Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    1:15:14 AM

  • youth brutally murdered

    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ...

  • ramandeep kaur died in a road accident in canada

    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਹੜ੍ਹ ਰੋਕੂ ਪ੍ਰਬੰਧਾਂ ਤੇ ਜਲ ਸਰੋਤਾਂ ਨੂੰ ਲੈ ਕੇ ਦਿੱਤੇ ਹੁਕਮ, ਜਾਣੋ ਕੀ ਕਿਹਾ

PUNJAB News Punjabi(ਪੰਜਾਬ)

CM ਮਾਨ ਨੇ ਹੜ੍ਹ ਰੋਕੂ ਪ੍ਰਬੰਧਾਂ ਤੇ ਜਲ ਸਰੋਤਾਂ ਨੂੰ ਲੈ ਕੇ ਦਿੱਤੇ ਹੁਕਮ, ਜਾਣੋ ਕੀ ਕਿਹਾ

  • Updated: 29 May, 2023 08:02 PM
Chandigarh
cm mann orders regarding flood prevention arrangements
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ। ਸੂਬੇ ਵਿਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ ’ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ ’ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਕੱਦ ਛੋਟਾ, ਹੌਸਲਾ ਪਹਾੜ ਜਿੱਡਾ, ਸਿਵਲ ਸਰਵਿਸਿਜ਼ ਪ੍ਰੀਲਿਮਸ ਦੀ ਪ੍ਰੀਖਿਆ ਦੇਣ ਪੁੱਜਾ ਸਭ ਤੋਂ ਛੋਟੇ ਕੱਦ ਦਾ ਉਮੀਦਵਾਰ

ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ ’ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ ’ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਜਲ ਸਰੋਤਾਂ ’ਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਿਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ।

ਇਹ ਖ਼ਬਰ ਵੀ ਪੜ੍ਹੋ : ਮਨੁੱਖੀ ਤਸਕਰੀ ਤੇ ਜਾਅਲੀ ਏਜੰਟਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮਾਂ ਦੀ ਉਸਾਰੀ, ਰੁੱਖ ਲਗਾਉਣ, ਖਾਸ ਕਰਕੇ ਬਾਂਸ ਅਤੇ ਹੋਰ ਬੂਟੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ 485 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 151 ਅਜਿਹੇ ਚੈੱਕ ਡੈਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਡੈਮਾਂ ਦੀ ਉਸਾਰੀ ਲਈ ਹੋਰ ਥਾਵਾਂ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ ਅਤੇ 66.73 ਕਿਲੋਮੀਟਰ ਥਾਂ ਉਤੇ ਬਾਂਸ ਦੇ ਬੂਟੇ ਵੀ ਲਾਏ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿੱਚ ਹੜ੍ਹਾਂ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕੁਝ ਡਰੇਨਾਂ ਦੇ ਰਾਹ ਨੂੰ ਦਰੁਸਤ ਕਰਨ, ਨੀਵੇਂ ਇਲਾਕਿਆਂ ਨੂੰ ਨਹਿਰਾਂ ਨਾਲ ਜੋੜਨ ਲਈ ਪਾਈਪਾਂ ਵਿਛਾਉਣ ਅਤੇ ਪੁਲਾਂ ਨੂੰ ਦੁਬਾਰਾ ਬਣਾਉਣ ਵਰਗੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਕੰਮ ਨੂੰ ਉੱਚ ਗੁਣਵੱਤਾ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।    
 

  • Chief Minister Bhagwant Mann
  • Floods
  • Water Resources
  • Orders
  • ਮੁੱਖ ਮੰਤਰੀ ਭਗਵੰਤ ਮਾਨ
  • ਹੜ੍ਹ
  • ਜਲ ਸਰੋਤ
  • ਹੁਕਮ

ਕੈਨੇਡਾ ’ਚ ਸੈਟਲ ਹੋਣ ਦੇ ਚੱਕਰ ’ਚ ਲੁੱਟਿਆ ਗਿਆ ਪਰਿਵਾਰ, 1 ਕਰੋੜ 76 ਲੱਖ ਦੀ ਵੱਜੀ ਠੱਗੀ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • famous bollywood actor donates rs 1 crore for assam flood victims
    ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM ਨੇ ਕਿਹਾ Thank you
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal supports women s reservation bill
      BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ...
    • boy brutally murdered in fatehgarh sahib
      ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
    • major accident involving 6 boys from punjab on the way to dalhousie
      ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ...
    • punjab president keval singh dhillon held a meeting with the district presidents
      ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ...
    • moderate rain likely in various districts of punjab
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
    • nihang jasdeep s post went viral
      'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ...
    • canada jail van incident
      ਕੈਨੇਡਾ 'ਚ ਪੰਜਾਬੀ ਜੇਲ੍ਹ ਅਧਿਕਾਰੀ ਦੀ ਦਰਦਨਾਕ ਮੌਤ ! ਸਾਥੀ ਮੁਲਾਜ਼ਮ ਤੇ ਕੈਦੀ...
    • 2 drug smugglers arrested with heroin worth rs 150 crore in fazilka
      ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • police raid grand spa center in jalandhar
      ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
    • light rain brings relief from the humid heat
      ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +