Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:46:46 PM

  • women gold coin silk saree cm vijay budget

    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ...

  • punjab schools  holidays in schools

    ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ,...

  • vegetable seller chased by drone

    ਸਬਜ਼ੀ ਵੇਚਣ ਵਾਲੇ ਸ਼ਖਸ ਦਾ ਡਰੋਨ ਜ਼ਰੀਏ ਪਿੱਛਾ!...

  • senior assistant of dc office mohali arrested for taking bribe of rs  1 00 000

    DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ CM ਮਾਨ ਦਾ ਬਿਆਨ, ਕਹਿ ਦਿੱਤੀ ਇਹ ਗੱਲ

PUNJAB News Punjabi(ਪੰਜਾਬ)

PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ CM ਮਾਨ ਦਾ ਬਿਆਨ, ਕਹਿ ਦਿੱਤੀ ਇਹ ਗੱਲ

  • Edited By Anmol Tagra,
  • Updated: 16 Mar, 2023 05:21 AM
Chandigarh
cm mann on pm modi security breach
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪਿਛਲੇ ਸਾਲ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਹੋਈ ਕੁਤਾਹੀ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ 'ਚ ਦੇਰੀ ਤੋਂ ਨਾਰਾਜ਼ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਸੀ। ਇਸ ਬਾਰੇ ਬੀਤੇ ਦਿਨੀਂ ਮੁੱਖ ਸਕੱਤਰ ਵੀ.ਕੇ. ਜੰਜੂਆ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ - Instagram ਦੀ ਵੀਡੀਓ ਬਣੀ 3 ਮੌਤਾਂ ਦੀ ਵਜ੍ਹਾ! ਧੀ ਦੀ ਕਰਤੂਤ ਤੋਂ ਨਾਰਾਜ਼ ਪਿਓ ਨੇ ਉਜਾੜ ਲਿਆ ਸਾਰਾ ਪਰਿਵਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਟੋਕਾਲ ਦਾ ਪਾਲਣ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਰਿਪੋਰਟ ਮਿਲੇਗੀ, ਉਹ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਜਾਵੇਗੀ। 

PunjabKesari

ਇਹ ਖ਼ਬਰ ਵੀ ਪੜ੍ਹੋ - ਨੌਜਵਾਨਾਂ ਨੇ ਚਲਦੀ ਗੱਡੀ 'ਚੋਂ ਸੜਕ 'ਤੇ ਸੁੱਟੇ ਨੋਟਾਂ ਦੇ ਗੱਫ਼ੇ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਵਜ੍ਹਾ ਜਾਣ ਰਹਿ ਜਾਓਗੇ

ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਕਿਹਾ ਸੀ ਕਿ ਅੱਜ-ਕੱਲ੍ਹ 'ਚ ਕੇਂਦਰ ਨੂੰ ਜਵਾਬ ਦਿੱਤਾ ਜਾ ਰਿਹਾ ਹੈ। ਇਸ ਮਾਮਲੇ 'ਚ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਗਏ ਅਧਿਕਾਰੀ ਰਿਟਾਇਰ ਵੀ ਹੋ ਗਏ ਹਨ ਤਾਂ ਉਨ੍ਹਾਂ ਦੀ ਪੈਨਸ਼ਨ ਕੱਟੀ ਜਾ ਸਕਦੀ ਹੈ। ਉਨ੍ਹਾਂ ਕਿਹਾ ਸੀ ਕਿ ਅਧਿਕਾਰੀਆਂ ਨੂੰ ਆਪਣੀ ਗੱਲ ਰੱਖਣ ਦਾ ਇਕ ਮੌਕਾ ਦਿੱਤਾ ਜਾਵੇਗਾ। ਅਧਿਕਾਰੀਆਂ 'ਤੇ ਕਾਰਵਾਈ ਹੋਵੇਗੀ ਪਰ ਉਸ ਤੋਂ ਪਹਿਲਾਂ ਰਿਪੋਰਟ ਕੇਂਦਰ ਨੂੰ ਭੇਜੀ ਜਾਵੇਗੀ। ਵੀ. ਕੇ. ਜੰਜੂਆ ਨੇ ਕਿਹਾ ਸੀ ਕਿ ਇਸ ਬਾਰੇ ਮੁੱਖ ਮੰਤਰੀ ਮਾਨ ਨਾਲ ਗੱਲ ਹੋਈ ਹੈ ਅਤੇ ਜੋ ਵੀ ਕਸੂਰਵਾਰ ਹਨ, ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਆਵਾਰਾ ਕੁੱਤਿਆਂ ਨੇ ਉਜਾੜਿਆ ਪਰਿਵਾਰ, ਪਹਿਲਾਂ ਵੱਡੇ ਪੁੱਤ ਦੀ ਲਈ ਜਾਨ, 2 ਦਿਨ ਬਾਅਦ ਬਣੇ ਛੋਟੇ ਦਾ ਕਾਲ

ਇਹ ਹੈ ਪੂਰਾ ਮਾਮਲਾ

PunjabKesari

ਪਿਛਲੇ ਸਾਲ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਕਥਿਤ ਕਿਸਾਨ ਅੰਦੋਲਨਕਾਰੀਆਂ ਨੇ ਹੁਸੈਨੀਵਾਲਾ ਫਲਾਈਓਵਰ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਕਾਫ਼ਲੇ ਨੂੰ ਅੱਗੇ ਨਹੀਂ ਜਾਣ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੂੰ ਕਰੀਬ 20 ਮਿੰਟ ਤੱਕ ਉਸੇ ਫਲਾਈਓਵਰ 'ਤੇ ਰੁਕਣਾ ਪਿਆ ਅਤੇ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰਕੇ ਏਅਰਪੋਰਟ ਪਰਤਣਾ ਪਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • CM Mann
  • Bhagwant Mann
  • PM Modi
  • Narendra Modi
  • Security Breach
  • Punjab
  • Firozpur
  • ਭਗਵੰਤ ਮਾਨ
  • ਨਰਿੰਦਰ ਮੋਦੀ
  • ਸੁਰੱਖਿਆ
  • ਕੁਤਾਹੀ
  • ਪੰਜਾਬ
  • ਫਿਰੋਜ਼ਪੁਰ

ਵਿੱਤੀ ਸੰਕਟ ਨੂੰ ਲੈ ਕੇ ਚਿੰਤਾ! NHUI ਨੇ ਬੱਸਾਂ, ਕਾਰਾਂ ਵਾਲਿਆਂ ਕੋਲੋਂ ਪੰਜਾਬੀ ਯੂਨੀਵਰਸਿਟੀ ਲਈ ਮੰਗਿਆ ਦਾਨ

NEXT STORY

Stories You May Like

  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • neet paper leak  pm modi fast track court
    'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
Trending
Ek Nazar
the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers cheated of rs 35 lakh
      ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ...
    • drivers be careful
      ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ...
    • congress  s adjournment motions in punjab assembly rejected
      ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ
    • third day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਕੀਤਾ ਜਾ ਰਿਹਾ...
    • punjab private schools  fee hike
      ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ...
    • 2 brothers shot dead in jhabal
      ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ
    • chandigarh tricity s real estate will change
      ਚੰਡੀਗੜ੍ਹ ਟ੍ਰਾਈਸਿਟੀ ਦੇ ਰੀਅਲ ਅਸਟੇਟ ਦਾ ਬਦਲੇਗਾ ਚਿਹਰਾ! ਸਲਮਾਨ ਖਾਨ ਤੇ GB...
    • big news from jalandhar
      ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
    • clash in ludhiana
      ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ...
    • accident in ludhiana
      ਗੁਰੂ ਘਰ ਮੱਥਾ ਟੇਕਣ ਜਾ ਰਹੀ ਔਰਤ ਨੂੰ ਤੇਜ਼ ਰਫਤਾਰ ਗੱਡੀ ਨੇ ਮਾਰੀ ਟੱਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +