Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    10:52:28 AM

  • punjab politics new party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ!...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ,...

  • death of a young man who went abroad for employment

    ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ,...

  • trump independence day speech

    US ਪੂਰੀ ਦੁਨੀਆ ਲਈ ਉਮੀਦ, ਵਿਸ਼ਵਾਸ ਤੇ ਮਾਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ CM ਮਾਨ ਨੇ ਦਿੱਤੀ ਜਾਣਕਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

PUNJAB News Punjabi(ਪੰਜਾਬ)

ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ CM ਮਾਨ ਨੇ ਦਿੱਤੀ ਜਾਣਕਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

  • Edited By Babita,
  • Updated: 17 Aug, 2023 01:13 PM
Chandigarh
cm mann press conference
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਬਿਜਲੀ ਸਮਝੌਤਿਆਂ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਤਲੁਜ ਜਲ ਬਿਜਲੀ ਨਿਗਮ ਨਾਲ ਸੋਲਰ ਪਾਵਰ ਪਰਚੇਜ਼ ਐਗਰੀਮੈਂਟ ਕੀਤਾ ਗਿਆ ਹੈ। ਇਸ ਤਹਿਤ 2 ਰੁਪਏ 53 ਪੈਸੇ ਪ੍ਰਤੀ ਯੂਨਿਟ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਸੋਲਰ ਪਾਵਰ ਦਾ ਵੱਡਾ ਸਮਝੌਤਾ ਕੀਤਾ ਹੈ। ਇਸ ਸਮਝੌਤੇ ਨਾਲ 431 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਪਾਵਰਕਾਮ ਨੂੰ ਹਰ ਸਾਲ 1700 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ 'ਚ ਗੁਪਤ ਸਮਝੌਤੇ ਹੁੰਦੇ ਰਹੇ ਹਨ, ਜਿਨ੍ਹਾਂ ਦਾ ਖਾਮਿਆਜ਼ਾ ਅੱਜ ਵੀ ਭੁਗਤਣਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨਹਿਰੀ ਪਾਣੀ ਦਾ ਇਸਤੇਮਾਲ ਜ਼ਿਆਦਾ ਹੋਣ ਲੱਗਾ ਹੈ, ਜਿਸ ਕਾਰਨ ਕਾਫ਼ੀ ਟਿਊਬਵੈੱਲ ਬੰਦ ਕਰਵਾਉਣ 'ਚ ਸਫ਼ਲ ਰਹੇ ਹਾਂ। ਇਸ ਦੇ ਨਾਲ ਹੀ ਧਰਤੀ 'ਚੋਂ ਪਾਣੀ ਬਚਾਉਣਾ ਸਾਡਾ ਫਰਜ਼ ਵੀ ਹੈ ਅਤੇ ਗਾਰੰਟੀ ਵੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇੰਡਸਟਰੀ ਨੂੰ ਵੀ ਸਸਤੀ ਬਿਜਲੀ ਦੇਣ ਵਾਸਤੇ ਕੰਮ ਕਰ ਰਹੇ ਹਾਂ। 

ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਚੰਡੀਗੜ੍ਹ 'ਚ ਪੇਸ਼ੀ, ਪੁਲਸ ਛਾਉਣੀ 'ਚ ਤਬਦੀਲ ਇਲਾਕਾ
ਹੜ੍ਹਾਂ ਦੇ ਹਾਲਾਤ ਬਾਰੇ ਦਿੱਤਾ ਬਿਆਨ
ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਮੀਂਹ ਨਹੀਂ ਪਿਆ ਪਰ ਪਹਾੜੀ ਇਲਾਕਿਆਂ 'ਚ ਭਾਰੀ ਬਾਰਸ਼ ਕਾਰਨ ਸਾਡੇ ਵੱਲ ਪਾਣੀ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1680 ਫੁੱਟ ਪੁੱਜਣ ਨੂੰ ਖ਼ਤਰੇ ਦਾ ਨਿਸ਼ਾਨ ਮੰਨਿਆ ਜਾਂਦਾ ਹੈ ਪਰ ਇਹ 1676 ਫੁੱਟ 'ਤੇ ਹੈ। ਇਸ 'ਚੋਂ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਇਹ ਪੂਰੀ ਤਰ੍ਹਾਂ ਕੰਟਰੋਲ 'ਚ ਹੈ, ਡਰਨ ਵਾਲੀ ਕੋਈ ਗੱਲ ਨਹੀਂ ਹੈ।

ਇਹ ਵੀ ਪੜ੍ਹੋ : ਚਿੱਟੇ 'ਤੇ ਲਾਈ 20 ਸਾਲਾ ਕੁੜੀ, ਨਸ਼ੇ 'ਚ ਦਿਨ-ਰਾਤ ਕਰਵਾਉਂਦੇ ਰਹੇ ਗਲਤ ਕੰਮ, ਹੁਣ ਹੋਏ ਵੱਡੇ ਖ਼ੁਲਾਸੇ

ਇਸ ਤਰ੍ਹਾਂ ਪੌਂਗ ਡੈਮ 'ਚ ਪਾਣੀ ਦਾ ਪੱਧਰ 1390 ਪੁੱਜਣ 'ਤੇ ਖ਼ਤਰੇ ਦਾ ਨਿਸ਼ਾਨ ਮੰਨਿਆ ਜਾਂਦਾ ਹੈ, ਜੋ ਕਿ ਇਸ ਵੇਲ 1396 ਫੁੱਟ 'ਤੇ ਚੱਲ ਰਿਹਾ ਹੈ ਪਰ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਇਹ ਪਾਣੀ ਦਾ ਪੱਧਰ 1405 ਫੁੱਟ ਤੱਕ ਵੀ ਚਲਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਇਸ 'ਚੋਂ 1 ਲੱਖ, 17 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜੋ ਕਿ ਅੱਜ ਦੁਪਹਿਰ ਤੱਕ 1 ਲੱਖ ਕਿਊਸਿਕ ਤੱਕ ਆ ਜਾਵੇਗਾ। ਇਸੇ ਤਰ੍ਹਾਂ ਹਰੀਕੇ 'ਚੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ, ਸਭ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਜਿਹੇ ਹਾਲਾਤ 'ਚ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਚ ਨਾ ਆਉਣ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Punjab
  • CM Mann
  • Floods
  • Press Conference
  • ਪੰਜਾਬ
  • ਮੁੱਖ ਮੰਤਰੀ ਮਾਨ
  • ਹੜ੍ਹ
  • ਪ੍ਰੈੱਸ ਕਾਨਫਰੰਸ

ਗੁਰਦਾਸਪੁਰ 'ਚ ਹੋਈ ਤਾਬੜਤੋੜ ਫਾਇਰਿੰਗ, ਇਕ ਦੀ ਛਾਤੀ ਨੂੰ ਚੀਰਦੀ ਨਿਕਲ ਗਈ ਗੋਲ਼ੀ

NEXT STORY

Stories You May Like

  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • cm saini gave relief to lakhs of farmers and landowners
    Paperless Registry 2.0 ਲਾਂਚ, CM ਸੈਣੀ ਨੇ ਲੱਖਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਦਿੱਤੀ ਰਾਹਤ
  • amit shah  himanta biswa sarma  assam  floods
    ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ ਦੀ ਜਾਣਕਾਰੀ
  • cm sukhu donated rs 7 60 crore
    CM ਸੁੱਖੂ ਨੇ 7.60 ਕਰੋੜ ਰੁਪਏ ਦੀ ਦਿੱਤੀ ਸੌਗਾਤ, ਆਕਲੈਂਡ ਸੁਰੰਗ ਨੇੜੇ ਬਹੁਮੰਜ਼ਿਲਾ ਪਾਰਕਿੰਗ ਲੋਕ ਅਰਪਣ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram majithia gets permanent bail in majitha police station case
      ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
    • ajnala s son returned from bulgaria in a coffin
      ਬੁਲਗਾਰੀਆ ਤੋਂ ਤਾਬੂਤ 'ਚ ਪਰਤਿਆ ਅਜਨਾਲਾ ਦਾ ਗੱਭਰੂ: ਲਾਸ਼ ਵੇਖ ਮਾਂ ਦੇ ਨਿਕਲੇ...
    • pm narendra modi may come to punjab on july 13
      13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • equations changed in jalandhar politics congress split
      ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
    • bhupesh baghel s chandigarh visit suddenly cancelled
      ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ...
    • municipal corporation elections to be held tomorrow in punjab
      ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ...
    • raja warring s first statement on the meeting at charanjit channi s house
      ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ...
    • halwara airport air india passengers
      ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ...
    • former chief minister charanjit singh channi big statement
      ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +