Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:36:01 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ CM ਮਾਨ ਨੇ ਕੀਤੀ ਸ਼ੁਰੂਆਤ

PUNJAB News Punjabi(ਪੰਜਾਬ)

ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ CM ਮਾਨ ਨੇ ਕੀਤੀ ਸ਼ੁਰੂਆਤ

  • Updated: 24 Mar, 2023 03:56 AM
Punjab
cm mann inaugurated the shaheed bhagat singh youth award
  • Share
    • Facebook
    • Tumblr
    • Linkedin
    • Twitter
  • Comment

ਹੁਸੈਨੀਵਾਲਾ (ਫ਼ਿਰੋਜ਼ਪੁਰ) : ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ 6 ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਪ੍ਰਦਾਨ ਕੀਤੇ। ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ ਮੋਹਨ ਸਿੰਘ (ਰੂਪਨਗਰ), ਗੁਰਜੋਤ ਸਿੰਘ ਕਲੇਰ (ਮੋਹਾਲੀ) ਅਤੇ ਸੁਖਦੀਪ ਕੌਰ (ਬਠਿੰਡਾ) ਸਣੇ ਛੇ ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ। ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਸਮਾਜ ਦੀ ਭਲਾਈ ਲਈ ਅਗਾਂਹ ਵੀ ਉਸਾਰੂ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡਾਂ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਦੇਸ਼ ਲਈ ਦਿੱਤਾ ਮਹਾਨ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਦਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਧਾਲੀਵਾਲ ਨੇ ਨਵੀਂ ਖੇਤੀਬਾੜੀ ਨੀਤੀ ਸਬੰਧੀ ਪੰਜਾਬੀਆਂ ਤੋਂ ਮੰਗੇ ਸੁਝਾਅ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਅੱਜ ਨੌਜਵਾਨਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਹਰ ਸਾਲ ਵੱਖ-ਵੱਖ ਖੇਤਰਾਂ ਵਿਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਐਵਾਰਡ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ’ਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।

ਇਹ ਖ਼ਬਰ ਵੀ ਪੜ੍ਹੋ : 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਚੁੱਕ ਸਕਦੈ ਅਹਿਮ ਕਦਮ

ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ। ਮੁੱਖ ਮੰਤਰੀ ਨੇ ਹਰੇਕ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਵਾਲੀ ਨਵੀਂ ਤੇ ਨਿਵੇਕਲੀ ਸਕੀਮ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿਚ ਮਦਦ ਮਿਲੇਗੀ। ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਸਮੇਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।

  • Shaheed Bhagat Singh Youth Award
  • Chief Minister Bhagwant Mann
  • launched
  • ਸ਼ਹੀਦ ਭਗਤ ਸਿੰਘ ਯੂਥ ਐਵਾਰਡ
  • ਮੁੱਖ ਮੰਤਰੀ ਭਗਵੰਤ ਮਾਨ
  • ਸ਼ੁਰੂਆਤ

ਕੈਬਨਿਟ ਮੰਤਰੀ ਧਾਲੀਵਾਲ ਨੇ ਨਵੀਂ ਖੇਤੀਬਾੜੀ ਨੀਤੀ ਸਬੰਧੀ ਪੰਜਾਬੀਆਂ ਤੋਂ ਮੰਗੇ ਸੁਝਾਅ

NEXT STORY

Stories You May Like

  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • tn cm vijay  s wife sangeetha withdraws her divorce petition
    ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ ਕੀਤਾ ਕੇਸ
  • shaheed udham singh s bed is kept in the central orphanage
    ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ ਜਾਂਦੇ ਹਨ ਭਾਂਡੇ
  • tamil nadu legislative assembly cm vijay
    ਤਾਮਿਲਨਾਡੂ ਵਿਧਾਨ ਸਭਾ: ਸਰਕਾਰੀ ਸਮਾਗਮਾਂ ਦੀ ਸ਼ੁਰੂਆਤ 'ਚ "ਤਮਿਲ ਥਾਈ ਵਾਲਥੂ" ਗਾਉਣ ਦਾ ਮਤਾ ਪੇਸ਼
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +