Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    10:42:25 AM

  • army public school  bomb threat  delhi police  security agency

    ਵੱਡੀ ਖ਼ਬਰ ; ਆਰਮੀ ਪਬਲਿਕ ਸਕੂਲ ਨੂੰ ਮਿਲੀ ਬੰਬ ਨਾਲ...

  • punjab and haryana uk visa ban

    ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ...

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਸਕੇ ਭਰਾਵਾਂ ਸਣੇ 3...

  • sukhbir badal demands immediate resignation of cm mann

    'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ 8ਵੀਂ ਕਲਾਸ ’ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ

PUNJAB News Punjabi(ਪੰਜਾਬ)

CM ਮਾਨ ਨੇ 8ਵੀਂ ਕਲਾਸ ’ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ

  • Updated: 30 Apr, 2023 12:07 AM
Chandigarh
cm mann felicitated first  second third position girl students of the 8th class
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਕਲਾਸ ਦੇ ਨਤੀਜਿਆਂ ਵਿਚ ਸਿਖ਼ਰਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਕਿਹਾ, ‘‘ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਮੱਲਾਂ ਮਾਰਨ ਲਈ ਸਾਡੀਆਂ ਬੱਚੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਸੀਂ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਦਿਨ-ਰਾਤ ਯਤਨ ਕਰ ਰਹੇ ਹਾਂ ਅਤੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਨਾਲ ਸਾਡਾ ਹੌਸਲਾ ਹੋਰ ਵੀ ਵਧ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਦਾ ਕਰ ਦਿੱਤਾ ਕਤਲ

ਇਸ ਪ੍ਰਾਪਤੀ ਉੱਤੇ ਸਿਰਫ ਤੁਹਾਨੂੰ ਹੀ ਰਸ਼ਕ ਨਹੀਂ ਹੋਇਆ ਸਗੋਂ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਤੁਹਾਡੇ ਅਧਿਆਪਕ ਅਤੇ ਮਾਪਿਆਂ ਨੂੰ ਵੀ ਬਹੁਤ ਮਾਣ ਹੈ। ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਭਵਿੱਖ ’ਚ ਵੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਹਾਸਲ ਕਰਦੇ ਰਹੋਗੇ।” ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ (ਜ਼ਿਲ੍ਹਾ ਮਾਨਸਾ) ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਅੱਠਵੀਂ ਕਲਾਸ ’ਚੋਂ 600/600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਏਸੇ ਸਕੂਲ ਦੀ ਵਿਦਿਆਰਥਣ ਗੁਰਅੰਕਿਤ ਕੌਰ ਨੇ 600/600 ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੱਸੀਆਂ (ਜ਼ਿਲ੍ਹਾ ਲੁਧਿਆਣਾ) ਦੀ ਵਿਦਿਆਰਥਣ ਸਮਰਪ੍ਰੀਤ ਕੌਰ ਨੇ 600/598 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਆਮ ਧਾਰਨਾ ਦੇ ਉਲਟ ਸਰਕਾਰੀ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਸੂਬੇ ਭਰ ’ਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਸਰਕਾਰੀ ਸਕੂਲਾਂ ’ਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਅਖਾੜੇ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਿਸਾਲੀ ਤਬਦੀਲੀ ਤਹਿਤ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪ੍ਰੀਖਿਆਵਾਂ ’ਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿਚ ਬਰਾਬਰ ਰੈਂਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ 600 ਅੰਕ ਪ੍ਰਾਪਤ ਕਰਨ ਵਾਲੀਆਂ ਦੋ ਵਿਦਿਆਰਥਣਾਂ ਦੀ ਤਰ੍ਹਾਂ ਹੁਣ ਇਕ ਰੈਂਕ ’ਤੇ ਵਿਚਾਰ ਕੀਤਾ ਜਾਵੇਗਾ ਅਤੇ 98.6 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਦੂਜੇ ਰੈਂਕ ’ਤੇ ਅਤੇ 98.5 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਤੀਜੇ ਰੈਂਕ 'ਤੇ ਆਉਣਗੀਆਂ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਬੱਚੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਹੁਲਾਰਾ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਹੋਰ ਮਦਦ ਮਿਲੇਗੀ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਵਧੀਆ ਸਕੂਲੀ ਸਿੱਖਿਆ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 5ਵੀਂ, 8ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਲੀ ਇਨਾਮ ਦੇਣ ਲਈ ਨੀਤੀ ਬਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪੁਜ਼ੀਸ਼ਨ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾ ਕੇ ਪਹਿਲਾਂ ਹੀ ਨਵਾਂ ਮਾਪਦੰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਆਉਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਚੁਸਤ-ਦਰੁੱਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਵਿੱਚ ਹੋਰ ਮਦਦ ਕਰੇਗਾ ਕਿ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਯਤਨ ਇਹ ਯਕੀਨੀ ਬਣਾਉਣਾ ਹਨ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਦਾ ਸੂਬਾ ਬਣੇ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ ਵੀ ਹਾਜ਼ਰ ਸਨ।   

  • Chief Minister Bhagwant Mann
  • 8th class
  • Girl Students
  • Honored
  • । ਮੁੱਖ ਮੰਤਰੀ ਭਗਵੰਤ ਮਾਨ
  • 8ਵੀਂ ਕਲਾਸ
  • ਵਿਦਿਆਰਥਣਾਂ
  • ਸਨਮਾਨਿਤ

ਸਾਥੀ ਨੂੰ ਸ਼ਿਕਾਇਤ ਦਾ ਮੌਕਾ ਨਹੀਂ ਮਿਲੇਗਾ, ਵਰਤੋ ਇਹ ਨੁਸਖ਼ਾ

NEXT STORY

Stories You May Like

  • cm mann busy in propaganda instead of resolving the issue of punjabis
    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ
  • ashwani sharma s big taunt on cm mann
    'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ ਦਿੱਤਾ', ਅਸ਼ਵਨੀ ਸ਼ਰਮਾ ਦਾ CM ਮਾਨ 'ਤੇ ਵੱਡਾ ਤੰਜ
  • cm mann hospitalization political connection
    ਸਿਆਸੀ ਚਰਚਾ: CM ਮਾਨ ਦੇ ਹਸਪਤਾਲ ਦਾਖ਼ਲ ਹੋਣ ਦਾ 2 ਡਿਪਟੀ CM ਲਾਉਣ ਦੀ ਕਵਾਇਦ ਨਾਲ ਕੀ ਹੈ ਕੁਨੈਕਸ਼ਨ?
  • deputy cm in punjab
    ਪੰਜਾਬ 'ਚ ਡਿਪਟੀ CM ਲਾਉਣ ਬਾਰੇ ਨਵੀਂ ਅਪਡੇਟ, ਭਗਵੰਤ ਮਾਨ ਤੇ ਦਿੱਲੀ ਹਾਈਕਮਾਂਡ ਵਿਚਾਲੇ ਖਿੱਚੋਤਾਣ!
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM ਮਾਨ 'ਤੇ ਤਿੱਖਾ ਹਮਲਾ
  • sukhbir badal demands immediate resignation of cm mann
    'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ ਬਾਦਲ ਨੇ ਤੁਰੰਤ ਮੰਗਿਆ CM ਮਾਨ ਦਾ ਅਸਤੀਫ਼ਾ
  • cm mann was admitted to the hospital
    CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਕਰਵਾਇਆ ਗਿਆ ਦਾਖਲ
  • sukhbir badal s big attack on cm bhagwant mann
    'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM ਭਗਵੰਤ ਮਾਨ 'ਤੇ ਸੁਖਬੀਰ ਬਾਦਲ ਦਾ ਵੱਡਾ ਤੰਜ (ਵੀਡੀਓ)
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
Trending
Ek Nazar
irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new twist in the death of 2 employees posted on duty in gurdaspur
      ਗੁਰਦਾਸਪੁਰ 'ਚ ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਮੌਤ 'ਚ ਨਵਾਂ ਮੌੜ ! ਇਸ...
    • law and order punjab aap government sukhbir badal
      ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਆਪ' ਸਰਕਾਰ ਦੇ ਕੰਟਰੋਲ ਤੋਂ ਪੂਰੀ ਤਰ੍ਹਾਂ...
    • punjab weather change strong winds
      ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
    • app government preparing to shock electricity consumers
      ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP ਸਰਕਾਰ ! ਪ੍ਰਾਪਰਟੀ ਟੈਕਸ...
    • national president of human rights and bjp leader aarti rajput received a threat
      ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • sukhpal singh khaira statement
      ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
    • raja warring expressed concern over the death of 2 punjab police personnel
      ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ,...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • shiromani akali dal s constituency in charge hs walia s vehicle attacked
      ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +