ਲੁਧਿਆਣਾ (ਵੈੱਬ ਡੈਸਕ): ਸ਼ੁੱਕਰਵਾਰ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੌਰਾਨ ਫਿਰੋਜ਼ਪੁਰ ਵਿਚ ਕੁਝ ਲੋਕ ਜ਼ਖ਼ਮੀ ਹੋ ਗਏ ਸਨ। ਉਹ ਇਸ ਵੇਲੇ ਲੁਧਿਆਣਾ ਦੇ GMC ਵਿਚ ਜ਼ੇਰੇ ਇਲਾਜ ਹਨ। ਅੱਜ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਨੂੰ ਮਿਲਣ ਲਈ ਲੁਧਿਆਣੇ ਆਉਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਛੱਡ ਕੇ ਨਾ ਜਾਣ ਪ੍ਰਵਾਸੀ ਮਜ਼ਦੂਰ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਪੀਲ
ਭਾਰਤ-ਪਾਕਿ ਤਣਾਅ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਜੰਗ ਤੇ ਅੱਤਵਾਦੀ ਹਮਲਿਆਂ ਵਿਚ ਜ਼ਖ਼ਮੀ ਹਰ ਨਾਗਰਿਕ ਦੀ ਦੇਖਭਾਲ ਪੰਜਾਬ ਸਰਕਾਰ ਕਰੇਗੀ। ਇਨ੍ਹਾਂ ਜ਼ਖ਼ਮੀਆਂ ਦੇ ਇਲਾਜ ਦਾ ਸਾਰਾ ਖ਼ਰਚਾ 'ਫ਼ਰਿਸ਼ਤੇ' ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, BSF ਤੇ ਪੁਲਸ ਨੇ ਭਾਰੀ ਮਾਤਰਾ 'ਚ ਬਰਾਮਦ ਕੀਤੇ ਹਥਿਆਰ
NEXT STORY