Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:03:12 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : CM ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 8 ਨੁਕਾਤੀ ਏਜੰਡਾ ਕੀਤਾ ਤਿਆਰ

PUNJAB News Punjabi(ਪੰਜਾਬ)

ਅਹਿਮ ਖ਼ਬਰ : CM ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 8 ਨੁਕਾਤੀ ਏਜੰਡਾ ਕੀਤਾ ਤਿਆਰ

  • Updated: 30 Oct, 2022 07:53 PM
Chandigarh
cm mann has prepared 8 point agenda to deal with problem of stubble burning
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 8 ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ’ਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ’ਚ ਪਰਾਲੀ ਦੇ ਖੇਤਾਂ ’ਚ ਨਿਬੇੜੇ ਲਈ 30,000 ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀ.ਆਰ.ਐੱਮ. ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ’ਚ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ’ਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ’ਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਸਿਵਲ ਹਸਪਤਾਲ ਦੀ ਐਮਰਜੈਂਸੀ ’ਚ ਡਾਕਟਰਾਂ ਦੀ ਗ਼ੈਰ-ਮੌਜੂਦਗੀ ’ਤੇ ਭੜਕੇ MP ਬਿੱਟੂ, ਸਿਹਤ ਮੰਤਰੀ ਜੌੜਾਮਾਜਰਾ ਨੂੰ ਲਾਇਆ ਫ਼ੋਨ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਸਨਮਾਨ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡਾਟਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਣ ਦੂਸ਼ਿਤ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਹਰੇਕ ਨਾਗਰਿਕ ਨੂੰ ਰਾਜ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਖ਼ਬਰ ਵੀ ਪੜ੍ਹੋ : ਪਿਓ ਦਾ ਸਿਵਾ ਠੰਡਾ ਹੋਣ ਤੋਂ ਪਹਿਲਾਂ ਪੁੱਤ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ ’ਚ ਗਈਆਂ 3 ਜਾਨਾਂ

  • Chief Minister Bhagwant Mann
  • Stubble Burn
  • 8 point agenda
  • ਮੁੱਖ ਮੰਤਰੀ ਭਗਵੰਤ ਮਾਨ
  • ਪਰਾਲੀ
  • 8 ਨੁਕਾਤੀ ਏਜੰਡਾ

ਸਿਵਲ ਹਸਪਤਾਲ ਦੀ ਐਮਰਜੈਂਸੀ ’ਚ ਡਾਕਟਰਾਂ ਦੀ ਗ਼ੈਰ-ਮੌਜੂਦਗੀ ’ਤੇ ਭੜਕੇ MP ਬਿੱਟੂ, ਸਿਹਤ ਮੰਤਰੀ ਜੌੜਾਮਾਜਰਾ ਨੂੰ ਲਾਇਆ ਫ਼ੋਨ

NEXT STORY

Stories You May Like

  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • 8 people killed due to landslides nagaland
    ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ ਮੌਤਾਂ
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +