Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:17:05 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • husband  wife  lover  snake  court  punishment

    ਗਲ਼ਾ ਘੁੱਟ ਕੀਤਾ ਪਤੀ ਦਾ ਕਤਲ, ਮਗਰੋਂ ਘੜੀ ਸੱਪ ਦੇ...

  • abhijit dipke taken into custody delhi police takes action

    'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ

PUNJAB News Punjabi(ਪੰਜਾਬ)

CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ

  • Updated: 19 May, 2022 07:38 PM
New Delhi
cm mann meets amit shah discusses important issues
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਉੱਤੇ ਬਾਸਮਤੀ ਦੀ ਖਰੀਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਜ਼ੋਰ ਪਾਇਆ। ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ’ਚੋਂ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ’ਚ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਨੂੰ ਬਚਾਉਣ ਵਿਚ ਬਹੁਤ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ’ਚ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਸੂਬੇ ਵਿਚ ਕਣਕ ਦਾ ਝਾੜ ਘੱਟ ਨਿਕਲਣ ਦੇ ਇਵਜ਼ ਵਿਚ ਕਿਸਾਨਾਂ ਨੂੰ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਤਪਸ਼ ਵਧਣ ਕਰਕੇ ਪੰਜਾਬ ’ਚ ਕਣਕ ਦੇ ਦਾਣਿਆਂ ਨੂੰ ਨੁਕਸਾਨ ਪੁੱਜਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਘੱਟ ਝਾੜ ਲਈ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇ ਕੇ ਇਸ ਦੀ ਭਰਪਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਕੈਪਟਨ ਨੇ ਕੀਤਾ ਸੁਆਗਤ, ਰੰਧਾਵਾ ਨੇ ਕੱਸਿਆ ਤਿੱਖਾ ਤੰਜ਼

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਸਾਡੇ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ-ਨਿਰਭਰ ਬਣਾਉਣ ’ਚ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਕੇਂਦਰ ਸਰਕਾਰ ਨੂੰ ਇਸ ਸੰਕਟ ਦੀ ਘੜੀ ’ਚ ਉਨ੍ਹਾਂ ਨੂੰ ਬਾਹਰ ਕੱਢਣਾ ਚਾਹੀਦਾ ਹੈ। ਇਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ.) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਨਾਲ ਸਬੰਧਤ ਹੁਕਮ ਰੱਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਕਦਮ ਹੈ, ਜਿਸ ਨੇ ਹਰ ਪੰਜਾਬੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੇ ਇਸ ਪਿਛਾਂਹਖਿੱਚੂ ਕਦਮ ਨੂੰ ਵਾਪਸ ਲੈਣਾ ਚਾਹੀਦਾ ਹੈ।
ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ’ਚ ਨੀਮ ਫੌਜੀ ਬਲਾਂ ਦੀਆਂ 10 ਵਾਧੂ ਟੁਕੜੀਆਂ ਦੀ ਮੰਗ ਕੀਤੀ, ਇਸ ਦੇ ਜਵਾਬ ਵਿਚ ਕੇਂਦਰੀ ਗ੍ਰਹਿ ਮੰਤਰੀ ਨੇ ਸੂਬੇ ’ਚ ਨੀਮ ਫੌਜੀ ਬਲਾਂ ਦੀਆਂ 10 ਹੋਰ ਕੰਪਨੀਆਂ ਤੁਰੰਤ ਅਲਾਟ ਕੀਤੀਆਂ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੀ ਰਾਖੀ ਲਈ ਪੰਜਾਬ ਅਹਿਮ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰੀ ਦੁੱਖ਼ਦਾਈ ਘਟਨਾ, ਭਾਖੜਾ ਨਹਿਰ ’ਚ ਡੁੱਬਣ ਨਾਲ ਦੋ ਦੋਸਤਾਂ ਦੀ ਹੋਈ ਮੌਤ

ਮੁੱਖ ਮੰਤਰੀ ਨੇ ਡਰੋਨ ਰਾਹੀਂ ਸਰਹੱਦ ਪਾਰੋਂ ਵਧ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ’ਤੇ ਵੀ ਡੂੰਘੀ ਫਿਕਰਮੰਦੀ ਜ਼ਾਹਿਰ ਕੀਤੀ ਅਤੇ ਅਮਿਤ ਸ਼ਾਹ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਨੂੰ ਤੁਰੰਤ ਐਂਟੀ ਡਰੋਨ ਤਕਨੀਕ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ, ਜਿਸ ਲਈ ਸਿਆਸਤ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਰਹੱਦਾਂ ’ਤੇ ਸੁਰੱਖਿਆ ਹੋਰ ਮਜ਼ਬੂਤ ਕਰਨੀ ਹੋਵੇਗੀ। ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਮਨਸੂਬੇ ਨਾਕਾਮ ਕੀਤੇ ਜਾਣਗੇ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ, ਹਮੇਸ਼ਾ ਹੀ ਮੁਲਕ ਦੀ ਖੜਗਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪ੍ਰੰਪਰਾ ਨੂੰ ਕਾਇਮ ਰੱਖੇਗਾ।

ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰੀ ਦੁੱਖ਼ਦਾਈ ਘਟਨਾ, ਭਾਖੜਾ ਨਹਿਰ ’ਚ ਡੁੱਬਣ ਨਾਲ ਦੋ ਦੋਸਤਾਂ ਦੀ ਹੋਈ ਮੌਤ

 

 

 

 

  • Amit Shah
  • Chief Minister Bhagwant Mann
  • Meeting
  • Discussions
  • Important Issues
  • ਅਮਿਤ ਸ਼ਾਹ
  • ਮੁੱਖ ਮੰਤਰੀ ਭਗਵੰਤ ਮਾਨ
  • ਮੁਲਾਕਾਤ
  • ਚਰਚਾ
  • ਅਹਿਮ ਮੁੱਦੇ

ਪੇਪਰ ਦੇਣ ਜਾ ਰਹੇ 3 ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

NEXT STORY

Stories You May Like

  • amit shah  bhagwant mann  social media
    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
  • pm narendra modi  meeting cm nayab saini
    PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • kejriwal issues statement regarding raids at cm camp office
    CM ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ ਛਾਪੇਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਦਾ ਆਇਆ ਬਿਆਨ
  • singapore  nayab saini  meeting  tech company  investment
    CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +