Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:59:05 PM

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan sahil saurabh rajput blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, CM ਮਾਨ ਨੇ Live ਹੋ ਕੇ ਕੀਤੇ ਵੱਡੇ ਐਲਾਨ (ਵੀਡੀਓ)

PUNJAB News Punjabi(ਪੰਜਾਬ)

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, CM ਮਾਨ ਨੇ Live ਹੋ ਕੇ ਕੀਤੇ ਵੱਡੇ ਐਲਾਨ (ਵੀਡੀਓ)

  • Edited By Babita,
  • Updated: 30 Mar, 2023 12:15 PM
Chandigarh
cm mann live
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੀਫ਼ ਸੈਕਟਰੀ ਦੀ ਅਗਵਾਈ 'ਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਸਟੱਡੀ ਕਰਕੇ, ਵੱਖ-ਵੱਖ ਕਿਸਾਨਾਂ ਨਾਲ ਗੱਲ ਕਰਕੇ, ਵੱਖ-ਵੱਖ ਪਿੰਡਾਂ 'ਚ ਜਾ ਕੇ ਮੈਨੂੰ ਰਿਪੋਰਟ ਸੌਂਪੇਗੀ ਕਿ ਅਸੀਂ ਝੋਨੇ ਤੋਂ ਬਿਨਾਂ ਬਾਕੀ ਹੋਰ ਕਿਹੜੀਆਂ ਫ਼ਸਲਾਂ ਬੀਜ ਸਕਦੇ ਹਾਂ, ਜਿਨ੍ਹਾਂ 'ਚ ਪਾਣੀ ਦੀ ਘੱਟ ਵਰਤੋਂ ਹੁੰਦੀ ਹੋਵੇ ਅਤੇ ਜਿਹਦੇ 'ਚ ਕਿਸਾਨਾਂ ਦਾ ਖ਼ਰਚਾ ਘੱਟ ਅਤੇ ਫ਼ਾਇਦਾ ਜ਼ਿਆਦਾ ਹੋਵੇ। ਇਨ੍ਹਾਂ 'ਚ ਬਾਸਮਤੀ, ਨਰਮਾ, ਕਪਾਹ, ਮੂੰਗ, ਦਾਲਾਂ ਆਦਿ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਅਸੀਂ ਕਦਮ ਚੁੱਕ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ ਪਹਿਲਾਂ ਵੱਖ-ਵੱਖ ਕਿਸਮ ਦੀਆਂ ਫ਼ਸਲਾਂ ਬੀਜੀਆਂ ਜਾਂਦੀਆਂ ਸਨ, ਕਿਉਂਕਿ ਸਾਡੇ ਪੰਜਾਬ ਦੀ ਧਰਤੀ ਬੇਹੱਦ ਉਪਜਾਊ ਹੈ। ਪਰ ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਫ਼ਸਲਾਂ ਨੂੰ ਛੱਡ ਕੇ ਸਾਡਾ ਸਾਰਾ ਧਿਆਨ ਝੋਨੇ ਵੱਲ ਹੋ ਗਿਆ ਹੈ। ਝੋਨੇ ਦੀ ਫ਼ਸਲ ਨੂੰ ਤਰਜ਼ੀਹ ਦਿੱਤੀ ਜਾਂਦੀ ਹੈ ਕਿ ਝੋਨਾ ਹੀ ਬੀਜਿਆ ਜਾਵੇ, ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਖੜ੍ਹੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਬੀਜਣ ਨਾਲ ਬਿਜਲੀ ਦਾ ਪ੍ਰਬੰਧਨ, ਧਰਤੀ ਹੇਠਲੇ ਪਾਣੀ ਦਾ ਹੋਰ ਹੇਠਾਂ ਚਲੇ ਜਾਣਾ, ਪੰਜਾਬ ਦੀ 80 ਫ਼ੀਸਦੀ ਧਰਤੀ ਦਾ ਡਾਰਕ ਜ਼ੋਨ 'ਚ ਚਲੇ ਜਾਣਾ, ਪਰਾਲੀ ਨਾਲ ਸਬੰਧਿਤ ਸਮੱਸਿਆਵਾਂ, ਪਰਾਲੀ ਨੂੰ ਅੱਗ ਲਾਉਣ ਮਗਰੋਂ ਪ੍ਰਦੂਸ਼ਣ ਅਤੇ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਪੈਦਾ ਹੋ ਗਈਆਂ। ਇਨ੍ਹਾਂ ਸਮੱਸਿਆਵਾਂ ਦੇ ਹੱਲ ਵਾਸਤੇ ਮੇਰੀ ਸਰਕਾਰ ਉਤਸੁਕ ਵੀ ਹੈ ਅਤੇ ਸਾਡੀ ਪਹਿਲ ਵੀ ਹੈ। ਦਿਨ-ਰਾਤ ਅਸੀਂ ਮਿਹਨਤ ਕਰ ਰਹੇ ਹਾਂ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਟਰਾਂਸਫਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮਿਲਿਆ ਆਖ਼ਰੀ ਮੌਕਾ

ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਨਰਮੇ ਅਤੇ ਕਪਾਹ ਦਾ ਰਕਬਾ ਵਧਾਉਣਾ ਚਾਹੁੰਦੇ ਹਾਂ। ਇਹ ਕਿਵੇਂ ਵੱਧ ਸਕਦਾ ਹੈ, ਇਸ ਲਈ ਕਿਸਾਨ-ਸਰਕਾਰ ਮਿਲਣੀ ਕੀਤੀ ਗਈ। ਉੱਥੇ ਨਰਮੇ ਤੇ ਕਪਾਹ ਵਾਲੇ ਕਿਸਾਨਾਂ ਨੇ ਸਾਨੂੰ ਇਕ ਆਈਡੀਆ ਦਿੱਤਾ ਕਿ ਇਕ ਅਪ੍ਰੈਲ ਨੂੰ ਜੇਕਰ ਨਹਿਰਾਂ 'ਚ ਪਾਣੀ ਆ ਜਾਵੇ ਅਤੇ ਸਾਡੇ ਨਰਮੇ ਨੂੰ ਨਹਿਰ ਦਾ ਪਾਣੀ ਲੱਗ ਜਾਵੇ ਤਾਂ ਸਾਡਾ ਨਰਮੇ ਦਾ ਬੂਟਾ ਬਹੁਤ ਤੰਦਰੁਸਤ ਅਤੇ ਤਗੜਾ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਇਸ ਗੱਲ ਦਾ ਭਰੋਸਾ ਦਿੰਦੇ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਟੇਲ ਐਂਡ 'ਤੇ ਇਕ ਅਪ੍ਰੈਲ ਤੱਕ ਪਾਣੀ ਪਹੁੰਚ ਜਾਵੇਗਾ ਤਾਂ ਕਿ ਨਰਮੇ ਅਤੇ ਕਪਾਹ ਦੇ ਹੇਠਲੇ ਰਕਬੇ ਨੂੰ ਵਧਾਇਆ ਜਾ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਪਾਣੀ ਪਹਿਲਾਂ ਕਿਸਾਨਾਂ ਤੱਕ ਇਸ ਲਈ ਨਹੀਂ ਪਹੁੰਚਦਾ ਸੀ ਕਿਉਂਕਿ ਨਹਿਰਾਂ ਦੇ ਨੇੜੇ ਰਹਿਣ ਵਾਲੇ ਕਈ ਰਸੂਖ਼ਦਾਰ ਕਿਸਾਨਾਂ ਦੇ ਵੱਡੇ-ਵੱਡੇ ਨੇਤਾਵਾਂ ਨਾਲ ਸਬੰਧ ਸਨ, ਉਹ ਨਾਜਾਇਜ਼ ਮੋਘੇ ਲਗਵਾ ਲੈਂਦੇ ਸਨ। ਇਸ ਪਾਣੀ ਦੀ ਚੋਰੀ ਨਾਲ ਟੇਲ ਐਂਡ ਤੱਕ ਪਾਣੀ ਨਹੀਂ ਪਹੁੰਚਦਾ ਸੀ। ਅਸੀਂ ਪਾਣੀ ਦੀ ਚੋਰੀ ਨਹੀਂ ਹੋਣ ਦੇਵਾਂਗੇ ਅਤੇ ਕਿਸੇ ਦਾ ਵੀ ਹੱਕ ਮਾਰਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਫ਼ਸਲਾਂ 'ਤੇ 33 ਫ਼ੀਸਦੀ ਸਬਸਿਡੀ ਦੇ ਰਹੇ ਹਾਂ। ਨਰਮੇ ਤੇ ਕਪਾਹ ਦੇ ਬੀਜ ਦੀ ਕੀਮਤ ਦਾ ਤੀਜਾ ਹਿੱਸਾ ਸਰਕਾਰ ਸਬਸਿਡੀ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੁਬਾਰਾ ਫਿਰ ਨਾ ਫ਼ਸਲਾਂ 'ਤੇ ਹਮਲਾ ਕਰੇ, ਇਸ ਦੀ ਰੋਕਥਾਮ ਵਾਸਤੇ ਬਹੁਤ ਸਾਰੀਆਂ ਰਿਸਰਚਾਂ ਅਤੇ ਨਵੇਂ ਕੀਟਨਾਸ਼ਕ ਤਿਆਰ ਕਰ ਰਹੇ ਹਾਂ।

ਇਹ ਵੀ ਪੜ੍ਹੋ : ਪੰਜਾਬ ’ਚ ਉਦਯੋਗਾਂ ਨੂੰ ਝਟਕਾ, ਬਿਜਲੀ ਦੀਆਂ ਕੀਮਤਾਂ 'ਚ 10 ਫ਼ੀਸਦੀ ਵਾਧਾ

ਨਰਮਾ, ਕਪਾਹ ਅਤੇ ਹੋਰ ਫ਼ਸਲਾਂ 'ਤੇ ਬੀਮੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਬੇਮੌਸਮੀ ਬਰਸਾਤ, ਗੜ੍ਹੇਮਾਰੀ ਜਾਂ ਗੁਲਾਬੀ ਸੁੰਡੀ ਲੱਗਣ 'ਤੇ ਕਿਸਾਨ ਨੂੰ ਫ਼ਸਲ ਦਾ ਬੀਮਾ ਮਿਲ ਸਕੇ ਅਤੇ ਉਨ੍ਹਾਂ 'ਤੇ ਆਰਥਿਕਤਾ ਦੀ ਤਲਵਾਰ ਨਾ ਲਟਕੇ। ਉਨ੍ਹਾਂ ਕਿਹਾ ਕਿ ਬਾਸਮਤੀ ਇੱਕ ਇਹੋ ਜਿਹੀ ਫ਼ਸਲ ਹੈ, ਜਿਹੜੀ ਪਿਛਲੀ ਵਾਰ ਬੇਹੱਦ ਵਧੀਆ ਹੋਈ ਅਤੇ ਇਸ ਦਾ ਭਾਅ ਵੀ ਵਧੀਆ ਮਿਲਿਆ। ਇਸ ਲਈ ਅਸੀਂ ਬਾਸਮਤੀ ਨੂੰ ਉਤਸ਼ਾਹਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਬਾਸਮਤੀ ਦਾ ਰੇਟ ਤੈਅ ਕਰ ਰਹੇ ਹਾਂ ਤਾਂ ਕਿ ਜ਼ਿਆਦਾ ਬਾਸਮਤੀ ਪੈਦਾ ਹੋਣ ਕਾਰਨ ਜੇਕਰ ਰੇਟ ਘੱਟਦੇ ਹਨ ਤਾਂ ਸਰਕਾਰ ਆਪ ਬਾਸਮਤੀ ਖ਼ਰੀਦੇਗੀ ਅਤੇ ਕਿਸਾਨਾਂ ਨੂੰ ਕੋਈ ਘਾਟਾ ਨਹੀਂ ਪੈਣ ਦੇਵੇਗੀ। ਬਾਸਮਤੀ ਦੀ ਫ਼ਸਲ ਲਈ ਲੈਬੋਰਟਰੀਆਂ ਵੀ ਸਥਾਪਿਤ ਕੀਤੀ ਜਾ ਰਹੀਆਂ ਹਨ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਬਾਸਮਤੀ ਦੀ ਫ਼ਸਲ 'ਤੇ ਕਿੰਨੀ ਮਾਤਰਾ 'ਚ ਕੀਟਨਾਸ਼ਕ ਛਿੜਕੇ ਜਾਣ ਕਿਉਂਕਿ ਬਾਸਮਤੀ ਵਿਦੇਸ਼ਾਂ 'ਚ ਵੀ ਭੇਜੀ ਜਾਂਦੀ ਹੈ। ਪੂਸਾ-44 ਝੋਨੇ ਦੀ ਫ਼ਸਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ਸਲ ਪੱਕਣ ਵੇਲੇ ਜ਼ਿਆਦਾ ਸਮਾਂ ਲੈਂਦੀ ਹੈ, ਮਤਲਬ ਕਿ ਇਸ ਫ਼ਸਲ 'ਤੇ ਜ਼ਿਆਦਾ ਪਾਣੀ ਅਤੇ ਬਿਜਲੀ ਦੀ ਖ਼ਪਤ ਹੁੰਦੀ ਹੈ ਅਤੇ ਪਰਾਲੀ ਵੀ ਜ਼ਿਆਦਾ ਹੁੰਦੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਜਾਰੀ ਹੋਣ ਮਗਰੋਂ ਅੰਮ੍ਰਿਤਸਰ ਪੁਲਸ ਨੇ ਤਿਆਰ ਕੀਤਾ ਬਲਿਊ ਪ੍ਰਿੰਟ

ਇਸ ਲਈ ਅਸੀਂ ਇਸ ਵਾਰ ਪੀ. ਆਰ. 126 ਅਤੇ ਹੋਰ ਝੋਨੇ ਦੀਆਂ ਫ਼ਸਲਾਂ ਜੋ ਘੱਟ ਸਮੇਂ 'ਚ ਪੱਕਣ ਵਾਲੀਆਂ ਹਨ, ਉਨ੍ਹਾਂ ਨੂੰ ਬੀਜਣ ਦੀ ਸਲਾਹ ਕਿਸਾਨਾਂ ਨੂੰ ਦੇਵਾਂਗੇ। ਉਨ੍ਹਾਂ ਕਿਹਾ ਕਿ ਮੂੰਗ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਐੱਮ. ਐੱਸ. ਪੀ. ਦੇਵਾਂਗੇ। ਰਿਸਰਚ ਤੋਂ ਪਤਾ ਲੱਗਾ ਹੈ ਕਿ ਮੂੰਗ ਦੀ ਫ਼ਸਲ ਜਿੱਥੇ ਬੀਜ ਦਿੱਤੀ ਜਾਂਦੀ ਹੈ, ਉੱਥੇ ਚਿੱਟੀ ਮੱਖੀ ਪੈਦਾ ਹੋ ਜਾਂਦੀ ਹੈ ਅਤੇ ਇਹੀ ਮੱਖੀ ਨਰਮੇ ਵੱਲ ਚਲੀ ਜਾਂਦੀ ਹੈ। ਇਸ ਲਈ ਅਸੀਂ ਮਾਨਸਾ, ਬਠਿੰਡਾ, ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਇਸ ਨੂੰ ਨਾ ਬੀਜਣ ਦੀ ਸਲਾਹ ਦੇਵਾਂਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਡਕਟ ਨੂੰ ਲਾਗੂ ਕਰਨ ਲਈ 2500 ਕਿਸਾਨ ਮਿੱਤਰ ਅਤੇ 100 ਖੇਤੀ ਮਾਹਿਰ ਨਿਯੁਕਤ ਕੀਤੇ ਜਾਣਗੇ, ਜੋ ਕਿ ਕਿਸਾਨਾਂ ਨੂੰ ਵਿਸਥਾਰ ਪੂਰਵਕ ਸੇਵਾਵਾਂ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਖੇਤੀ ਨੂੰ ਲਾਹੇਵੰਦੀ ਕਿੱਤਾ ਬਣਾਇਆ ਜਾਵੇ ਤਾਂ ਜੋ ਪੰਜਾਬ ਦਾ ਕਿਸਾਨ ਫਿਰ ਦਮਾਮੇਂ ਮਾਰਦਾ ਮੇਲਿਆਂ 'ਚ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Farmers
  • CM Mann
  • Live
  • ਪੰਜਾਬ
  • ਕਿਸਾਨ
  • ਮੁੱਖ ਮੰਤਰੀ ਮਾਨ
  • ਲਾਈਵ

ਰਜਿਸਟਰੀ ਦਫ਼ਤਰਾਂ ’ਚ ਛੁੱਟੀ ਵਾਲੇ ਦਿਨ ਵੀ ਹੋਵੇਗਾ ਰਜਿਸਟ੍ਰੇਸ਼ਨ ਦਾ ਕੰਮ

NEXT STORY

Stories You May Like

  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +