸ਼ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੀਜੀ ਗੈਲਰੀ ਕਸ਼ਮੀਰੀ ਪੰਡਤਾਂ ''ਤੇ ਹੋਏ ਅਤਿਆਚਾਰ, ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਬੇਨਤੀ, ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਹਾਦਤ ਲਈ ਉਨ੍ਹਾਂ ਦੀ ਵਿਦਾਇਗੀ ਅਤੇ ਬਾਬਾ ਜੀਵਨ ਸਿੰਘ ਦੇ ਮੁੱਢਲੇ ਜੀਵਨ ਅਤੇ ਸਿੱਖਿਆ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵਿੱਚ ਚਾਂਦਨੀ ਚੌਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਆਡੀਓ-ਵਿਜ਼ੂਅਲ ਪੇਸ਼ਕਾਰੀ ਅਤੇ ਭਾਈ ਜੈਤਾ ਜੀ ਨੂੰ ਗੁਰੂ ਜੀ ਦੇ ਸੀਸ ਨੂੰ ਵਾਪਸ ਲਿਆਉਂਦੇ ਹੋਏ ਦਿਖਾਇਆ ਗਿਆ ਇੱਕ ਦ੍ਰਿਸ਼ ਵੀ ਹੈ। ਉਨ੍ਹਾਂ ਕਿਹਾ ਕਿ ਚੌਥੀ ਗੈਲਰੀ ਪੇਂਟਿੰਗਾਂ ਅਤੇ ਮਲਟੀ-ਮੀਡੀਆ ਰਾਹੀਂ ਉਸ ਪਲ ਨੂੰ ਪ੍ਰਦਰਸ਼ਿਤ ਕਰਦੀ ਹੈ, ਜਦੋਂ ਬਾਬਾ ਜੀਵਨ ਸਿੰਘ ਨੇ ਨੌਵੇਂ ਗੁਰੂ ਜੀ ਦਾ ਪਵਿੱਤਰ ਸੀਸ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੰਗਰੇਟਾ ਗੁਰੂ ਕਾ ਬੇਟਾ ਦੀ ਉਪਾਧੀ ਦਿੱਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਗੁਰੂ ਜੀ ਦੇ ਸੀਸ ਨੂੰ ਕੀਰਤਪੁਰ ਸਾਹਿਬ ਵਾਪਸ ਲਿਆਉਣ ਦੀ ਔਖੀ ਯਾਤਰਾ ਨੌਜਵਾਨ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਵੀ ਪ੍ਰੇਰਿਤ ਕਰੇਗੀ ਅਤੇ ਕਿਹਾ ਕਿ ਇਹ ਗੈਲਰੀ ਬਾਬਾ ਜੀਵਨ ਸਿੰਘ ਜੀ ਦੀ ਦੇ ਵਿਆਹ, ਖਾਲਸੇ ਦੀ ਸਿਰਜਣਾ ਅਤੇ ਵੱਖ-ਵੱਖ ਲੜਾਈਆਂ ਵਿੱਚ ਉਨ੍ਹਾਂ ਦੀ ਬਹਾਦਰੀ ਨੂੰ ਵੀ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਵੀਂ ਗੈਲਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਸਥਾਨਾਂ, ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਆਨੰਦਪੁਰ ਸਾਹਿਬ ਤੋਂ ਜਾਣ ਨੂੰ ਦਰਸਾਉਂਦੀ ਹੈ ਅਤੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਸ਼ਹਾਦਤ ਦੀ ਐਨੀਮੇਟਿਡ ਪੇਸ਼ਕਾਰੀ ਨਾਲ ਸਮਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੈਲਰੀਆਂ ਤੋਂ ਬਾਅਦ ਇੱਕ ਤੋਹਫ਼ੇ ਦੀ ਦੁਕਾਨ ਅਤੇ ਇੱਕ ਪ੍ਰਦਰਸ਼ਨੀ ਖੇਤਰ ਹੈ, ਜਿਸ ਵਿੱਚ ਪੰਜਾਬ ਸੈਰ-ਸਪਾਟਾ ਨਾਲ ਜੁੜੇ ਸਥਾਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • Chief Minister Bhagwant Mann
  • Bhai Jaita Ji
  • Memorial
  • ਪੰਜਾਬ
  • ਮੁੱਖ ਮੰਤਰੀ ਭਗਵੰਤ ਮਾਨ
  • ਭਾਈ ਜੈਤਾ ਜੀ
  • ਯਾਦਗਾਰ

ਮਸਕਟ 'ਚ ਫਸੀ ਪੰਜਾਬੀ ਕੁੜੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀ ਘਰ, ਸੁਣਾਈ ਦਰਦਭਰੀ ਦਾਸਤਾਨ

NEXT STORY

Stories You May Like

  • function dedicated to the 365th birth anniversary of bhai jaita ji was organized
    ਭਾਈ ਜੈਤਾ ਜੀ ਦੇ 365ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ
  • birth anniversary of amar shaheed baba jiwan singh
    ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਰੇਲ ਗੱਡੀ ਰਾਹੀਂ ਸੰਗਤ ਸ੍ਰੀ ਹਜ਼ੂਰ ਸਾਹਿਬ ਪਹੁੰਚੀ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • hanuman ansh   earns rs 100 crore at box office
    ਨੀਮ ਕਰੌਲੀ ਬਾਬਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਹਨੂੰਮਾਨ ਅੰਸ਼' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ
  • shri krishna janmashtami  mathura  cm yogi puja
    ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • deputy cm dinesh sharma becomes new lg of andaman and nicobar
    ਯੂਪੀ ਦੇ ਸਾਬਕਾ ਡਿਪਟੀ CM ਦਿਨੇਸ਼ ਸ਼ਰਮਾ ਬਣੇ ਅੰਡੇਮਾਨ-ਨਿਕੋਬਾਰ ਦੇ ਨਵੇਂ ਉਪਰਾਜਪਾਲ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • barnala incident
      ਭਦੌੜ 'ਚ ਟੋਭੇ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • punjab congress news
      ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ ਚੋਣਾਂ ਨਾ ਲੜਣ ਦੀ ਜਤਾਈ ਇੱਛਾ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ...
    • sewa kendra strike
      15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ...
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • punjab shocking incident
      ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • commotion broke out as soon as the bus stopped a woman was beaten up
      ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +