Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    1:10:40 AM

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦਿਆਂ ਯਕੀਨੀ ਬਣਾਉਣ ਕਿ ਸੂਬੇ ਨੂੰ ਦਿੱਲੀ ਤੋਂ ਨਾ ਚਲਾਇਆ ਜਾਵੇ : SAD

PUNJAB News Punjabi(ਪੰਜਾਬ)

CM ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦਿਆਂ ਯਕੀਨੀ ਬਣਾਉਣ ਕਿ ਸੂਬੇ ਨੂੰ ਦਿੱਲੀ ਤੋਂ ਨਾ ਚਲਾਇਆ ਜਾਵੇ : SAD

  • Updated: 12 Apr, 2022 08:22 PM
Chandigarh
cm mann protecting interests punjab ensure state is not run from delhi  sad
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸੂਬੇ ਨੂੰ ਦਿੱਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਾ ਚਲਾਇਆ ਜਾਵੇ ਤੇ ਨਾ ਹੀ ਇਸ ਨੂੰ ਕੇਂਦਰ ਆਪਣੇ ਅਧੀਨ ਲਵੇ। ਪਾਰਟੀ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕੇਂਦਰ ਕੋਲ ਮੁਆਵਜ਼ਾ ਦੇਣ ਦਾ ਮਾਮਲਾ ਵੀ ਚੁੱਕਣ। ਇਸ ਮਾਮਲੇ ’ਚ ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਜਾਏ ਪੰਜਾਬ ਦੇ ਅਸਲ ਮੁੱਦੇ ਚੁੱਕਣ ਦੇ ਆਮ ਆਦਮੀ ਪਾਰਟੀ ਸਰਕਾਰ ਗੀਤਾਂ ਤੇ ਹੋਰ ਅਜਿਹੀਆਂ ਗਤੀਵਿਧੀਆਂ ’ਤੇ ਧਿਆਨ ਕੇਂਦ੍ਰਿਤ ਕਰ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਪਾਸੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਭਗਵੰਤ ਮਾਨ ਨੂੰ ‘ਰਬੜ ਸਟੈਂਪ ਮੁੱਖ ਮੰਤਰੀ’ ਬਣਾਉਣ ਦੀ ਕਰ ਰਿਹੈ ਕੋਸ਼ਿਸ਼ : ਤਰੁਣ ਚੁੱਘ

ਡਾ. ਚੀਮਾ ਨੇ ਕਿਹਾ ਕਿ ਸੂਬੇ ’ਚ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਕਾਫੀ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਇਹ ਵੇਖ ਕੇ ਹੈਰਾਨ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ ਨਾਲ ਕਿਵੇਂ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਨਾਂ ’ਚ ਇਹ ਖ਼ਦਸ਼ਾ ਸੀ ਕਿ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚਲਾਇਆ ਜਾਵੇ ਤੇ ਆਮ ਆਦਮੀ ਪਾਰਟੀ ਦੇ ਰਾਜ ’ਚ ਇਹ ਸਹੀ ਵੀ ਸਾਬਤ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ’ਤੇ ਤੁਰੰਤ ਸਫ਼ਾਈ ਦੇਣ ਲਈ ਆਖਦਿਆਂ ਡਾ. ਚੀਮਾ ਨੇ ਕਿਹਾ ਕਿ ਜਿਸ ਤਰੀਕੇ ਦਿੱਲੀ ਦੇ ਮੁੱਖ ਮੰਤਰੀ ਸੰਵਿਧਾਨਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ, ਉਸ ਤੋਂ ਪੰਜਾਬੀ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਪੰਜਾਬੀਆਂ ਦਾ ਡਰ ਵੀ ਸੱਚਾ ਹੈ ਕਿਉਂਕਿ ਦਰਿਆਈ ਪਾਣੀਆਂ ਵਰਗੇ ਅਹਿਮ ਮੁੱਦਿਆਂ ’ਤੇ ਸੂਬੇ ਤੋਂ ਇਸ ਦੇ ਅਧਿਕਾਰ ਖੋਹਣ ਲਈ ਪੰਜਾਬ ਦੇ ਅਫ਼ਸਰਾਂ ਨੂੰ ਦਬਕਾ ਕੇ ਹਸਤਾਖ਼ਰ ਵੀ ਕਰਵਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ : ਕੇਜਰੀਵਾਲ ਨਾਲ ਮੀਟਿੰਗ ਮਗਰੋਂ CM ਮਾਨ ਦਾ ਟਵੀਟ, ਕਿਹਾ-ਪੰਜਾਬ ਦੇ ਲੋਕਾਂ ਨੂੰ ਜਲਦ ਦੇਵਾਂਗਾ ਚੰਗੀ ਖ਼ਬਰ

ਮੁੱਖ ਮੰਤਰੀ ਮਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਮੁੁੱਖ ਮੰਤਰੀ ਚੁਣੇ ਗਏ ਹਨ ਅਤੇ ਸਿਰਫ ਉਹ ਹੀ ਅਜਿਹੀਆਂ ਮੀਟਿੰਗਾਂ ਕਰ ਸਕਦੇ ਹਨ ਅਤੇ ਇਹ ਹੱਕ ਉਹ ਦਿੱਲੀ ਦੇ ਮੁੱਖ ਮੰਤਰੀ ਨੂੰ ਨਾ ਦੇਣ। ਡਾ. ਚੀਮਾ ਨੇ ਨਾਲ ਹੀ ਮੁੱਖ ਮੰਤਰੀ ਕੇਂਦਰ ਕੋਲ ਆਪਣੇ ਹੱਕ ਮੰਗਣ ਤੇ ਇਹ ਯਕੀਨੀ ਬਣਾਉਣ ਕਿ ਸੰਘੀ ਢਾਂਚੇ ਨੂੰ ਕਿਸੇ ਵੀ ਤਰੀਕੇ ਖੋਰਾ ਨਾ ਲੱਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਿੱਲੀ ਰੁੱਝੇ ਰਹਿੰਦੇ ਹਨ ਤੇ ਪੰਜਾਬ ਦੇ ਰਾਜਪਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ’ਚ ਮੀਟਿੰਗਾਂ ਕਰ ਰਹੇ ਹਨ। ਇਸ ਨੂੰ ਅਣਕਿਆਸਾ ਕਰਾਰ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਕੀ ਸੰਵਿਧਾਨਿਕ ਮਸ਼ੀਨਰੀ ਢਹਿ ਢੇਰੀ ਹੋ ਗਈ ਹੈ ਅਤੇ ਸੂਬਾ ਆਪਣੇ ਫਰਜ਼ਾਂ ਵਿਚ ਫੇਲ੍ਹ ਹੋ ਗਿਆ ਹੈ, ਜਿਸ ਕਾਰਨ ਰਾਜਪਾਲ ਨੂੰ ਦਖ਼ਲ ਦੇਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਪੁੱਤ ਨੂੰ ਵਿਆਹੁਣ ਦੇ ਚਾਅ ਰਹਿ ਗਏ ਅਧੂਰੇ, ਅਬੋਹਰ ਵਿਖੇ ਹਾਦਸੇ ’ਚ ਇਕਲੌਤੇ ਪੁੱਤਰ ਦੀ ਮੌਤ

ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ’ਚ ਹੈਰਾਨੀਜਨਕ ਗਰਮੀ ਕਾਰਨ ਕਣਕ ਦਾ ਦਾਣਾ ਸੁੰਗੜ ਗਿਆ ਤੇ ਇਸ ਦਾ ਝਾੜ ਕਾਫੀ ਘਟ ਗਿਆ ਹੈ। ਮਾਨ ਨੂੰ ਕਿਸਾਨਾਂ ਦੇ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰੀ ਏਜੰਸੀਆਂ ਵੱਲੋਂ ਸੁੰਗੜੇ ਦਾਣੇ ’ਤੇ ਖਰੀਦ ਵੇਲੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਤੁਰੰਤ ਕੇਂਦਰ ਸਰਕਾਰ ਕੋਲ ਚੁੱਕਿਆ ਜਾਣਾ ਚਾਹੀਦਾ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਆਪਣੇ ਮੰਤਰੀਆਂ ਤੇ ਬੁਲਾਰਿਆਂ ਨੂੰ ਹਦਾਇਤਾਂ ਦੇਣ ਕਿ ਉਹ ਅਸਲ ਮੁੱਦਿਆਂ ਤੋਂ ਧਿਆਨ ਪਾਸੇ ਨਾ ਕਰਨ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਤੇ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੇ ਹਾਲਾਤ ’ਤੇ ਵੀ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਸੂਬੇ ’ਚ ਪਿਛਲੇ ਇਕ ਮਹੀਨੇ ’ਚ 50 ਮੌਤਾਂ ਹੋ ਚੁੱਕੀਆਂ ਹਨ।

 

ਉਨ੍ਹਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਲੋਕ ਮੰਤਰੀ ਅੱਗੇ ਆਪਣਾ ਗੁੱਸਾ ਕੱਢ ਰਹੇ ਹਨ ਤੇ ਦੱਸ ਰਹੇ ਹਨ ਕਿ ਕਿਵੇਂ ਰਸਾਇਣਿਕ ਨਸ਼ੇ ਆਮ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਅਮਨ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨੀ ਚਾਹੀਦੀ ਹੈ ਤੇ ਨਸ਼ੇ ਦੀ ਵਿਕਰੀ ’ਤੇ ਸਖ਼ਤ ਨਕੇਲ ਲਗਾਉਣੀ ਚਾਹੀਦੀ ਹੈ।

  • Bhagwant Mann
  • Arvind Kejriwal
  • Chief Minister
  • Akali Dal
  • Daljit Cheema
  • ਭਗਵੰਤ ਮਾਨ
  • ਅਰਵਿੰਦ ਕੇਜਰੀਵਾਲ
  • ਮੁੱਖ ਮੰਤਰੀ
  • ਅਕਾਲੀ ਦਲ
  • ਦਲਜੀਤ ਚੀਮਾ

ਪੰਜਾਬ ਸਰਕਾਰ ਨੇ IPS ਤੇ IAS ਅਧਿਕਾਰੀਆਂ ਦੇ ਕੀਤੇ ਤਬਾਦਲੇ

NEXT STORY

Stories You May Like

  • crime in trains safety of passengers should be ensured
    ‘ਰੇਲਗੱਡੀਆਂ ’ਚ ਅਪਰਾਧ’ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ!
  • cm saini government schemes  benefits
    CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ
  • delhi visit cm vijay  pm modi
    ਦਿੱਲੀ ਦੌਰੇ 'ਤੇ ਤਾਮਿਲਨਾਡੂ ਦੇ ਨਵੇਂ CM ਵਿਜੇ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • thalapathy vijay to take oath as cm tomorrow
    ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ, ਰਾਜਪਾਲ ਨੇ ਦਿੱਤਾ ਸਰਕਾਰ ਬਣਾਉਣ ਦਾ ਸੱਦਾ
  • delhi cm  s big decision to save oil
    ਤੇਲ ਬਚਾਉਣ ਲਈ ਦਿੱਲੀ ਦੀ CM ਦਾ ਵੱਡਾ ਫੈਸਲਾ, ਸਰਕਾਰੀ ਵਾਹਨਾਂ ਦੀ ਵਰਤੋਂ ਹੋਵੇਗੀ ਘੱਟ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • west bengal cm suvendu adhikari
    ਪੱਛਮੀ ਬੰਗਾਲ: ਭ੍ਰਿਸ਼ਟਾਚਾਰ ਵਿਰੁੱਧ CM ਸ਼ੁਭੇਂਦੂ ਦਾ ਵੱਡਾ ਐਕਸ਼ਨ, CBI ਨੂੰ ਦਿੱਤੀ ਜਾਂਚ ਦੀ ਇਜਾਜ਼ਤ
  • the easiest way to make tori vegetables
    ਤੋਰੀ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਸੌਖਾ ਤਰੀਕਾ, ਸਵਾਦ ਅਜਿਹਾ ਕਿ ਉਂਗਲਾਂ ਚੱਟਦੇ ਰਹਿ ਜਾਓਗੇ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab big incident
      ਪੰਜਾਬ 'ਚ ਵੱਜਿਆ ਵੱਡਾ ਡਾਕਾ! ਕੈਮਰੇ 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ
    • residents of punjab advisory issued
      ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
    • salary cut punjab employees education department
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ...
    • political earthquake  mla kulwant singh
      ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" :...
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
    • weather update  imd  heat alert  warning  states
      24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • effect of heat is now visible on animals too
      ਜਾਨਵਰਾਂ 'ਤੇ ਵੀ ਕਹਿਰ ਵਰ੍ਹਾਉਣ ਲੱਗੀ ਗਰਮੀ! ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ...
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • girl riding activa  terrible accident  cctv video
      ਐਕਟਿਵਾ 'ਤੇ ਜਾਂਦੀ ਕੁੜੀ ਨੇ ਪੈਦਲ ਜਾਂਦੇ ਬੰਦੇ ਦੇ ਮਾਰੀ ਟੱਕਰ, ਵੀਡੀਓ 'ਚ ਕੈਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +