Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    2:47:35 PM

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • preparation to bring 1 000 tons of gold lying in homes to the market

    ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ...

  • train jam  train  railway station

    ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਟਰਾਂਸਪੋਰਟ ਵਿਭਾਗ ਨੂੰ ਡਰਾਈਵਿੰਗ ਲਾਇਸੈਂਸ ਤੇ RC ਸਬੰਧੀ ਦਿੱਤੇ ਇਹ ਨਿਰਦੇਸ਼

PUNJAB News Punjabi(ਪੰਜਾਬ)

CM ਮਾਨ ਨੇ ਟਰਾਂਸਪੋਰਟ ਵਿਭਾਗ ਨੂੰ ਡਰਾਈਵਿੰਗ ਲਾਇਸੈਂਸ ਤੇ RC ਸਬੰਧੀ ਦਿੱਤੇ ਇਹ ਨਿਰਦੇਸ਼

  • Updated: 31 May, 2023 02:47 AM
Chandigarh
cm mann instructions  transport department  driving license  rc
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਆਮ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੈਂਸ (ਡੀ. ਐੱਲ.) ਅਤੇ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀਜ਼) ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦਿੱਤਾ ਅਸਤੀਫ਼ਾ, ਇਹ ਦੋ ਵਿਧਾਇਕ ਕੈਬਨਿਟ ’ਚ ਹੋਣਗੇ ਸ਼ਾਮਲ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਡਰਾਈਵਿੰਗ ਲਾਇਸੰਸ ਅਤੇ ਆਰ. ਸੀ. ਲੋਕਾਂ ਨੂੰ ਮਿਲਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ. ਸੀ. ਅਤੇ ਲਾਇਸੈਂਸਾਂ ਦਾ ਬੈਕਲਾਗ 15 ਜੂਨ ਤੱਕ ਹਰ ਹੀਲੇ ਨਿਪਟਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਦੇ ਸਬੰਧ ਵਿਚ ਸਮਾਰਟ ਕਾਰਡਾਂ ਦੀ ਛਪਾਈ ਦਾ ਬਕਾਇਆ ਕੰਮ ਲੱਗਭਗ ਖ਼ਤਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 8 ਅਪ੍ਰੈਲ ਨੂੰ ਸਿਰਫ਼ 29,934 ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਹੋਈ ਸੀ, ਜੋ 29 ਮਈ ਨੂੰ ਵਧਾ ਕੇ 308061 ਕਰ ਦਿੱਤੀ ਗਈ। ਭਗਵੰਤ ਮਾਨ ਨੇ ਦੱਸਿਆ ਕਿ ਲਾਇਸੈਂਸਾਂ ਦੀ ਛਪਾਈ ਦਾ ਬਕਾਇਆ 8 ਅਪ੍ਰੈਲ ਨੂੰ 177012 ਤੋਂ ਘਟਾ ਕੇ 29 ਮਈ ਤੱਕ 1943 ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : CM ਮਾਨ ਦਾ ਪਹਿਲਵਾਨਾਂ ਦੇ ਹੱਕ ’ਚ ਧਮਾਕੇਦਾਰ ਟਵੀਟ, ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 8 ਅਪ੍ਰੈਲ ਨੂੰ ਆਰ. ਸੀ. ਦੀ ਕੋਈ ਛਪਾਈ ਨਹੀਂ ਸੀ ਪਰ 29 ਮਈ ਨੂੰ 347272 ਰਿਕਾਰਡ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 29 ਮਈ ਤੱਕ ਆਰ. ਸੀ. ਦੇ ਸਮਾਰਟ ਕਾਰਡਾਂ ਦੀ ਛਪਾਈ ਦਾ ਬਕਾਇਆ 56251 ਸੀ, ਜਦਕਿ 8 ਅਪ੍ਰੈਲ ਨੂੰ 226825 ਬਕਾਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿਚ ਪ੍ਰਿੰਟਿੰਗ ਅਤੇ ਲੰਬਿਤ ਹੁੰਦੇ ਕੇਸਾਂ ਦੀ ਸਮੱਸਿਆ ਤੋਂ ਬਚਣ ਲਈ ਕੰਪਨੀ ਨੂੰ ਇਸ ਗੱਲ ਲਈ ਪਾਬੰਦ ਕੀਤਾ ਜਾਵੇ ਕਿ ਆਉਂਦੇ ਤਿੰਨ ਮਹੀਨਿਆਂ ਲਈ ਲੋੜੀਂਦੇ ਸਮਾਰਟ ਕਾਰਡਾਂ ਦਾ ਸਟਾਕ ਉਨ੍ਹਾਂ ਕੋਲ ਮੌਜੂਦ ਰਹੇਗਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲਾਇਸੈਂਸ ਜਾਰੀ ਕਰਨ ’ਚ ਬਹੁਤ ਮੁਸ਼ਕਿਲਾਂ ਆ ਰਹੀਆਂ ਹਨ ਕਿਉਂਕਿ ਬਹੁਤੀ ਵਾਰ ਫੀਸ ਤਾਂ ਜਮ੍ਹਾ ਹੋ ਜਾਂਦੀ ਹੈ ਅਤੇ ਬਿਨੈਕਾਰ ਫੋਟੋ ਲੈ ਕੇ ਨਹੀਂ ਆਉਂਦਾ ਜਾਂ ਬਿਨੈਕਾਰ ਦੋ ਸ਼੍ਰੇਣੀਆਂ (ਮੋਟਰਸਾਈਕਲ ਅਤੇ ਐੱਲ.ਐੱਮ.ਵੀ.) ਲਈ ਅਪਲਾਈ ਕਰਦਾ ਹੈ ਪਰ ਸਿਰਫ ਇਕ ਸ਼੍ਰੇਣੀ ਲਈ ਹੀ ਯੋਗਤਾ ਟੈਸਟ ਵਾਸਤੇ ਹਾਜ਼ਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੇ ਸਬੰਧ ਵਿਚ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਫਿੱਟ ਨਾ ਹੋਣ ਦੀ ਸਥਿਤੀ ਵਿਚ ਜਿਸ ਤੋਂ ਬਿਨਾਂ ਆਰ. ਸੀ. ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ ਅਤੇ ਸਰਕਾਰ ਕੋਲ ਪੂਰੀ ਲੋੜੀਂਦੀ ਫੀਸ/ਮੋਟਰ ਵ੍ਹੀਕਲ ਟੈਕਸ ਜਮ੍ਹਾ ਨਾ ਕਰਵਾਉਣ ਦੀ ਸੂਰਤ ’ਚ ਦੇਰੀ ਹੁੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਹੁਤੀ ਵਾਰ ਲੋਕ ਨਿਯਮਾਂ ਦੇ ਤਹਿਤ ਲੋੜ ਅਨੁਸਾਰ ਪੂਰੇ ਦਸਤਾਵੇਜ਼ ਅਪਲੋਡ ਨਹੀਂ ਕਰਦੇ, ਜਿਸ ਕਾਰਨ ਦੇਰੀ ਹੁੰਦੀ ਹੈ ਅਤੇ ਬਿਨੈਕਾਰਾਂ ਨੂੰ ਇਨ੍ਹਾਂ ਕਾਰਨਾਂ ਤੋਂ ਬਚਣਾ ਚਾਹੀਦਾ ਹੈ।

  • Chief Minister Bhagwant Mann
  • Driving License
  • RC
  • Direction
  • ਮੁੱਖ ਮੰਤਰੀ ਭਗਵੰਤ ਮਾਨ
  • ਡਰਾਈਵਿੰਗ ਲਾਇਸੈਂਸ
  • ਆਰ ਸੀ
  • ਨਿਰਦੇਸ਼

ਵਿੱਤ ਮੰਤਰੀ ਚੀਮਾ ਨੇ ਟੈਕਸ ਇੰਟੈਲੀਜੈਂਸ ਯੂਨਿਟ ਵੱਲੋਂ ਵਿਕਸਿਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ

NEXT STORY

Stories You May Like

  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ ਪ੍ਰਕਿਰਿਆ ਰਹੀ ਠੱਪ
  • transport department vehicle blacklist
    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ
  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • cm saini gave relief to lakhs of farmers and landowners
    Paperless Registry 2.0 ਲਾਂਚ, CM ਸੈਣੀ ਨੇ ਲੱਖਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਦਿੱਤੀ ਰਾਹਤ
  • moga police  special checking  law and order
    ਮੋਗਾ ਪੁਲਸ ਵੱਲੋਂ ਢਾਬਿਆਂ ’ਤੇ ਵਿਸ਼ੇਸ਼ ਚੈਕਿੰਗ, ਦਿੱਤੇ ਦਿਸ਼ਾ-ਨਿਰਦੇਸ਼
  • fssai issues notice to 14 companies including saffola heart instructions
    FSSAI ਨੇ Saffola heart ਸਮੇਤ 14 ਕੰਪਨੀਆਂ ਨੂੰ ਜਾਰੀ ਕਰ 'ਤਾ ਨੋਟਿਸ, ਜਾਰੀ ਕੀਤੇ ਇਹ ਨਿਰਦੇਸ਼
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • equations changed in jalandhar politics congress split
      ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • man commits suicide by jumping under train
      ਵਿਅਕਤੀ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    •  town accident
      ਮਾਡਲ ਟਾਊਨ 'ਚ ਰੂਹ ਕੰਬਾਊ ਹਾਦਸਾ! ਪ੍ਰਾਪਰਟੀ ਡੀਲਰ ਦੀ ਪਤਨੀ ਨੂੰ ਕਾਰ ਨੇ 10...
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • sweltering heat in punjab can be dangerous for children
      ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ...
    • three boys arrested with weapons
      ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
    • big alert for these villages of gurdaspur
      ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ,...
    • man died in terrible accident
      ਭਿਆਨਕ ਹਾਦਸੇ ਦੌਰਾਨ ਜ਼ਖਮੀ ਪਤੀ-ਪਤਨੀ ’ਚੋਂ ਪਤੀ ਦੀ ਮੌਤ
    • punjab teachers are being blamed for their duties
      ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +