Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    4:33:02 PM

  • aap government has done nothing to improve cancer treatment harsimrat badal

    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ...

  • gangsters and drug smugglers are prevalent in punjab sukhjinder randhawa

    ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ...

  • major accident on amritsar pathankot national highway

    ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ...

  • titu bania takes a sharp dig at the aap government

    'MLA ਨੂੰ ਘਰ ਵੀ ਬੁਲਟ ਪਰੂਫ਼ ਬਣਾ ਦਿਓ', ਟੀਟੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ’ਚ ਇੰਡਸਟਰੀ ਨੂੰ ਹੁਲਾਰਾ ਦੇਣ ਲਈ CM ਮਾਨ ਨੇ ਉਦਯੋਗ ਵਿਭਾਗ ਨੂੰ ਦਿੱਤੇ ਇਹ ਹੁਕਮ

PUNJAB News Punjabi(ਪੰਜਾਬ)

ਸੂਬੇ ’ਚ ਇੰਡਸਟਰੀ ਨੂੰ ਹੁਲਾਰਾ ਦੇਣ ਲਈ CM ਮਾਨ ਨੇ ਉਦਯੋਗ ਵਿਭਾਗ ਨੂੰ ਦਿੱਤੇ ਇਹ ਹੁਕਮ

  • Updated: 11 Apr, 2022 10:12 PM
Chandigarh
cm mann directed industries department impetus industry in the state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ’ਚ ਉਦਯੋਗ ਪੱਖੀ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇੰਡਸਟਰੀਆਂ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ (ਐੱਨ. ਓ. ਸੀਜ਼) ਪ੍ਰਦਾਨ ਕਰਨ ਦੀ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੰਤਰ-ਵਿਭਾਗੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਤੋਂ ਇਲਾਵਾ ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ। ਉਦਯੋਗ ਅਤੇ ਵਣਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ’ਚ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ।

ਇਹ ਵੀ ਪੜ੍ਹੋ : ਪੁੱਤ ਨੂੰ ਵਿਆਹੁਣ ਦੇ ਚਾਅ ਰਹਿ ਗਏ ਅਧੂਰੇ, ਅਬੋਹਰ ਵਿਖੇ ਹਾਦਸੇ ’ਚ ਇਕਲੌਤੇ ਪੁੱਤਰ ਦੀ ਮੌਤ

ਮਾਨ ਨੇ ਉਦਯੋਗ ਵਿਭਾਗ ਨੂੰ ਅਜਿਹੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਾਲੀ ਨੀਤੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ’ਚ ਉਦਯੋਗਾਂ ਲਈ ਜਲਦ ਹੀ ਇਕ ਸਾਜ਼ਗਾਰ ਮਾਹੌਲ ਤਿਆਰ ਹੋਵੇਗਾ ਪਰ ਅਸੀਂ ਆਪਣੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਵਾਸਤੇ ਅਜਿਹੇ ਉਦਯੋਗ ਨੂੰ ਆਕਰਸ਼ਿਤ ਕਰਨ ’ਤੇ ਧਿਆਨ ਕੇਂਦ੍ਰਿਤ ਕਰਨਾ ਚਾਹੁੰਦੇ ਹਾਂ, ਜਿਨ੍ਹਾਂ ਨਾਲ ਰੁਜ਼ਗਾਰ ਪੈਦਾ ਹੋਵੇ।
 ਨਵੇਂ ਉਦਯੋਗਾਂ ਨੂੰ ਐੱਨ. ਓ. ਸੀ. ਪ੍ਰਦਾਨ ਕਰਨ ਲਈ ਸਿੰਗਲ ਵਿੰਡੋ ਸਿਸਟਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਮਹੱਤਵਪੂਰਨ ਨਿਰੀਖਣ ਕੀਤੇ ਅਤੇ ਵਿਭਾਗ ਨੂੰ ਨਿਵੇਸ਼ਕਾਂ ਲਈ ਕੁਸ਼ਲ, ਪਾਰਦਰਸ਼ੀ ਅਤੇ ਮੁਸ਼ਕਿਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਾਸਤੇ ਇਸ ’ਚ ਨਵੀਆਂ ਤਬਦੀਲੀਆਂ ਲਿਆਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਆਪ ਬੋਲਦੀ ਹੈ ਅਤੇ ਉਦਯੋਗਪਤੀ ਸੂਬੇ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਖ਼ੁਦ ਪ੍ਰਸ਼ੰਸਾ ਕਰਨਗੇ।

ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਘਰ ’ਚ ਛਾਇਆ ਮਾਤਮ

ਇਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸੂਬੇ ’ਚ ਉਦਯੋਗ ਦੀ ਮੌਜੂਦਾ ਵਿਕਾਸ ਦਰ, ਇਸ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਦਰਪੇਸ਼ ਪ੍ਰਮੁੱਖ ਚੁਣੌਤੀਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ.ਈ.ਓ. ਰਜਤ ਅਗਰਵਾਲ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਸਿਬਿਨ ਸੀ. ਵੀ ਹਾਜ਼ਰ ਸਨ।

  • Industry
  • Chief Minister Mann
  • Department of Industries
  • Orders
  • ਉਦਯੋਗ
  • ਮੁੱਖ ਮੰਤਰੀ ਮਾਨ
  • ਉਦਯੋਗ ਵਿਭਾਗ
  • ਹੁਕਮ

ਕਣਕ ਦੀ ਥਾਂ ਆਟਾ ਵੰਡਣ ਦੀ ਤਿਆਰੀ 'ਚ ਪੰਜਾਬ ਦੀ 'ਆਪ' ਸਰਕਾਰ!

NEXT STORY

Stories You May Like

  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • cm mann has now been denied a trip to europe
    CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ ਦਿੱਤੀ ਇਜਾਜ਼ਤ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ ਜਵਾਬ
  • farmers protest on cm house
    ਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ
  • those who play obscene songs will now face direct fir
    ਹੁਣ ਅਸ਼ਲੀਲ ਗਾਣੇ ਵਜਾਉਣ ਵਾਲਿਆਂ 'ਤੇ ਹੋਵੇਗੀ ਸਿੱਧੀ FIR, ਬਿਹਾਰ ਦੇ ਡਿਪਟੀ CM ਨੇ ਦਿੱਤੇ ਹੁਕਮ
  • why is cm mann afraid of meeting prime minister modi
    CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ ਵੱਡਾ ਸਵਾਲ (ਵੀਡੀਓ)
  • this test has become mandatory for promotion
    PROMOTION ਲਈ ਲਾਜ਼ਮੀ ਹੋਇਆ ਇਹ ਟੈਸਟ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
  • cm mamata makes big announcements on taxes for the state
    ਬੇਰੁਜ਼ਗਾਰਾਂ ਤੇ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ ਪੈਸੇ ! ਸੂਬੇ ਲਈ CM ਮਮਤਾ ਨੇ ਕਰ 'ਤੇ ਵੱਡੇ ਐਲਾਨ
  • businessman and leader of jalandhar  seth satpal mall  passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
  • unidentified persons set fire to standing sugarcane crop
    ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2...
Trending
Ek Nazar
india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aap mlas are also receiving threats
      ਪੰਜਾਬ 'ਚ ਨਹੀਂ ਕਾਨੂੰਨ ਦਾ ਖ਼ੌਫ, 'ਆਪ' ਵਿਧਾਇਕਾਂ ਨੂੰ ਹੀ ਮਿਲ ਰਹੀਆਂ ਧਮਕੀਆਂ
    • fraud case
      ATM ਕਾਰਡ ਬਦਲ ਕੇ ਬਜ਼ੁਰਗ ਨਾਲ 50 ਹਜ਼ਾਰ ਦੀ ਠੱਗੀ
    • weather will change again in punjab
      ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
    • only the ruling party is under suspicion who will save punjab raja warring
      ਸੱਤਾਧਾਰੀ ਧਿਰ ਦੇ ਲੋਕ ਹੀ ਸ਼ੱਕ ਦੇ ਘੇਰੇ 'ਚ, ਪੰਜਾਬ ਨੂੰ ਕੌਣ ਬਚਾਏਗਾ : ਰਾਜਾ...
    • jail superintendent arvinder pal singh bhatti dies
      ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ
    • beating of student in private school in jalandhar
      ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
    • video of young man applying drug injection to private parts goes viral
      Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
    • big decision of dera radha swami satsang beas
      ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫ਼ੈਸਲਾ, ਸੰਗਤਾਂ ਨੂੰ ਕੀਤੀ ਗਈ ਖ਼ਾਸ...
    • students will appear for the exam in 424 exam centers
      424 ਪ੍ਰੀਖਿਆ ਕੇਂਦਰਾਂ ’ਚ ਵਿਦਿਆਰਥੀ ਦੇਣਗੇ ਪੇਪਰ, 17 ਫਰਵਰੀ ਤੋਂ ਸ਼ੁਰੂ...
    • truck overturns on flyover
      ਫਲਾਈਓਵਰ ‘ਤੇ ਪਲਟਿਆ ਟਰੱਕ, ਕਣਕ ਦੀਆਂ ਬੋਰੀਆਂ ਡਿੱਗੀਆਂ ਹੇਠਾਂ, ਨੁਕਸਾਨੇ ਗਏ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +