Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    12:56:05 PM

  • punjab school teacher

    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ...

  • miri piri khalsa march leaves for next stage from guru bir baba buddha sahib

    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gold silver prices fell sharply  silver fell by 5 thousand rupees

    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fatehgarh Sahib
  • CM ਮਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ

PUNJAB News Punjabi(ਪੰਜਾਬ)

CM ਮਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ

  • Updated: 23 Jul, 2022 09:37 PM
Fatehgarh Sahib
cm mann gurudwara sri fatehgarh sahib paid obeisance
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਇਸ ਪਵਿੱਤਰ ਧਰਤੀ 'ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਵੱਲੋਂ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਨਾਇਨਸਾਫੀ, ਜ਼ੁਲਮ ਅਤੇ ਦਮਨ ਵਿਰੁੱਧ ਲੜਨ ਲਈ ਪ੍ਰੇਰ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆਂ ਦੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਮਿਸਾਲ ਹੋਵੇ।

ਖ਼ਬਰ ਇਹ ਵੀ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਉਥੇ CM ਹਾਊਸ ਦਾ ਕੱਟਿਆ ਗਿਆ ਚਲਾਨ, ਪੜ੍ਹੋ TOP 10

PunjabKesari

ਸੀ.ਐੱਮ. ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਹੋਵੇ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਹਰ ਲੰਘਦੇ ਦਿਨ ਨਾਲ ਹੋਰ ਮਜ਼ਬੂਤ ਹੋਣ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਰਕੇ ਉਨ੍ਹਾਂ ਇਸ ਪਵਿੱਤਰ ਅਸਥਾਨ 'ਤੇ ਅਕੀਦਤ ਭੇਟ ਕੀਤੀ ਅਤੇ ਲੋਕਾਂ ਦੀਆਂ ਸਾਰੀਆਂ ਆਸਾਂ ਪੂਰੀਆਂ ਕਰਨ ਲਈ ਪਰਮਾਤਮਾ ਦਾ ਆਸ਼ੀਰਵਾਦ ਲਿਆ।

ਇਹ ਵੀ ਪੜ੍ਹੋ : ਠੱਗਾਂ ਨੇ ਠੱਗੀ ਦਾ ਲੱਭਿਆ ਨਵਾਂ ਰਾਹ, ਸੋਸ਼ਲ ਮੀਡੀਆ ’ਤੇ ਰੁਜ਼ਗਾਰ ਦੀ ਤਲਾਸ਼ ਕਰ ਰਹੇ ਲੋਕ ਸਾਵਧਾਨ!

PunjabKesari

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ। ਇਸ ਲਈ ਸੂਬਾ ਸਰਕਾਰ ਇਸ ਨਗਰ ਨੂੰ ਪੂਰਨ ਰੂਪ 'ਚ ਨਵਾਂ ਰੂਪ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇਕ ਵਿਹਾਰਕ ਢਾਂਚਾ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਕੈਨੇਡਾ 'ਚ ਯਾਦਗਾਰੀ ਗੁਰੂ ਨਾਨਕ ਵਿਲੇਜ ਵੇ ਸਟ੍ਰੀਟ ਸਾਈਨ ਦਾ ਕੀਤਾ ਗਿਆ ਉਦਘਾਟਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Chief Minister
  • Bhagwant Mann
  • Gurdwara Sri Fatehgarh Sahib
  • Obeisance
  • ਮੁੱਖ ਮੰਤਰੀ
  • ਭਗਵੰਤ ਮਾਨ
  • ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ
  • ਨਤਮਸਤਕ

ਅਨਮੋਲ ਗਗਨ ਮਾਨ ਦੀ ਅਧਿਕਾਰੀਆਂ ਨੂੰ ਹਦਾਇਤ- ਭਲਾਈ ਸਕੀਮਾਂ ਨੂੰ ਹਰ ਮਜ਼ਦੂਰ ਤੱਕ ਪਹੁੰਚਾਇਆ ਜਾਵੇ

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • sacrilege incident at gurdwara sahib in mansa
    ਮਾਨਸਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ
  • amit shah  west bengal  chief minister  law and order
    ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ
  • sri akal takht sahib organizes ardas in memory of all martyrs
    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਣੇ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ
  • mamata cm suvendu adhikari
    ਮੈਂ ਮਮਤਾ ਵਾਂਗ ਕਮਜ਼ੋਰ ਤੇ ਡਰਪੋਕ CM ਨਹੀਂ ਹਾਂ : ਸ਼ੁਭੇਂਦੂ ਅਧਿਕਾਰੀ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • advocate dhami writes to pm immediate reopening sri kartarpur sahib corridor
    ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • punjab new trouble for those getting driving licenses
      ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • 3 arrested including main shooter who opened fire at private hospital
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ,...
    • dsp satbir singh bains suspended
      ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +