Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:26:31 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • CM ਮਾਨ ਨੇ ਹੈਦਰਾਬਾਦ ਵਿਖੇ ਵੱਡੇ ਉਦਯੋਗਪਤੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਆਖੀ ਇਹ ਗੱਲ

PUNJAB News Punjabi(ਪੰਜਾਬ)

CM ਮਾਨ ਨੇ ਹੈਦਰਾਬਾਦ ਵਿਖੇ ਵੱਡੇ ਉਦਯੋਗਪਤੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਆਖੀ ਇਹ ਗੱਲ

  • Updated: 20 Dec, 2022 07:06 PM
Punjab
cm mann invited big industrialists at hyderabad  said this
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ ਬਿਹਤਰੀਨ ਸੂਬੇ ਨਾਲ ਅੱਗੇ ਵਧਣ’ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਅਤੇ ਕਾਰੋਬਾਰ ਦੇ ਵਿਸਤਾਰ ਲਈ ਇਹ ਸਭ ਤੋਂ ਅਨੁਕੂਲ ਸੂਬਾ ਹੈ। ਮੁੱਖ ਮੰਤਰੀ ਨੇ ਆਪਣੀ ਦੌਰੇ ਮੌਕੇ ਹਾਰਟੈਕਸ ਰਬੜ ਦੇ ਐਮ.ਡੀ. ਵਰੁਣ ਸੁਰੇਖਾ, ਅਮਰੀਕਾ ਦੇ ਕੈਂਸਰ ਸੈਂਟਰਾਂ ਦੀ ਸੀ.ਈ.ਓ. ਭਾਰਤ ਸਮਿਤਾ ਰਾਜੂ ਤੇ ਕਾਰਜਕਾਰੀ ਡਾਇਰੈਕਟਰ ਰਾਜੇਸ਼ ਮੰਥੇਨਾ, ਨਰਾਇਣ ਗਰੁੱਪ ਆਫ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਦੇ ਕਾਰਜਕਾਰੀ ਡਾਇਰੈਕਟਰ ਪੁਨੀਤ ਕੋਥੱਪਾ, ਜੀ.ਐਮ.ਆਰ. ਗਰੁੱਪ ਦੇ ਕਾਰਜਕਾਰੀ ਡਾਇਰੈਕਟਰ ਸਾਊਥ ਐਸ.ਜੀ.ਕੇ. ਕਿਸ਼ੋਰ, ਅੰਨਪੂਰਨਾ ਸਟੂਡੀਓਜ਼ ਦੀ ਕਾਰਜਕਾਰੀ ਡਾਇਰੈਕਟਰ ਸੁਪ੍ਰੀਆ ਵਾਈ, ਵੈਂਡਰਲਾ ਦੇ ਪ੍ਰੈਜੀਡੈਂਟ ਐਮ. ਸ਼ਿਵਦਾਸ, ਸੀ.ਓ.ਓ. ਬਾਇਓਲਾਜੀਕਲ ਈ. ਲਕਸ਼ਮੀਨਾਰਾਇਣ ਨੇਤੀ, ਲਾਰਸ ਲੈਬਜ਼ ਦੇ ਕਾਰਜਕਾਰੀ ਡਾਇਰੈਕਟਰ ਅਤੇ ਸੀ.ਐਫ.ਓ. ਵੀ.ਵੀ. ਰਵੀ ਕੁਮਾਰ, ਡੀ.ਈ.ਐਫ.ਟੀਮ ਦੇ ਸੀ.ਈ.ਓ. ਗੁਰਪ੍ਰੀਤ ਸਿੰਘ ਅਤੇ ਹੋਰਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। 

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਿਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਆਖਦਿਆਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਸਮੂਹਾਂ ਨੂੰ ਪੰਜਾਬ ਵਿੱਚ ਆਪਣੇ ਕੰਮਕਾਜ ਸਥਾਪਤ ਕਰਨ ਲਈ ਪੂਰਣ ਸਹਿਯੋਗ ਦੇਣ ਲਈ ਵਚਨਬੱਧ ਹੈ।  ਪੰਜਾਬ ਨੂੰ ਕਾਰੋਬਾਰ ਲਈ ਸਭ ਤੋਂ ਬਿਹਤਰੀਨ ਥਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਨਾਲ ਕੰਪਨੀਆਂ ਨੂੰ ਬਹੁਤ ਫ਼ਾਇਦਾ ਹੋਵੇਗਾ। ਮੁੱਖ ਮੰਤਰੀ ਨੇ ਜ਼ੋਰ ਨਾਲ ਕਿਹਾ ਕਿ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ ਜਿਸ ਸਦਕਾ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਹੋਈ ਹੈ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਕਾਰੋਬਾਰੀ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉੱਤਮ ਉਦਯੋਗਿਕ ਅਤੇ ਕੰਮ ਸੱਭਿਆਚਾਰ ਅਤੇ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਕਾਰੋਬਾਰ ਵਧਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਸਣੇ ਉਦਯੋਗਿਕ ਸ਼ਾਂਤੀ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚਾ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦਾ ਹੈ।

ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਚੋਟੀ ਦੀ ਪ੍ਰਾਪਤੀ ਵਾਲੇ ਕਾਰੋਬਾਰ ਲਈ ਸਭ ਤੋਂ ਆਸਾਨ ਪਹੁੰਚ ਵਾਲੇ ਰਾਜ ਦੀ ਰੈਂਕਿੰਗ ਵਿੱਚ ਰੱਖਿਆ ਗਿਆ ਹੈ। ਇਸੇ ਤਰ੍ਹਾਂ ਇਨਵੈਸਟ ਪੰਜਾਬ ਨੂੰ ਵੀ 100% ਸਕੋਰ ਨਾਲ ਸਭ ਤੋਂ ਵਧੀਆ ਪ੍ਰਦਰਸ਼ਨ ਵਾਲੀ ਨਿਵੇਸ਼ ਪ੍ਰਮੋਸ਼ਨ ਏਜੰਸੀ ਦਾ ਦਰਜਾ ਦਿੱਤਾ ਗਿਆ ਹੈ। ਸੂਬੇ ਦੀਆਂ ਹੋਰ ਪ੍ਰਾਪਤੀਆਂ ਗਿਣਾਉਂਦੀਆਂ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਲੌਜਿਸਟਿਕਸ ਇੰਡੈਕਸ ਵਿੱਚ ਵੀ ਪੰਜਾਬ 90% ਤੋਂ ਵੱਧ ਸਕੋਰ ਨਾਲ ਇੱਕ ਅਚੀਵਰ ਸੂਬਾ ਹੈ, ਜੋ ਭਾਰਤ ਵਿੱਚ ਕਾਰਗੋ ਦੀ ਆਵਾਜਾਈ ਦੀ ਸੁਰੱਖਿਆ ਦੇ ਮਾਮਲੇ ਵਿੱਚ ਵੀ ਪਹਿਲੇ ਸਥਾਨ 'ਤੇ ਹੈ।

ਸਨਅਤਕਾਰਾਂ ਨੂੰ ਸੂਬੇ ਵਿੱਚ ਭਰਪੂਰ ਜੀਅ ਆਇਆਂ ਨੂੰ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਖੋਜਾਂ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਆਸ ਜਤਾਈ ਕਿ ਇਸ ਦੌਰੇ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਪ੍ਰਕਿਰਿਆ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ 23-24 ਫ਼ਰਵਰੀ, 2023 ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਵੀ ਵਿਸ਼ਵ ਦੇ ਉਦਯੋਗਪਤੀਆਂ ਨੂੰ ਨਿੱਘਾ ਸੱਦਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ, ਇਨਵੈਸਟ ਪੰਜਾਬ ਦੇ ਸੀ.ਈ.ਓ. ਕਮਲ ਕਿਸ਼ੋਰ ਯਾਦਵ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਵੀ ਹਾਜ਼ਰ ਸਨ।

  • Chief Minister Bhagwant Mann
  • Big Industrialist
  • Invitation
  • Trade
  • Investment
  • Hyderabad
  • ਮੁੱਖ ਮੰਤਰੀ ਭਗਵੰਤ ਮਾਨ
  • ਵੱਡੇ ਉਦਯੋਗਪਤੀ
  • ਸੱਦਾ
  • ਵਪਾਰ
  • ਨਿਵੇਸ਼
  • ਹੈਦਰਾਬਾਦ

ਹਰਭਜਨ ਸਿੰਘ ਈ. ਟੀ. ਓ. ਨੇ 20 ਜੂਨੀਅਰ ਡਰਾਫਟਸਮੈਨਾਂ ਨੂੰ ਦਿੱਤੇ ਨਿਯੁਕਤੀ ਪੱਤਰ

NEXT STORY

Stories You May Like

  • pbks vs lsg ipl 2026
    IPL 2026: ਲਖਨਊ ਨੇ ਟਾਸ ਜਿੱਤ ਕੇ ਪੰਜਾਬ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11
  • lok sabha  mp harsimrat badal
    ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • ipl 2026 srh vs rr
    IPL 2026 SRH vs RR: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • hyderabad set a target of 243 runs for delhi capitals
    SRH vs DC, IPL 2026 : ਹੈਦਰਾਬਾਦ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 243 ਦੌੜਾਂ ਦਾ ਟੀਚਾ
  • mumbai won the toss  invited chennai to bat
    MI vs CSK, IPL 2026 : ਮੁੰਬਈ ਨੇ ਜਿੱਤੀ ਟਾਸ, ਚੇਨਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
  • rcb vs gt ipl 2026 bengaluru win the toss
    RCB vs GT, IPL 2026 : ਬੈਂਗਲੁਰੂ ਨੇ ਜਿੱਤੀ ਟਾਸ, ਗੁਜਰਾਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • son ki lls mother
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
    • two accused arrested with 2 kg opium in ajnala
      ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • driver brutally murders his colleague
      ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +