Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    1:43:53 PM

  • beware of those who buy khoy s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

  • sgpc president dhami announces support for punjab bandh on august 21

    21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

  • designer water tanks of punjab have become as popular as lassi and phulkari

    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ...

  • vessel crossing hormuz

    ਹੋਰਮੁਜ਼ 'ਚੋਂ ਲੰਘ ਰਹੇ ਜਹਾਜ਼ 'ਤੇ ਹੋ ਗਿਆ ਹਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਵਿਰੋਧੀਆਂ 'ਤੇ ਵੀ ਕੱਸੇ ਤੰਜ (ਵੀਡੀਓ)

PUNJAB News Punjabi(ਪੰਜਾਬ)

CM ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਵਿਰੋਧੀਆਂ 'ਤੇ ਵੀ ਕੱਸੇ ਤੰਜ (ਵੀਡੀਓ)

  • Edited By Babita,
  • Updated: 13 Aug, 2024 01:27 PM
Chandigarh
cm mann distribute appointment letters
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ 417 ਨਵੇਂ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ 'ਚ ਹੀ ਹਰ ਨੌਜਵਾਨ ਨੂੰ ਕੰਮ ਮਿਲ ਜਾਵੇ ਤਾਂ ਉਸ ਨੂੰ ਫਿਰ ਬਾਹਰ ਜਾਣ ਦੀ ਕੋਈ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਲਗਾਤਾਰ ਨੌਕਰੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ, ਲਗਾਤਾਰ ਵੱਧ ਰਹੀ ਇਹ ਬੀਮਾਰੀ, ਰਹੋ Alert

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਹੁਣ ਤੱਕ 44,666 ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਬਹੁਤ ਕੁਰਸੀਆਂ ਨੌਜਵਾਨਾਂ ਦਾ ਇੰਤਜ਼ਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਤੁਸੀਂ ਨੌਕਰੀ ਕਰਨੀ ਹੈ, ਉੱਥੇ ਆਪਣੀ ਅਹਿਮੀਅਤ ਬਣਾਉਣੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਕੋਸ਼ਿਸ਼ ਕਰਾਂਗੇ ਕਿ ਤੁਹਾਡੀਆਂ ਡਿਊਟੀਆਂ ਘਰਾਂ ਦੇ ਨੇੜੇ-ਤੇੜੇ ਹੀ ਰਹਿਣ ਪਰ ਤਰੱਕੀਆਂ ਕਰਨ ਲਈ ਜੱਦੀ ਘਰ ਵੀ ਛੱਡਣੇ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬੀ ਹਾਂ ਅਤੇ ਸਾਨੂੰ ਗੁਰੂਆਂ-ਪੀਰਾਂ ਦਾ ਅਸ਼ੀਰਵਾਦ ਹੈ।

ਇਹ ਵੀ ਪੜ੍ਹੋ : ਦੀਵਾਲੀ ਤੇ ਛੱਠ ਪੂਜਾ 'ਤੇ ਘਰ ਜਾਣਾ ਨਹੀਂ ਹੋਵੇਗਾ ਸੌਖਾ, ਹੁਣੇ ਤੋਂ ਗੱਡੀਆਂ 'ਚ ਸ਼ੁਰੂ ਹੋ ਗਈ ਮਾਰੋਮਾਰੀ

ਪੰਜਾਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਅਤੇ ਅਸੀਂ ਬਹੁਤ ਲੜਾਈਆਂ ਲੜ ਚੁੱਕੇ ਹਾਂ। ਸਾਡੇ ਖੂਨ 'ਚ ਹੀ ਲੜਾਈ ਲੜਨਾ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵਿਰੋਧੀਆਂ 'ਤੇ ਵੀ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਅਸਲੀ ਮੁੱਦਿਆਂ ਤੋਂ ਭੱਜੋਗੇ ਤਾਂ ਫਿਰ ਕਿਸੇ ਨਾ ਕਿਸੇ ਦਿਨ ਦਾ ਸਾਹਮਣਾ ਕਰਨਾ ਹੀ ਪਵੇਗਾ। ਅਕਾਲੀ ਦਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਹੀ ਹਾਲ ਦੇਖ ਲਵੋ, ਜਿਹੜੇ ਅਸਲੀ ਮੁੱਦਿਆਂ ਤੋਂ ਭੱਜੇ ਹਨ ਅਤੇ ਇਨ੍ਹਾਂ ਨੇ ਜੋ ਕੀਤਾ ਹੈ, ਖ਼ੁਦ ਲਈ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਸਾਰੇ ਮੁੱਦਿਆਂ ਦਾ ਸਾਹਮਣਾ ਕਰਾਂਗੇ ਅਤੇ ਭੱਜਣ ਵਾਲੇ ਨਹੀਂ ਹਾਂ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • CM Mann
  • Appointment Letters
  • Chandigarh
  • Youth
  • ਮੁੱਖ ਮੰਤਰੀ ਮਾਨ
  • ਨਿਯੁਕਤੀ ਪੱਤਰ
  • ਚੰਡੀਗੜ੍ਹ
  • ਨੌਜਵਾਨ

ਨਾਨੀ ਘਰ ਰਹਿੰਦੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • female ias kanwalpreet brar appears before ed in money laundering case
      ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
    • tarun chugh  national office  bjp office
      ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • bjp incharges announced
      ਭਾਜਪਾ ਨੇ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ ! ਤਰੁਣ ਚੁੱਘ ਨੂੰ ਦਿੱਤੀ ਵੱਡੀ...
    • bail of then manager rejected in gurdwara amb sahib land sale case
      ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ...
    • 357 bags of wheat stolen from pangrain godown
      ਪਨਗ੍ਰੇਨ ਗੋਦਾਮ ’ਚੋਂ ਕਣਕ ਦੀਆਂ 357 ਬੋਰੀਆਂ ਚੋਰੀ, ਚੌਕੀਦਾਰਾਂ ਨੂੰ ਬੰਧਕ ਬਣਾ...
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • massive fire breaks out at electronic warehouse
      ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • retreat ceremony time changed at india pakistan border
      ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +