Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    7:57:58 AM

  • instagram gen z reels politics government active

    Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous punjabi singer deeply shocked mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • sharmila dhankhar creates history in para shot put

    CWG 2026: ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, 20...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਚੇੱਨਈ ਵਿਖੇ ਪ੍ਰਮੁੱਖ ਕਾਰੋਬਾਰੀਆਂ ਨਾਲ ਚਲਾਇਆ ਮੀਟਿੰਗਾਂ ਦੀ ਦੌਰ, ਦਿੱਤਾ ਨਿਵੇਸ਼ ਦਾ ਸੱਦਾ

PUNJAB News Punjabi(ਪੰਜਾਬ)

CM ਮਾਨ ਨੇ ਚੇੱਨਈ ਵਿਖੇ ਪ੍ਰਮੁੱਖ ਕਾਰੋਬਾਰੀਆਂ ਨਾਲ ਚਲਾਇਆ ਮੀਟਿੰਗਾਂ ਦੀ ਦੌਰ, ਦਿੱਤਾ ਨਿਵੇਸ਼ ਦਾ ਸੱਦਾ

  • Updated: 19 Dec, 2022 08:38 PM
Chandigarh
cm mann meetings with prominent businessmen
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ ਚੇੱਨਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਥੇ ਚੋਟੀ ਦੇ ਕਾਰੋਬਾਰੀਆਂ ਨਾਲ ਮੀਟਿੰਗਾਂ ਦਾ ਦੌਰ ਚਲਾਇਆ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ, ਜੋ ਦੇਸ਼ ਭਰ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਵਿਕਸਤ ਹੋਇਆ ਹੈ। ਮੁੱਖ ਮੰਤਰੀ ਨੇ ਸਾਰੇ ਉੱਘੇ ਉਦਯੋਗਪਤੀਆਂ ਨੂੰ 23-24 ਫਰਵਰੀ, 2023 ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਸੂਬੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਨਿਵੇਸ਼ਕਾਂ ਨੂੰ ਆਖਿਆ ਕਿ ਉਹ ਨਿਵੇਸ਼ ਲਈ ਸੰਭਾਵੀ ਸਥਾਨ ਵਜੋਂ ਪੰਜਾਬ ਨੂੰ ਵਿਚਾਰਨ।

ਇਹ ਵੀ ਪੜ੍ਹੋ :ਜਲੰਧਰ: 72ਵੀਂ ਕੋਸ਼ਿਸ਼ 'ਚ ਰੇਲਵੇ ਦਾ ਗੇਟਮੈਨ ਬਣਿਆ ਰਾਜ, ਹੁਣ ਨੌਜਵਾਨਾਂ ਨੂੰ ਬਣਾ ਰਿਹੈ ਅਗਨੀਵੀਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਨੂੰ ਨਿਵੇਸ਼ ਦੇ ਤਰਜੀਹੀ ਸਥਾਨ ਅਤੇ ਆਰਥਿਕ ਵਿਕਾਸ ਦੇ ਗੜ੍ਹ ਵਜੋਂ ਦਰਸਾਉਣ ਲਈ ਚੇੱਨਈ ਵਿੱਚ ਮੀਟਿੰਗਾਂ ਦੀ ਇਕ ਲੜੀ ਸ਼ੁਰੂ ਕੀਤੀ। ਐਮਡੀ ਮੁਰੂਗੱਪਾ ਗਰੁੱਪ, ਚੇਅਰਮੈਨ ਟਿਊਬ ਇੰਡੀਆ ਇਨਵੈਸਟਮੈਂਟਸ ਅਰੁਣ ਮੁਰੂਗੱਪਾ, ਸੀ. ਐੱਫ. ਓ. ਅਤੇ ਬੋਰਡ ਮੈਂਬਰ ਅਸ਼ੋਕ ਲੇਲੈਂਡ ਗੋਪਾਲ ਮਹਾਦੇਵਨ, ਟੈਫੇ ਗਰੁੱਪ ਦੇ ਸੀ. ਈ. ਓ. ਸੰਦੀਪ ਸਿਨਹਾ, ਐੱਮ. ਡੀ., ਲੁਕਾਸ-ਟੀਵੀਐੱਸ ਅਰਵਿੰਦ ਬਾਲਾਜੀ ਸਮੇਤ ਉੱਘੇ ਉਦਯੋਗਪਤੀਆਂ ਨਾਲ ਇਕੱਲੇ-ਇਕੱਲੇ ਗੱਲਬਾਤ ਦੌਰਾਨ ਵੱਖ-ਵੱਖ ਖੇਤਰਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਵਿਚਾਰ-ਵਟਾਂਦਰੇ ਦੌਰਾਨ ਆਟੋ ਕੰਪੋਨੈਂਟਸ, ਵਾਹਨ ਨਿਰਮਾਣ, ਸਿਹਤ ਸੰਭਾਲ, ਹੁਨਰ ਵਿਕਾਸ, ਖੇਤੀਬਾੜੀ ਸਾਜ਼ੋ-ਸਾਮਾਨ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਊਰਜਾ ਦੇ ਨਵਿਆਉਣਯੋਗ ਸਰੋਤ, ਖੋਜ ਤੇ ਵਿਕਾਸ ਅਤੇ ਹੋਰ ਖੇਤਰਾਂ ਵਿੱਚ ਸੰਭਾਵੀ ਸਹਿਯੋਗ ਬਾਰੇ ਗੱਲਬਾਤ ਹੋਈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਕਰੀਬ 18 ਲੱਖ ਰੁਪਏ

ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਦੀ ਸਮਰੱਥਾ ਅਤੇ ਪੰਜਾਬ ਦੇ ਵਿਦੇਸ਼ਾਂ ਦੇ ਨਾਲ-ਨਾਲ ਭਾਰਤੀ ਕੰਪਨੀਆਂ ਲਈ ਨਿਰਮਾਣ ਦਾ ਕੇਂਦਰ ਬਣਨ ਦੇ ਫ਼ਾਇਦਿਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੀ ਨਹੀਂ ਸਗੋਂ ਪੂਰੇ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਪੰਜਾਬ ਦੀ ਉਦਯੋਗਿਕ ਸ਼ਕਤੀ ਨੂੰ ਮਾਨਤਾ ਦਿੱਤੀ ਹੈ ਅਤੇ ਉਹ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਬਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ ਨੌਂ ਮਹੀਨਿਆਂ ਦੌਰਾਨ ਪੰਜਾਬ ਨੂੰ ਲਗਪਗ 27,000 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਪ੍ਰਾਪਤ ਹੋਏ ਹਨ, ਜਿਸ ਨਾਲ ਰੁਜ਼ਗਾਰ ਦੇ 1.25 ਲੱਖ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਵੋਟ ਬਟੋਰਨ ਦਾ ਹਥਿਆਰ 'ਨਸ਼ਾ' ! ਰੂਹ ਕੰਬਾਊ ਵੀਡੀਓਜ਼ ਹੋ ਚੁੱਕੀਆਂ ਵਾਇਰਲ, ਨਹੀਂ ਲੱਭਿਆ ਕੋਈ ਪੱਕਾ ਹੱਲ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਾਲੇ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਪ੍ਰਣਾਲੀ ਅਤੇ ਸਮਾਂਬੱਧ ਰਿਆਇਤਾਂ ਲਈ ਪ੍ਰਕਿਰਿਆਵਾਂ ਦਾ ਸਰਲੀਕਰਨ ਉੱਦਮੀਆਂ ਅਤੇ ਕਾਰਪੋਰੇਟਾਂ ਨੂੰ ਆਕਰਸ਼ਿਤ ਕਰਨ ਲਈ ਸਭ ਤੋਂ ਮਹੱਤਵਪੂਰਨ ਹੈ। ਸੂਬੇ ਦੀ ਉਦਯੋਗਿਕ ਸਮਰੱਥਾ ਨੂੰ ਉਜਾਗਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਰੋਬਾਰ ਦੀ ਸਹੂਲਤ ਅਤੇ ਨਿਵੇਸ਼ਕ ਪੱਖੀ ਮਾਹੌਲ ਸਿਰਜ ਕੇ ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਅਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਉਮੀਦ ਕਰ ਰਹੀ ਹੈ।

ਮੁੱਖ ਮੰਤਰੀ ਨੇ ਸਾਰੇ ਉੱਘੇ ਉਦਯੋਗਪਤੀਆਂ ਨੂੰ 23-24 ਫਰਵਰੀ, 2023 ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਸੂਬੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਨਿਵੇਸ਼ਕਾਂ ਨੂੰ ਆਖਿਆ ਕਿ ਉਹ ਨਿਵੇਸ਼ ਲਈ ਸੰਭਾਵੀ ਸਥਾਨ ਵਜੋਂ ਪੰਜਾਬ ਨੂੰ ਵਿਚਾਰਨ।ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • CM Mann
  • Chennai
  • Businessmen
  • Meetings
  • Investments
  • CM ਮਾਨ
  • ਚੇੱਨਈ
  • ਕਾਰੋਬਾਰੀਆਂ
  • ਮੀਟਿੰਗਾਂ
  • ਨਿਵੇਸ਼

ਪਾਸਪੋਰਟ ਬਣਵਾਉਣ ’ਚ ਪੰਜਾਬੀਆਂ ਨੇ ਵੱਡੇ ਸੂਬੇ ਪਛਾੜੇ, 2 ਪੰਜਾਬੀ ਗਾਇਕਾਂ ਦੇ ਘਰ ਪਈ ਰੇਡ, ਪੜ੍ਹੋ Top 10

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • cm mohan yadav  s big statement
    ਮੱਧ ਪ੍ਰਦੇਸ਼ ’ਚ ਇਕਸਾਰ ਸਿਵਲ ਕੋਡ ਬਿੱਲ ਲਿਆਉਣ ਦੀ ਤਿਆਰੀ ; CM ਮੋਹਨ ਯਾਦਵ ਦਾ ਵੱਡਾ ਬਿਆਨ
  • ajit doval   cooperation  bimstec nations
    ਡੋਭਾਲ ਨੇ ਬਿਮਸਟੇਕ ਦੇਸ਼ਾਂ ਨੂੰ ਅੱਤਵਾਦ ਤੇ ਸਾਈਬਰ ਖ਼ਤਰਿਆਂ ਨਾਲ ਇਕੱਠੇ ਮਿਲ ਕੇ ਨਜਿੱਠਣ ਦਾ ਦਿੱਤਾ ਸੱਦਾ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +