Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    4:57:24 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਵੱਲੋਂ ਮਾਨਸੂਨ ਤੋਂ ਪਹਿਲਾਂ ਸਫ਼ਾਈ ਤੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਨੂੰ ਨਿਰਦੇਸ਼

PUNJAB News Punjabi(ਪੰਜਾਬ)

CM ਮਾਨ ਵੱਲੋਂ ਮਾਨਸੂਨ ਤੋਂ ਪਹਿਲਾਂ ਸਫ਼ਾਈ ਤੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਨੂੰ ਨਿਰਦੇਸ਼

  • Edited By Gurminder Singh,
  • Updated: 08 Apr, 2022 07:27 PM
Chandigarh
cm mann monsoon flood control works water resources department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਦੀ ਆਮਦ ਤੋਂ ਪਹਿਲਾਂ-ਪਹਿਲਾਂ ਸੂਬੇ ਭਰ 'ਚ ਹੜ੍ਹਾਂ ਲਈ ਸੰਵੇਦਨਸ਼ੀਲ ਜਾਂ ਪਾੜ ਪੈਣ ਦੀਆਂ ਸੰਭਾਵਨਾਵਾਂ ਵਾਲੀਆਂ ਥਾਵਾਂ 'ਤੇ ਸਫ਼ਾਈ ਅਤੇ ਹੜ੍ਹ ਰੋਕੂ ਕਾਰਜ ਸ਼ੁਰੂ ਕਰ ਦਿੱਤੇ ਜਾਣ।

ਸੂਬੇ ਦੀ ਸਮੁੱਚੀ ਸਿੰਚਾਈ ਅਤੇ ਡਰੇਨੇਜ ਪ੍ਰਣਾਲੀ ਵਿਸ਼ੇਸ਼ ਕਰਕੇ ਘੱਗਰ ਦਰਿਆ ਤੇ ਇਸ ਦੀਆਂ ਸਹਾਇਕ ਨਦੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਮੁੱਖ ਇੰਜੀਨੀਅਰ ਡਰੇਨੇਜ ਨੂੰ ਪੁਲਾਂ ਹੇਠਲੇ ਜਲ ਮਾਰਗਾਂ ਦੀ ਸੁਚੱਜੀ ਸਫ਼ਾਈ ਅਤੇ ਜਮ੍ਹਾ ਹੋਈ ਗਾਰ ਦੇ ਢੇਰਾਂ ਨੂੰ ਹਟਾਉਣ ਲਈ ਢੁੱਕਵੇਂ ਤਰੀਕੇ ਅਪਣਾਉਣ ਲਈ ਕਿਹਾ। ਇਸ ਤੋਂ ਇਲਾਵਾ ਭਾਰੀ ਮੀਂਹ ਦੌਰਾਨ ਅਕਸਰ ਦਰਿਆਵਾਂ ਖਾਸ ਤੌਰ `ਤੇ ਘੱਗਰ ਦਰਿਆ 'ਚ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਦੀ ਵੀ ਤਾਕੀਦ ਕੀਤੀ। ਮੁੱਖ ਇੰਜੀਨੀਅਰ ਡਰੇਨੇਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਲਈ 67 ਲੱਖ ਰੁਪਏ ਦੀ ਰਾਸ਼ੀ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਗਰੀਬ ਕਿਸਾਨਾਂ ਦੇ ਭਲੇ ਲਈ ਅਮੀਰ ਕਿਸਾਨਾਂ ’ਤੇ ਲੱਗੇ ਇਨਕਮ ਟੈਕਸ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਇਹ ਵੀ ਕਿਹਾ ਕਿ ਮਾਨਸੂਨ ਸੀਜ਼ਨ ਦੀ ਆਮਦ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮਾਂ ਨੂੰ ਜੰਗੀ ਪੱਧਰ `ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਇਆ ਜਾ ਸਕੇ। ਉਨ੍ਹਾਂ ਵਧੀਕ ਮੁੱਖ ਸਕੱਤਰ ਨੂੰ ਸਪੱਸ਼ਟ ਕੀਤਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪੂਰਾ ਤਾਲਮੇਲ ਕਰਦਿਆਂ ਸੂਬੇ ਭਰ `ਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਨਿਯਮਤ ਤੌਰ `ਤੇ ਨਜ਼ਰਸਾਨੀ ਕੀਤੀ ਜਾਵੇ। ਸੂਬੇ 'ਚ ਹੜ੍ਹਾਂ ਕਾਰਨ ਮਨੁੱਖੀ ਜ਼ਿੰਦਗੀਆਂ, ਪਸ਼ੂ ਧਨ, ਜਾਇਦਾਦਾਂ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ `ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਵਿਚ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਵਾਂਗ ਕੋਈ ਮਾਰੂ ਵਰਤਾਰਾ ਜਾਂ ਘਟਨਾ ਮੁੜ ਨਾ ਵਾਪਰੇ। ਉਨ੍ਹਾਂ ਸਾਰੇ ਲੋੜੀਂਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਾਲ-ਨਾਲ ਅਗਾਊਂ ਚਿਤਾਵਨੀਆਂ ਜਾਰੀ ਕਰਨ ਵਾਲੀ ਮਜ਼ਬੂਤ ਪ੍ਰਣਾਲੀ ਦੀ ਮਹੱਤਤਾ `ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਪੇਸ਼ੇ ਤੋਂ ਵਕੀਲ ਅਤੇ ਸੰਗੀਤ ਦੇ ਸ਼ੌਕੀਨ ਹਨ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ (ਵੀਡੀਓ)

ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਵਾਟਰ ਫਰੰਟ ਵਿਕਸਤ ਕਰਨ ਲਈ ਸਾਈਟਾਂ (ਥਾਵਾਂ) ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵਾਟਰ ਸਪੋਰਟਸ ਨੂੰ ਵਿਕਸਤ ਕਰਨ `ਤੇ ਧਿਆਨ ਕੇਂਦ੍ਰਿਤ ਕਰਕੇ ਸੈਰ-ਸਪਾਟੇ ਦੀਆਂ ਹੋਰ ਸੰਭਾਵਨਾਵਾਂ ਦਾ ਹੋਰ ਸੁਚਾਰੂ ਢੰਗ ਨਾਲ ਲਾਭ ਲਿਆ ਜਾ ਸਕੇ। ਉਨ੍ਹਾਂ ਜੰਗਲਾਤ ਵਿਭਾਗ ਨੂੰ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਮੌਕੇ ਤਲਾਸ਼ਣ ਲਈ ਵੀ ਕਿਹਾ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ. ਕੇ. ਯਾਦਵ ਅਤੇ ਮੁੱਖ ਇੰਜੀਨੀਅਰ ਡਰੇਨੇਜ ਦਵਿੰਦਰ ਸਿੰਘ ਸ਼ਾਮਲ ਸਨ।

  • CM Bhagwant Mann
  • Monsoon
  • Flood Control Works
  • Water Resources Department
  • ਮੁੱਖ ਮੰਤਰੀ ਭਗਵੰਤ ਮਾਨ
  • ਮਾਨਸੂਨ
  • ਹੜ੍ਹ ਰੋਕੂ ਕੰਮ
  • ਜਲ ਸਰੋਤ ਵਿਭਾਗ

ਅਰਵਿੰਦ ਕੇਜਰੀਵਾਲ ਨੂੰ ਮਿਲੇ ਕੈਬਨਿਟ ਮੰਤਰੀ ਹਰਭਜਨ ਸਿੰਘ ETO, ਅਹਿਮ ਮੁੱਦਿਆਂ ’ਤੇ ਹੋਈ ਚਰਚਾ

NEXT STORY

Stories You May Like

  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • action taken by the food safety department ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ
  • scholarships to children of sanitation workers is a historic step sampla
    ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ
  • jammu kashmir  cm omar abdullah
    ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +