ਲੁਧਿਆਣਾ (ਵਿੱਕੀ) : ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਵੱਲੋਂ ਵੱਖ-ਵੱਖ ਵਿਭਾਗਾਂ 'ਚ ਨਵੇਂ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, 'ਪੰਜਾਬ ਨੂੰ ਰੰਗੀਨ ਅਤੇ ਖੁਸ਼ਹਾਲ ਬਣਾਉਣ ਲਈ ਟੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ, ਵੱਖ-ਵੱਖ ਵਿਭਾਗਾਂ 'ਚ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ, ਸਭ ਨੂੰ ਸ਼ੁਭਕਾਮਨਾਵਾਂ ਅਤੇ ਵਧਾਈਆਂ।'
ਇਹ ਵੀ ਪੜ੍ਹੋ : Big Breaking: MLA ਰਾਣਾ ਗੁਰਜੀਤ ਦੀ ਕਾਰ ਡਿੱਗੀ ਖੱਡ 'ਚ, ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਹਾਦਸਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
Big Breaking: MLA ਰਾਣਾ ਗੁਰਜੀਤ ਦੀ ਕਾਰ ਡਿੱਗੀ ਖੱਡ 'ਚ, ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਹਾਦਸਾ
NEXT STORY