Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:23:16 PM

  • jalandhar on high alert  security increased  police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

  • toll plaza protest

    ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਦੇ ਹੁਕਮਾਂ ’ਤੇ 28 ਪੁਲਸ ਜ਼ਿਲ੍ਹਿਆਂ ’ਚ ਚਲਾਈ ਗਈ ਨਾਕਾਬੰਦੀ ਤੇ ਤਲਾਸ਼ੀ ਮੁਹਿੰਮ

PUNJAB News Punjabi(ਪੰਜਾਬ)

CM ਮਾਨ ਦੇ ਹੁਕਮਾਂ ’ਤੇ 28 ਪੁਲਸ ਜ਼ਿਲ੍ਹਿਆਂ ’ਚ ਚਲਾਈ ਗਈ ਨਾਕਾਬੰਦੀ ਤੇ ਤਲਾਸ਼ੀ ਮੁਹਿੰਮ

  • Updated: 18 Sep, 2022 05:36 AM
Chandigarh
cm mann punjab police blockade search operation 28 police districts
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਪੰਜਾਬ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਸਰਚ ਆਪਰੇਸ਼ਨ (ਸੀ. ਏ. ਐੱਸ. ਓ.) ਚਲਾਏ।  ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਇਨ੍ਹਾਂ ਆਪ੍ਰੇਸ਼ਨਾਂ ਨੂੰ ਚਲਾਉਣ ਦਾ ਉਦੇਸ਼ ਆਮ ਲੋਕਾਂ ’ਚ ਸੁਰੱਖਿਆ ਅਤੇ ਪੁਲਸ ’ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਅਤੇ ਨਸ਼ਿਆਂ ਦੇ ਜ਼ਖੀਰਿਆਂ ਨੂੰ ਜ਼ਬਤ ਕਰਨਾ ਹੈ।

ਇਹ ਵੀ ਪੜ੍ਹੋ : ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਝਗੜੇ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ SGPC ਨੂੰ ਦਿੱਤੇ ਇਹ ਹੁਕਮ

PunjabKesari

ਇਹ ਖ਼ਬਰ ਵੀ ਪੜ੍ਹੋ : ‘ਆਪ’ ਵਿਧਾਇਕਾਂ ਵੱਲੋਂ ਭਾਜਪਾ ’ਤੇ ਖ਼ਰੀਦੋ-ਫਰੋਖ਼ਤ ਦੇ ਲਾਏ ਦੋਸ਼ਾਂ ਦਰਮਿਆਨ ਅਕਾਲੀ ਦਲ ਦਾ ਵੱਡਾ ਬਿਆਨ

ਇਹ ਆਪ੍ਰੇਸ਼ਨ ਸੂਬੇ ਭਰ ’ਚ ਇਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਸ ਹੈੱਡਕੁਆਰਟਰ ਤੋਂ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਸ ਜ਼ਿਲ੍ਹੇ ’ਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਹੋਰ ਵੇਰਵੇ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਕਿ ਇਸ ਆਪ੍ਰੇਸ਼ਨ ’ਚ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੇ ਇਸ ਆਪਰੇਸ਼ਨ ਲਈ ਵੱਧ ਤੋਂ ਵੱਧ ਮੈਨਪਾਵਰ ਜੁਟਾਈ । ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੂੰ ਚਲਾਉਣ ਲਈ 200 ਗਜ਼ਟਿਡ ਅਫਸਰ ਅਤੇ 7500 ਐੱਨ.ਜੀ.ਓ./ਈ.ਪੀ.ਓਜ਼ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਸੀ.ਪੀਜ਼/ਐੱਸ.ਐੱਸ.ਪੀਜ਼ ਵਲੋਂ ਸ਼ਨਾਖਤ ਕੀਤੇ ਗਏ ਅਜਿਹੇ ਹੌਟਸਪੌਟਸ ਜਿੱਥੇ ਨਸ਼ੇ ਦਾ ਰੁਝਾਨ ਹੈ ਜਾਂ ਕੁਝ ਉਹ ਖੇਤਰ, ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ ਬਣ ਚੁੱਕੇ ਹਨ, ਵਾਲੇ ਥਾਂ ’ਤੇ ਭਾਰੀ ਪੁਲਸ ਤਾਇਨਾਤੀ ਦੌਰਾਨ ਚਲਾਇਆ ਗਿਆ ਸੀ । ਇਹ ਆਪ੍ਰੇਸ਼ਨ ਘੱਟੋ-ਘੱਟ 227 ਪਛਾਣੇ ਗਏ ਹੌਟਸਪੌਟਸ ’ਤੇ ਚਲਾਇਆ ਗਿਆ ।

PunjabKesari

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਸੀ. ਏ. ਐੱਸ. ਓ. ਆਪ੍ਰੇਸ਼ਨਾਂ ਦੌਰਾਨ ਏ.ਡੀ.ਜੀ.ਐੱਸ.ਪੀ./ਆਈ.ਜੀ.ਐੱਸ.ਪੀ. ਅਤੇ ਸੀ.ਪੀਜ਼/ਐੱਸ.ਐੱਸ.ਪੀਜ਼ ਦੀ ਨਿਗਰਾਨੀ ਹੇਠ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਇਸ ਦੌਰਾਨ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ, “ਸਾਰੇ ਪੁਲਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰੇਕ ਨਿਵਾਸੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ ਲਈ ਸਖਤ ਹਦਾਇਤ ਕੀਤੀ ਗਈ ਸੀ।’’

PunjabKesari

ਡੀ.ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਸ ਨੂੰ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ’ਚੋਂ ਨਸ਼ਿਆਂ ਦੀ ਲਾਹਨਤ ਨੂੰ ਨੱਥ ਪਾਉਣ ਅਤੇ ਗੈਂਗਸਟਰਾਂ ’ਤੇ ਪੂਰਨ ਤੌਰ ’ਤੇ ਨਕੇਲ ਕੱਸਣ ਲਈ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਆਪਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਅਜਿਹੇ ਅਭਿਆਨ ਉਦੋਂ ਤੱਕ ਜਾਰੀ ਰਹਿਣਗੇ, ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ। ਡੀ.ਜੀ.ਪੀ. ਨੇ ਚੇਤਾਵਨੀ ਦਿੱਤੀ, “ਅਜਿਹੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਮੇਰਾ ਸੁਨੇਹਾ ਹੈ ਕਿ ਆਪਣੀ ਮਰਜ਼ੀ ਨਾਲ ਰਾਜ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਸ ਉਨ੍ਹਾਂ ਨਾਲ ਸਖਤੀ ਨਾਲ ਨਜਿੱਠੇਗੀ।” ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਸਿੰਗ ਦਾ ਹਿੱਸਾ ਹਨ, ਜਿਸ ਵਿਚ ਸੰਵੇਦਨਸ਼ੀਲ ਥਾਵਾਂ ’ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ। ਅਜਿਹੇ ਆਪ੍ਰੇਸ਼ਨ ਆਮ ਲੋਕਾਂ ’ਚ ਆਤਮ-ਵਿਸ਼ਵਾਸ ਵਧਾਉਣ ਦੇ ਨਾਲ-ਨਾਲ ਪੁਲਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ’ਚ ਵੀ ਮਦਦ ਕਰਦੇ ਹਨ।

  • Chief Minister Bhagwant Mann
  • 28 Police Districts
  • Punjab Police
  • Blockade
  • DGP Gaurav Yadav
  • ਮੁੱਖ ਮੰਤਰੀ ਭਗਵੰਤ ਮਾਨ
  • 28 ਪੁਲਸ ਜ਼ਿਲ੍ਹੇ
  • ਪੰਜਾਬ ਪੁਲਸ
  • ਨਾਕਾਬੰਦੀ
  • ਡੀ ਜੀ ਪੀ ਗੌਰਵ ਯਾਦਵ

ਬੱਚੀ ਵੱਲੋਂ ਬਕਾਇਆ ਮੰਗਣ 'ਤੇ ਸਮੋਸੇ ਵੇਚਣ ਵਾਲੇ ਨੇ ਚੁੱਕਿਆ ਖੌਫ਼ਨਾਕ ਕਦਮ

NEXT STORY

Stories You May Like

  • tamil nadu cm vijay karur
    ‘ਮੈਂ ਪੁਲਸ ’ਤੇ ਭਰੋਸਾ ਕੀਤਾ, ਮੈਨੂੰ ਹੀ ਜ਼ਿੰਮੇਵਾਰ ਠਹਿਰਾਅ ਦਿੱਤਾ’, ਕਰੂਰ ਭਾਜੜ ਮਾਮਲੇ ’ਤੇ ਬੋਲੇ CM ਵਿਜੇ
  • 20 cities  ats raids  1 arrested  28 detained
    ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ ’ਚ
  • police party  attack on police
    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ ਲੱਗੇ ਦੋਸ਼
  • china massive fire breaks out in shoe factory 28 people killed
    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 28 ਲੋਕਾਂ ਦੀ ਮੌਤ
  • karur visit  cm vijay thalapathy
    ਭਲਕੇ ਕਰੂਰ ਦੌਰੇ 'ਤੇ CM ਵਿਜੇ ਥਲਾਪਤੀ, ਭਗਦੜ 'ਚ ਮਾਰੇ ਲੋਕਾਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
  • mamata cm suvendu adhikari
    ਮੈਂ ਮਮਤਾ ਵਾਂਗ ਕਮਜ਼ੋਰ ਤੇ ਡਰਪੋਕ CM ਨਹੀਂ ਹਾਂ : ਸ਼ੁਭੇਂਦੂ ਅਧਿਕਾਰੀ
  • delhi ncr  heavy rain  cm rekha gupta
    ਦਿੱਲੀ-NCR 'ਚ ਭਾਰੀ ਬਾਰਿਸ਼, CM ਰੇਖਾ ਗੁਪਤਾ ਵਲੋਂ ਸਰਕਾਰੀ ਏਜੰਸੀਆਂ ਨੂੰ 'ਹਾਈ ਅਲਰਟ' 'ਤੇ ਰਹਿਣ ਦੇ ਨਿਰਦੇਸ਼
  • maharashtra  deputy cm shinde  viral fever  hospital
    ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਵਾਇਰਲ ਬੁਖਾਰ ਕਾਰਨ ਹਸਪਤਾਲ 'ਚ ਦਾਖਲ
  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • four districts of punjab monsoon
      ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
    • punjab congress high command meeting
      ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ,...
    • fake ips officer and his wife arrested for cheating
      ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
    • punjab bans arbitrary fee hike of private schools
      ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
    • daytime terror in hadiyaabad
      ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ...
    • sukhbir singh badal aide shot by unidentified men
      ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
    • talwara police arrests one with drug injections
      ਤਲਵਾੜਾ ਪੁਲਸ ਵੱਲੋਂ ਨਸ਼ੀਲੇ ਟੀਕਿਆਂ, ਕਾਰ ਤੇ 1.85 ਲੱਖ ਦੀ ਡਰੱਗ ਮਨੀ ਸਮੇਤ ਇੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +