Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    7:52:28 AM

  • 40 days 70 times theft cctv footage ram temple case

    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ',...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • tensions rise in hormuz

    ਹੋਰਮੁਜ਼ 'ਚ ਮੁੜ ਭੜਕੀ ਜੰਗ: ਅਮਰੀਕਾ ਨੇ ਈਰਾਨ...

  • messi s magic continued

    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • CM ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਦਿੱਤਾ ਅਹਿਮ ਤੋਹਫ਼ਾ

MAJHA News Punjabi(ਮਾਝਾ)

CM ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਦਿੱਤਾ ਅਹਿਮ ਤੋਹਫ਼ਾ

  • Edited By Shivani Bassan,
  • Updated: 05 Jul, 2025 06:40 PM
Amritsar
cm mann gave an important gift to the people of amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰਾਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ ’ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ’ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ ’ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੁੱਲ 64,878 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਹੁਣ ਤੱਕ ਹਰ ਛੇ ਸਾਲਾਂ ਵਿਚ ਇਨ੍ਹਾਂ ਦੀ ਮੁਰੰਮਤ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਅਗਲੇ ਪੰਜ ਸਾਲਾਂ ਲਈ ਚੱਲ ਰਹੀ ਸਾਂਭ-ਸੰਭਾਲ ਨੂੰ ਇਸ ਵਿਚ ਸ਼ਾਮਲ ਕਰਨ ਦਾ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਛੇ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਦੋ ਮੌਜੂਦਾ ਲਾਇਬ੍ਰੇਰੀਆਂ ਜਿਨ੍ਹਾਂ ਵਿਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀ. ਸੀ. ਦਫ਼ਤਰ ਲਾਇਬ੍ਰੇਰੀ ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਵਿਚ ਇਕ-ਇਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਅਤੇ ਹਰੇਕ ਲਾਇਬ੍ਰੇਰੀ ਦੀ ਲਾਗਤ 64 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਬੁਨਿਆਦੀ ਢਾਂਚੇ ਵਾਲੀਆਂ ਲਾਇਬ੍ਰੇਰੀਆਂ ਕੰਪਿਊਟਰ, ਇੰਟਰਨੈੱਟ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਵਿਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਸ ਦੀ ਨਵੀਂ ਕਿਰਨ ਪੈਦਾ ਕਰਨਗੀਆਂ ਕਿਉਂਕਿ ਹੁਣ ਵਿਦਿਆਰਥੀ ਕਿਤਾਬਾਂ ਰਾਹੀਂ ਵਿਸ਼ਵ ਪੱਧਰੀ ਗਿਆਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਸਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • CM Mann
  • gift
  • Amritsar
  • Maharaja Ranjit Singh Library
  • ਸੀਐਮ ਮਾਨ
  • ਤੋਹਫ਼ਾ
  • ਅੰਮ੍ਰਿਤਸਰ
  • ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

NEXT STORY

Stories You May Like

  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • cm saini gave relief to lakhs of farmers and landowners
    Paperless Registry 2.0 ਲਾਂਚ, CM ਸੈਣੀ ਨੇ ਲੱਖਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਦਿੱਤੀ ਰਾਹਤ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • haryana cm saini visits pathankot
    ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
  • cm sukhu donated rs 7 60 crore
    CM ਸੁੱਖੂ ਨੇ 7.60 ਕਰੋੜ ਰੁਪਏ ਦੀ ਦਿੱਤੀ ਸੌਗਾਤ, ਆਕਲੈਂਡ ਸੁਰੰਗ ਨੇੜੇ ਬਹੁਮੰਜ਼ਿਲਾ ਪਾਰਕਿੰਗ ਲੋਕ ਅਰਪਣ
  • kedarnath  badrinath  cm dhami  threat
    ਬੰਬ ਨਾਲ ਉਡਾ ਦੇਵਾਂਗੇ ਕੇਦਾਰਨਾਥ, ਬਦਰੀਨਾਥ ਅਤੇ CM ਧਾਮੀ, ਕਈ ਸ਼ਹਿਰਾਂ 'ਚ ਅਲਰਟ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • tarn taran police arrest 27 accused in 16 cases
      ਤਰਨਤਾਰਨ ਪੁਲਸ ਨੇ 16 ਮੁਕੱਦਮਿਆਂ ’ਚ 27 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
    • accused who opened fire at shop arrest
      ਬਟਾਲਾ: ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ...
    • government atrocities on sikhs can never be suppressed  advocate dhami
      ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ...
    • amritsar youth incident
      ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਨੌਜਵਾਨ ਦਾ ਕਤਲ
    • delhi gurdwara committee condemns ban on film   sutlej
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ’ਸਤਲੁਜ’ ’ਤੇ ਪਾਬੰਦੀ ਲਾਉਣ ਦੀ ਨਿਖੇਧੀ
    • punjab police asi kept private bodyguard
      ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ...
    • amritsar police arrest two shooters who fired at businessman
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ...
    • heroin worth crores of rupees seized in punjab
      ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ...
    • woman  s condition worsens after being bitten by a poisonous snake
      ਜ਼ਹਿਰੀਲੇ ਸੱਪ ਦੇ ਡੰਗਣ ਨਾਲ ਔਰਤ ਦੀ ਹਾਲਤ ਵਿਗੜੀ
    • gurdaspur police auctions 282 vehicles parked in police stations
      ਗੁਰਦਾਸਪੁਰ ਪੁਲਸ ਵੱਲੋਂ ਥਾਣਿਆਂ 'ਚ ਖੜ੍ਹੇ 282 ਵਾਹਨ ਨਿਲਾਮ, 29 ਲੱਖ 50 ਹਜ਼ਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +