Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    2:10:42 PM

  • sgpc bans pants shirts in offices

    SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!

  • india vs zimbabwe

    T20 CWC ; 'ਕਰੋ ਜਾਂ ਮਰੋ' ਮੁਕਾਬਲੇ 'ਚ ਭਾਰਤ ਦਾ...

  • babbu mann  s big revelation on ks makhan  s statement on contesting elections

    ਕੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨਗੇ ਬੱਬੂ ਮਾਨ...

  • major accident in punjab former sarpanch dies in horrific accident

    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਸਾਬਕਾ ਸਰਪੰਚ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪੁੱਜੇ CM ਭਗਵੰਤ ਮਾਨ, ਕਿਸਾਨਾਂ ਲਈ ਕੀਤਾ ਇਹ ਐਲਾਨ

PUNJAB News Punjabi(ਪੰਜਾਬ)

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪੁੱਜੇ CM ਭਗਵੰਤ ਮਾਨ, ਕਿਸਾਨਾਂ ਲਈ ਕੀਤਾ ਇਹ ਐਲਾਨ

  • Edited By Anmol Tagra,
  • Updated: 14 Jul, 2023 07:37 PM
Firozpur-Fazilka
cm mann reached flood affected areas of firozepur
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਾਰੀ ਮੀਂਹ ਕਾਰਨ ਫ਼ਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ - Big Breaking: ਤਰਨਤਾਰਨ 'ਚ ਪੁਲਸ ਵੱਲੋਂ ਲੁਟੇਰਿਆਂ ਦਾ ਐਨਕਾਊਂਟਰ, ਇਕ ਲੁਟੇਰੇ ਦੀ ਹੋਈ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਪੱਧਰ 'ਤੇ ਕੋਸ਼ਿਸ਼ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਯਕੀਨੀ ਬਣਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਖੇਤਾਂ ਵਿਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ 'ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਨੂੰ ਜ਼ਹਿਰ ਦੇਣ ਮਗਰੋਂ ਮਾਪਿਆਂ ਨੇ ਵੀ ਦੇ ਦਿੱਤੀ ਜਾਨ, ਅੰਦਰੋਂ ਝੰਜੋੜ ਦੇਣਗੀਆਂ ਸੁਸਾਈਡ ਨੋਟ 'ਚ ਲਿਖੀਆਂ ਗੱਲਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਸੂਬੇ ਵਿਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜ਼ਬੇ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ  ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • CM Mann
  • Bhagwant Mann
  • Flood
  • Farmers
  • Announcement
  • Firozpur
  • ਭਗਵੰਤ ਮਾਨ
  • ਹੜ੍ਹ
  • ਕਿਸਾਨ
  • ਫਿਰੋਜ਼ਪੁਰ
  • ਐਲਾਨ

ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤ

NEXT STORY

Stories You May Like

  • cm mann was admitted to the hospital
    CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਕਰਵਾਇਆ ਗਿਆ ਦਾਖਲ
  • cm bhagwant mann repeatedly admitted to hospital to save his chair sunil jakhar
    ਕੁਰਸੀ ਬਚਾਉਣ ਲਈ ਵਾਰ-ਵਾਰ ਹਸਪਤਾਲ 'ਚ ਦਾਖ਼ਲ ਹੋ ਰਹੇ CM ਭਗਵੰਤ ਮਾਨ : ਸੁਨੀਲ ਜਾਖੜ (ਵੀਡੀਓ)
  • deputy cm in punjab
    ਪੰਜਾਬ 'ਚ ਡਿਪਟੀ CM ਲਾਉਣ ਬਾਰੇ ਨਵੀਂ ਅਪਡੇਟ, ਭਗਵੰਤ ਮਾਨ ਤੇ ਦਿੱਲੀ ਹਾਈਕਮਾਂਡ ਵਿਚਾਲੇ ਖਿੱਚੋਤਾਣ!
  • sukhbir badal s big attack on cm bhagwant mann
    'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM ਭਗਵੰਤ ਮਾਨ 'ਤੇ ਸੁਖਬੀਰ ਬਾਦਲ ਦਾ ਵੱਡਾ ਤੰਜ (ਵੀਡੀਓ)
  • there was a ruckus over the cm s chair before aap s rally
    ਅੱਜ ਹੋਵੇਗਾ ਯੁੱਧ ਮਾਨ ਸਾਬ ਵਿਰੁੱਧ! 'ਭਗਵੰਤ ਮਾਨ ਬਨਾਮ ਅਰੋੜਾ-ਚੀਮਾ' (ਵੀਡੀਓ)
  • farmers stage a massive protest outside cm mann s residence
    CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ (ਵੀਡੀਓ)
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ ਵਾਪਸ ਲਿਆਵਾਂਗੇ: ਸੁਖਬੀਰ
  • cm mann reached nature care center in bengaluru
    ਇਲਾਜ ਲਈ ਬੈਂਗਲੁਰੂ ਪਹੁੰਚੇ CM ਮਾਨ! ਇਕ ਹਫ਼ਤਾ ਕੁਦਰਤੀ ਤਰੀਕੇ ਨਾਲ ਕਰਵਾਉਣਗੇ Treatment
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
  • railways gift to passengers on holi
    ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
  • punjab weather
    ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ ਚਾਦਰ, ਜਾਣੋ ਆਉਣ ਵਾਲੇ...
  • sukhpal khaira serious allegationson ssp gaurav tura
    SSP ਗੌਰਵ ਤੂੜਾ ’ਤੇ ਸੁਖਪਾਲ ਖਹਿਰਾ ਦਾ ਤਿੱਖਾ ਹਮਲਾ, ਲਗਾਏ ਗੰਭੀਰ ਦੋਸ਼
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
Trending
Ek Nazar
a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • theft in ludhiana
      ਹੱਦ ਹੋ ਗਈ! ਨਕਦੀ ਤੇ ਗਹਿਣਿਆਂ ਦੇ ਨਾਲ-ਨਾਲ ਭਾਂਡੇ ਵੀ ਚੁੱਕ ਕੇ ਲੈ ਗਏ ਚੋਰ
    • girl dies after falling from 10th floor
      ਦਸਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ
    • shocking incident in ludhiana
      ਸੁੱਤੀ ਪਈ ਮਹਿਲਾ 'ਤੇ ਤੇਲ ਛਿੜਕ ਕੇ ਲਗਾ ਦਿੱਤੀ ਅੱਗ! ਲੁਧਿਆਣਾ 'ਚ ਵਾਪਰੀ ਰੂਹ...
    • the man who shot the woman in the head cried out to the police
      'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ...
    • ashwani sharma s sharp attack on the punjab government
      ਅਸ਼ਵਨੀ ਸ਼ਰਮਾ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ, ਅਮਿਤ ਸ਼ਾਹ ਦੀ ਰੈਲੀ ਬਾਰੇ ਦਿੱਤਾ...
    • shocking incident in ludhiana
      Punjab: ਪੈਨਸ਼ਨ ਕਢਵਾਉਣ ਗਈ ਮਹਿਲਾ ਨਾਲ ਜਬਰ-ਜ਼ਿਨਾਹ! ਹੋਸ਼ ਉਡਾ ਦੇਵੇਗਾ ਪੂਰਾ...
    • lathi charge on education department employees
      ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ 'ਤੇ ਲਾਠੀਚਾਰਜ
    • tower morcha  dharna protest continues
      ਟਾਵਰ ਮੋਰਚੇ ਦੇ ਆਗੂਆਂ ਵੱਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ
    • hola mohalla will begin tonight at sri anandpur sahib amidst the echo of drums
      ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਅੱਜ ਰਾਤ ਤੋਂ ਹੋਵੇਗੀ...
    • banana  mango and papaya eaters beware
      ਕੇਲਾ, ਅੰਬ ਅਤੇ ਪਪੀਤਾ ਖਾਣ ਵਾਲੇ ਸਾਵਧਾਨ! ਇਸ ਖ਼ਬਰ ਨੂੰ ਪੜ੍ਹ ਉੱਡ ਜਾਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +