Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    2:00:32 PM

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • father daughter  mother son  incident

    ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ...

  • khalra police station sho arrested

    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • CM ਮਾਨ ਨੇ ਕੇਂਦਰ ਸਰਕਾਰ ਅੱਗੇ ਰੱਖੀ ਝੋਨੇ ਦੇ ਖਰੀਦ ਮਾਪਦੰਡਾਂ ਵਿਚ ਢਿੱਲ ਦੇਣ ਦੀ ਮੰਗ

PUNJAB News Punjabi(ਪੰਜਾਬ)

CM ਮਾਨ ਨੇ ਕੇਂਦਰ ਸਰਕਾਰ ਅੱਗੇ ਰੱਖੀ ਝੋਨੇ ਦੇ ਖਰੀਦ ਮਾਪਦੰਡਾਂ ਵਿਚ ਢਿੱਲ ਦੇਣ ਦੀ ਮੰਗ

  • Edited By Anmol Tagra,
  • Updated: 23 Oct, 2025 05:50 PM
Patiala
cm mann demand
  • Share
    • Facebook
    • Tumblr
    • Linkedin
    • Twitter
  • Comment

ਬੱਸੀ ਪਠਾਣਾ/ਮੋਰਿੰਡਾ: ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ। ਅੱਜ ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ, ਖਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਸ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ ਕਈ ਪ੍ਰਭਾਵਿਤ ਖੇਤਰਾਂ ਵਿੱਚ ਝੋਨੇ ਦਾ ਨੁਕਸਾਨ ਹੋਇਆ ਅਤੇ ਦਾਣੇ ਬਦਰੰਗ ਹੋ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - CM ਮਾਨ ਦੀਆਂ Fake Videos ਬਾਰੇ 'ਆਪ' ਦੇ ਵੱਡੇ ਖ਼ੁਲਾਸੇ! ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਨ ਵਾਲੇ...

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ  ਪੰਜਾਬ ਵੱਲੋਂ ਅਜੇ ਵੀ ਕੌਮੀ ਅੰਨ ਭੰਡਾਰ ਵਿਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿੱਚ ਝੋਨੇ ਦੀ ਖਰੀਦ ਲਈ 1822 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ ਅਤੇ ਇਹ ਸਾਰੀਆਂ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੁਆਰਾ ਅਲਾਟ ਕੀਤੀਆਂ ਗਈਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤੱਕ ਸੂਬੇ ਦੀਆਂ ਮੰਡੀਆਂ ਵਿੱਚ 63.49 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿੱਚੋਂ 61.01 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਮੰਡੀਆਂ ਵਿੱਚੋਂ 91.80 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਬਦਲੇ ਕਿਸਾਨਾਂ ਨੂੰ ਕੁੱਲ 13073.07 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਮੰਡੀਆਂ ਵਿਚ ਖਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਸਹੂਲਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਮੰਡੀਆਂ ਵਿੱਚੋਂ ਫ਼ਸਲ ਦੀ ਸਮੇਂ ਸਿਰ ਅਤੇ ਤੁਰੰਤ ਚੁਕਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਕਿਸਾਨਾਂ ਨੂੰ ਫਸਲ ਦੀ ਖਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾ ਰਹੀ ਹੈ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਗੰਭੀਰ ਸੰਕਟ ਦੀ ਘੜੀ ਵਿਚ ਕੇਂਦਰ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜੇ ਤੱਕ ਪ੍ਰਧਾਨ ਮੰਤਰੀ ਵੱਲੋਂ ਹੜ੍ਹ ਰਾਹਤ ਲਈ ਐਲਾਨੇ ਗਏ 1600 ਕਰੋੜ ਰੁਪਏ ਨਹੀਂ ਮਿਲੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਨਾਲ ਇਸ ਦੁਰਵਿਵਹਾਰ ਨੂੰ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਦੇ ਤੌਰ ’ਤੇ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੀਆਂ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਨਫ਼ਰਤ ਅਤੇ ਫੁੱਟ ਪਾਉਣ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ, ਸੂਬਾ ਸਰਕਾਰ ਨੇ ਇਨ੍ਹਾਂ ਪੰਜ ਖੇਤਰਾਂ ਨੂੰ ਸਭ ਤੋਂ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਲਈ ਯੋਗਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 1.75 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਦਿੱਤੀ ਗਾਰੰਟੀ ਪੂਰੀ ਕਰਨ ਜਾ ਰਹੀ ਮਾਨ ਸਰਕਾਰ! ਜਾਣੋ ਕਦੋਂ ਮਿਲਣਗੇ 1100-1100 ਰੁਪਏ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ ਸੁਧਾਰਾਂ ਨਾਲ ਪੰਜਾਬ, ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਬਿਜਲੀ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ ਜਿਸ ਨਾਲ ਬਿਜਲੀ ਖੇਤਰ ਹੋਰ ਮਜ਼ਬੂਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਸਮੀ ਤੌਰ 'ਤੇ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਲਈ ਪੂਰੇ ਇੰਤਜ਼ਾਮ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਭਰ ਵਿੱਚ ਸ਼ਹੀਦੀ ਦਿਹਾੜੇ ਨੂੰ ਸ਼ਰਧਾ-ਭਾਵਨਾ ਨਾਲ ਮਨਾਉਣ ਲਈ ਕਈ ਸਮਾਗਮ ਉਲੀਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜੀਵਾਰ ਸਮਾਗਮ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਣਗੇ। ਸੂਬਾ ਸਰਕਾਰ ਇਹ ਇਤਿਹਾਸਕ ਸਮਾਗਮ ਮੁੱਖ ਤੌਰ 'ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕਰਵਾਏਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੜੀਵਾਰ ਸਮਾਗਮਾਂ ਦਾ ਉਦੇਸ਼ ਲੋਕਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੋਵੇਗਾ, ਜਿਨ੍ਹਾਂ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਬਲੀਦਾਨ ਦੇ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿਚ ਵਿਲੱਖਣ ਅਤੇ ਬੇਮਿਸਾਲ ਹੈ ਜੋ ਅਨਿਆਂ, ਜਬਰ-ਜ਼ੁਲਮ ਅਤੇ ਦਮਨ ਦੇ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਸੀ।

 

 

  • CM Mann
  • Bhagwant Mann
  • Fatehgarh Sahib
  • Morinda

ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...

NEXT STORY

Stories You May Like

  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • tn cm condoles death of bhagyaraj  announces full state honours
    CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ ਆਨਰਜ਼' ਦਾ ਕੀਤਾ ਐਲਾਨ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • maharashtra  deputy cm shinde  viral fever  hospital
    ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਵਾਇਰਲ ਬੁਖਾਰ ਕਾਰਨ ਹਸਪਤਾਲ 'ਚ ਦਾਖਲ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 11 named on charges of assault with weapons
      ਹਥਿਆਰਾਂ ਨਾਲ ਸੱਟਾਂ ਮਾਰਨ ਦੇ ਦੋਸ਼ 'ਚ 11 ਨਾਮਜ਼ਦ, ਮਾਮਲਾ ਦਰਜ
    • sadar police station  moga police station  hand grenade
      ਮੋਗਾ ’ਚ ਥਾਣਾ ਸਦਰ ’ਤੇ ਮੋਟਰਸਾਈਕਲ ਸਵਾਰਾਂ ਨੇ ਸੁੱਟਿਆ ਹੈਂਡ ਗ੍ਰਨੇਡ
    • birthday party punjab
      ਪੰਜਾਬ: BIRTHDAY PARTY ਮਗਰੋਂ ਮੁੰਡੇ ਦਾ 'ਕਤਲ'! ਰੋਂਦੇ-ਕੁਰਲਾਉਂਦੇ ਪਰਿਵਾਰ ਨੇ...
    • big encounter in jalandhar lucky patiala gang shooter and police gunfire
      ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
    • transfers of officers transfers in punjab
      ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
    • ready to quit politics and take up farming  what did raja warring say
      'ਸਿਆਸਤ ਛੱਡ ਖੇਤੀ ਕਰਨ ਲਈ ਤਿਆਰ!', ਆਹ ਕੀ ਕਹਿ ਗਏ ਰਾਜਾ ਵੜਿੰਗ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
    • two girls missing
      ਦੋਰਾਹਾ ਦੇ ਹੈਵਨਲੀ ਪੈਲਸ ਤੋਂ ਲਾਪਤਾ ਹੋਈਆਂ ਕੁੜੀਆਂ; ਪੁਲਸ ਵੱਲੋਂ ਮਾਮਲਾ ਦਰਜ
    • while preparing to return news of his son s death came from london
      ਵਾਪਸੀ ਦੀ ਤਿਆਰੀ ਵਿਚਾਲੇ ਲੰਡਨ ਤੋਂ ਆਈ ਮੌਤ ਦੀ ਖ਼ਬਰ, ਪੁੱਤ ਨੇ 2 ਦਿਨ ਪਹਿਲਾਂ...
    • death of a sanitation worker in a government hospital
      ਸਰਕਾਰੀ ਹਸਪਤਾਲ ’ਚ ਸਫ਼ਾਈ ਸੇਵਕ ਦੀ ਮੌਤ, ਪਰਿਵਾਰ ਨੇ ਲਗਾਏ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +