ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਲਗਾਤਾਰ ਵਚਨਬੱਧ ਹਨ। ਇਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਵਲੋਂ ਚੰਡੀਗੜ੍ਹ ਵਿਖੇ ਸਹਿਕਾਰਤਾ ਅਤੇ ਜਲ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਸ਼ਰਾਬ ਦੀਆਂ ਕੀਮਤਾਂ ਲੈ ਕੇ ਆਈ ਨਵੀਂ ਅਪਡੇਟ

ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਸੂਬਾ ਵਾਸੀਆਂ ਨੂੰ ਉਹ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦੇਣਗੇ ਅਤੇ ਪੰਜਾਬੀਆਂ ਦੀ ਹਰ ਪਾਸਿਓਂ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਵਚਨਬੱਧ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕ ਹੁਣ ਹੋ ਜਾਣ ਸਾਵਧਾਨ! ਨਵਾਂ ਸਿਸਟਮ ਲਾਗੂ, ਸਿਰਫ 4 ਦਿਨਾਂ 'ਚ ਹੀ...

ਇਸ ਦੇ ਤਹਿਤ ਮੁੱਖ ਮੰਤਰੀ ਮਾਨ ਵਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਮੇਂ-ਸਮੇਂ 'ਤੇ ਲਗਾਤਾਰ ਹੁਕਮ ਜਾਰੀ ਕੀਤੇ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਡੇ ਦੇ ਜਨਮਦਿਨ 'ਤੇ ਵਿੱਛੇ ਮੌਤ ਦੇ ਸੱਥਰ, ਕਮਜ਼ੋਰ ਦਿਲ ਵਾਲੇ ਨਾ ਦੇਖਣ ਭਿਆਨਕ ਤਸਵੀਰਾਂ
NEXT STORY