Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    10:14:44 AM

  • bollywood actress zareen khan  s mother passes away

    ਇੰਡਸਟਰੀ 'ਚ ਪਸਰਿਆ ਮਾਤਮ, ਬਾਲੀਵੁੱਡ ਅਦਾਕਾਰਾ...

  • meteorological department has issued a major warning for the next 3 hours

    ਪੰਜਾਬੀ ਹੋ ਜਾਣ ਸਾਵਾਧਾਨ! ਅਗਲੇ 3 ਘੰਟਿਆਂ ਲਈ ਮੌਸਮ...

  • ceasefire and stock market

    ਜੰਗਬੰਦੀ ਮਗਰੋਂ ਸ਼ੇਅਰ ਬਾਜ਼ਾਰ 'ਚ ਬਣਿਆ ਦੀਵਾਲੀ...

  • hearing in defamation case of mp kangana ranaut postponed again

    ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਸਹਿਕਾਰੀ ਅਦਾਰੇ ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ, ਮਾਰਕਪਿਕ ਤੇ ਮਾਰਕਫਿਨਾਇਲ ਕੀਤੇ ਜਾਰੀ

PUNJAB News Punjabi(ਪੰਜਾਬ)

CM ਮਾਨ ਨੇ ਸਹਿਕਾਰੀ ਅਦਾਰੇ ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ, ਮਾਰਕਪਿਕ ਤੇ ਮਾਰਕਫਿਨਾਇਲ ਕੀਤੇ ਜਾਰੀ

  • Edited By Anuradha,
  • Updated: 06 Sep, 2022 06:17 PM
Chandigarh
cm mann released litchi honey  litchi jam made by the cooperative
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਕਫੈੱਡ ਅਦਾਰੇ ਨੂੰ ਲੋਕਾਂ ਦੀ ਰਸੋਈ ਦਾ ਬਜਟ ਬਚਾਉਣ ਅਤੇ ਤੇਜ਼ੀ ਨਾਲ ਵਧਦੀ ਮਹਿੰਗਾਈ ਦੀ ਮਾਰ ਤੋਂ ਬਚਾਉਣ ਲਈ ਕਿਫ਼ਾਇਤੀ ਦਰਾਂ ਉਤੇ ਵਿਸ਼ਵ ਪੱਧਰੀ ਉਤਪਾਦ ਮੁਹੱਈਆ ਕਰਵਾਏ ਜਾਣ ਲਈ ਕਿਹਾ ਹੈ। ਮਾਰਕਫੈੱਡ ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ, ਮਾਰਕਪਿਕ ਤੇ ਮਾਰਕਫਿਨਾਇਲ (ਦੋਵੇਂ ਸੈਨੇਟਰੀ ਉਤਪਾਦ) ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਜਨਤਕ ਖੇਤਰ ਦੇ ਅਦਾਰੇ ਨੇ ਘਿਓ, ਰਿਫਾਇੰਡ ਤੇਲ, ਚਟਣੀਆਂ, ਬਾਸਮਤੀ ਚੌਲ ਤੇ ਹੋਰ ਮਿਆਰੀ ਖੁਰਾਕੀ ਵਸਤਾਂ ਨਾਲ ਬਾਜ਼ਾਰ 'ਚ ਆਪਣੀਆਂ ਅਮਿੱਟ ਪੈੜਾਂ ਪਾਈਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਰੈਸਲਿੰਗ ਐਸੋਸੀਏਸ਼ਨ ਦਾ ਮਾਮਲਾ, ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਨੋਟਿਸ

ਉਨ੍ਹਾਂ ਆਖਿਆ ਕਿ ਲੋਕਾਂ ਨੂੰ ਇਹ ਚੀਜ਼ਾਂ ਘੱਟ ਕੀਮਤਾਂ 'ਤੇ ਮੁਹੱਈਆ ਕਰਵਾਉਣ ਸਬੰਧੀ ਧਿਆਨ ਕੇਂਦਰਤ ਕੀਤਾ ਜਾਵੇ ਤਾਂ ਜੋ ਵਧਦੀ ਮਹਿੰਗਾਈ ਦੀ ਮਾਰ ਤੋਂ ਲੋਕਾਂ ਨੂੰ ਕੁੱਝ ਹੱਦ ਤੱਕ ਬਚਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਬਾਗ਼ਬਾਨੀ, ਮਧੂ ਮੱਖੀ ਪਾਲਣ ਤੇ ਹੋਰ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਅਪਨਾਉਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾ ਕੇ ਆਪਣੀ ਅਮਿੱਟ ਛਾਪ ਛੱਡੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਅਨਾਜ ਉਤਪਾਦਨ ਖੜੋਤ ਦੇ ਬਿੰਦੂ 'ਤੇ ਪਹੁੰਚ ਗਿਆ ਹੈ ਤਾਂ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਫ਼ਲਾਂ ਅਤੇ ਸਬਜ਼ੀਆਂ ਦਾ ਵੱਧ ਤੋਂ ਵੱਧ ਉਤਪਾਦਨ ਕੀਤਾ ਜਾਵੇ।

ਇਹ ਵੀ ਪੜ੍ਹੋ : ਵਿਆਹ ਦੌਰਾਨ ਪਕੌੜੇ ਲਿਆਉਣ ਤੋਂ ਮਨ੍ਹਾ ਕਰਨਾ ਪਿਆ ਭਾਰੀ, ਰੰਜਿਸ਼ ’ਚ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ

ਮੁੱਖ ਮੰਤਰੀ ਨੇ ਮਿਸਾਲਾਂ ਦਿੰਦਿਆਂ ਦੱਸਿਆ ਕਿ ਸੋਹਨਾ ਲੀਚੀ ਸ਼ਹਿਦ ਸੂਬੇ ਦੇ ਅੰਦਰੋਂ ਖਰੀਦਿਆ ਗਿਆ ਹੈ ਅਤੇ ਐਫ.ਐਸ.ਐਸ.ਏ.ਆਈ. ਦੇ ਮਾਪਦੰਡਾਂ ਅਨੁਸਾਰ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਲੈਬ ਤੋਂ ਅਤੇ ਨਿਊਕਲੀਅਰ ਮੈਗਨੈਟਿਕ ਰੈਜ਼ੋਨੈਂਸ (ਐਨ.ਐਮ.ਆਰ.) ਪ੍ਰੋਫਾਈਲਿੰਗ ਲਈ ਬਰੂਕਰ ਲੈਬ, ਜਰਮਨੀ ਤੋਂ ਟੈਸਟ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੀਚੀ ਸ਼ਹਿਦ ਕਿਸੇ ਵੀ ਤਰ੍ਹਾਂ ਦੀ ਖੰਡ ਤੋਂ ਮੁਕਤ ਹੈ ਅਤੇ ਇਸ ਵਿੱਚ ਲੀਚੀ ਫਰੂਟ ਤੋਂ ਨਿਕਲਣ ਵਾਲੇ ਪਰਾਗ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੋਹਨਾ ਬਲੌਸਮ ਲੀਚੀ ਸ਼ਹਿਦ ਨੂੰ ਜਲੰਧਰ ਸਥਿਤ ਮਾਰਕਫੈੱਡ ਦੇ ਸ਼ਹਿਦ ਪਲਾਂਟ ਵਿੱਚ ਪ੍ਰੋਸੈੱਸ ਕੀਤਾ ਜਾਂਦਾ ਹੈ ਅਤੇ ਸ਼ਹਿਦ ਨੂੰ ਡੀਗਮਿੰਗ (ਪਾਣੀ ਰਾਹੀਂ ਸ਼ੁੱਧੀਕਰਨ) ਅਤੇ ਡੀਵੈਕਸਿੰਗ ਕਰਨ ਤੋਂ ਬਾਅਦ ਫਿਲਟਰ ਕੀਤੇ ਸ਼ਹਿਦ ਨੂੰ ਆਕਰਸ਼ਿਕ ਪੈਕ ਵਿੱਚ ਬੰਦ ਕੀਤਾ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੀਚੀ ਜੈਮ ਪੰਜਾਬ ਦੇ ਪਠਾਨਕੋਟ ਖੇਤਰ ਵਿੱਚ ਪ੍ਰਮੁੱਖ ਤੌਰ `ਤੇ ਉਗਾਈ ਜਾਣ ਵਾਲੀ ਲੀਚੀ ਕਿਸਮ (ਜਿਸ ਨੂੰ ਦੇਹਰਾਦੂਨੀ ਕਿਸਮ ਵਜੋਂ ਜਾਣਿਆ ਜਾਂਦਾ ਹੈ ਦੀ ਪ੍ਰੋਸੈਸਿੰਗ ਕਰਕੇ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਦੋ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ, ਜਾਂਚ 'ਚ ਜੁਟੀ ਪੁਲਸ

ਮੁੱਖ ਮੰਤਰੀ ਨੇ ਦੱਸਿਆ ਕਿ ਵਿਲੱਖਣ ਸਵਾਦ ਵਾਲੀ ਲੀਚੀ ਜੈਮ ਦੇ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਤੁਰੰਤ ਆਪਣਾ ਪ੍ਰਭਾਵ ਪਾ ਲੈਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਲਈ ਕੱਚਾ ਮਾਲ ਰਾਜ ਦੇ ਕਿਸਾਨਾਂ ਤੋਂ ਹੀ ਖਰੀਦਿਆ ਗਿਆ ਹੈ ਅਤੇ ਮਾਰਕਫੈੱਡ ਵਰਗੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤ ਮੰਡੀਕਰਨ ਢਾਂਚੇ ਨਾਲ ਕਿਸਾਨ ਬਾਗਬਾਨੀ ਅਤੇ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਕਿਸਮਤ ਬਦਲ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵਿੱਚ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ `ਤੇ ਉਪਰਾਲੇ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਹ ਦੋ ਜ਼ਿਲ੍ਹਿਆਂ ਨੇ ਵਧਾਇਆ ਮਾਣ ,100 ਫ਼ੀਸਦੀ ਜਲ ਸਪਲਾਈ ਮੁਹੱਈਆ ਕਰਵਾਉਣ ਦਾ ਟੀਚਾ ਕੀਤਾ ਸਰ

ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਰਵਨੀਤ ਕੌਰ ਨੇ ਦੱਸਿਆ ਕਿ ਇਹ ਉਤਪਾਦ ਸਾਰੇ ਪ੍ਰਮੁੱਖ ਪ੍ਰਚੂਨ ਵਿਕਰੇਤਾਵਾਂ, ਮਾਰਕਫੈੱਡ ਬਜ਼ਾਰਾਂ ਅਤੇ ਮਾਰਕਫੈੱਡ ਦੇ ਵਿਕਰੀ ਕੇਂਦਰਾਂ/ਆਊਟਲੈੱਟਾਂ `ਤੇ ਉਪਲਬਧ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਮਾਰਕਫੈੱਡ ਦੁਆਰਾ ਪੇਸ਼ ਕੀਤੇ ਮਾਰਕਪਿਕ ਤੇ ਮਾਰਕਫਿਨਾਇਲ ਉਤਪਾਦ ਆਈ.ਐਸ.ਓ. 9001:2015 ਤਹਿਤ ਪ੍ਰਮਾਣਿਤ ਹਨ। ਉਨ੍ਹਾਂ ਕਿਹਾ ਕਿ ਮਾਰਕਪਿਕ ਗੁਣਵੱਤਾ ਵਿੱਚ ਮੌਜੂਦਾ ਬ੍ਰਾਂਡਾਂ ਨਾਲੋਂ ਉੱਤਮ ਹੈ ਅਤੇ ਦੂਜੇ ਬ੍ਰਾਂਡਾਂ ਦੇ ਮੁੱਲ ਮੁਕਾਬਲੇ ਲਗਭਗ 30 ਫੀਸਦੀ ਘੱਟ ਕੀਮਤ ਉਤੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਾਰਕਫਿਨਾਈਲ ਗੁਣਵੱਤਾ ਦੇ ਮਾਪਦੰਡਾਂ ਨੂੰ ਪੂਰਾ ਕਰਦਾ ਹੈ ਅਤੇ ਇਹ ਉਤਪਾਦ ਬਿਹਤਰ ਸਫ਼ਾਈ ਗੁਣਾਂ ਕਾਰਨ ਖਪਤਕਾਰ ਪੱਖੀ ਹੈ।

ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਰਜਿਸਟਰਾਰ ਸਹਿਕਾਰੀ ਸੁਸਾਇਟੀਆਂ ਪੰਜਾਬ ਨੀਲਕੰਠ ਅਵਧ, ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਮਵੀਰ, ਮਾਰਕਫੈੱਡ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ, ਮਾਰਕਫੈੱਡ ਦੇ ਮੁੱਖ ਮੈਨੇਜਰ (ਮਾਰਕੀਟਿੰਗ) ਰਾਕੇਸ਼ ਕੁਮਾਰ ਪੋਪਲੀ ਤੇ ਹੋਰ ਹਾਜ਼ਰ ਸਨ।

  • Bhagwant Maan
  • CM Punjab
  • Cooperative
  • ਭਗਵੰਤ ਮਾਨ
  • ਮੁੱਖ ਮੰਤਰੀ ਪੰਜਾਬ
  • ਸਹਿਕਾਰੀ ਅਦਾਰੇ

ਦਿਲ ਕੰਬਾਉਣ ਵਾਲੀ ਘਟਨਾ, ਮਾਂ ਨੇ ਸਾਢੇ ਤਿੰਨ ਸਾਲ ਦੇ ਜਿਊਂਦੇ ਪੁੱਤ ਨੂੰ ਹੱਥੀਂ ਲਗਾ ਦਿੱਤੀ ਅੱਗ

NEXT STORY

Stories You May Like

  • delhi budget session 2026 cm rekha gupta
    Delhi Budget 2026 : CM ਰੇਖਾ ਗੁਪਤਾ ਨੇ ਪੇਸ਼ ਕੀਤਾ 1,370 ਕਰੋੜ ਦਾ ਬਜਟ, ਕੀਤੇ ਕਈ ਵੱਡੇ ਐਲਾਨ
  • bjp 40 star campaigners list pm modi cm yogi
    PM ਮੋਦੀ, CM ਯੋਗੀ ਤੇ ਕੰਗਨਾ..., ਪੱਛਮੀ ਬੰਗਾਲ ਚੋਣਾਂ ਲਈ BJP ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ
  • sunil jakhar s big allegation against cm mann
    ਸੁਨੀਲ ਜਾਖੜ ਦਾ CM ਮਾਨ 'ਤੇ ਵੱਡਾ ਇਲਜ਼ਾਮ, ਕਾਂਗਰਸ 'ਤੇ ਲਾਇਆ 'ਆਪ' ਨਾਲ ਮਿਲੀ-ਭੁਗਤ ਦਾ ਦੋਸ਼
  • mrs  badal raises sharp questions on cm mann  s refusal to accept cbi probe
    ਰੰਧਾਵਾ ਖ਼ੁਦਕੁਸ਼ੀ ਮਾਮਲਾ : CM ਮਾਨ ਵਲੋਂ CBI ਜਾਂਚ ਤੋਂ ਇਨਕਾਰ 'ਤੇ ਬੀਬਾ ਬਾਦਲ ਨੇ ਚੁੱਕੇ ਤਿੱਖੇ ਸਵਾਲ
  • ladowal toll plaza
    ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ CM ਮਾਨ ਦਾ ਪੁਤਲਾ ਫ਼ੂਕ ਪ੍ਰਦਰਸ਼ਨ
  • himachal  entry tax  cm sukhu  statement
    ਹਿਮਾਚਲ 'ਚ ਐਂਟਰੀ ਟੈਕਸ 'ਤੇ CM ਸੁੱਖੂ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲ ਸਕਦੀ ਰਾਹਤ
  • cm yogi varanasi school chalo campaign
    UP 'ਚ ਸਿੱਖਿਆ ਕ੍ਰਾਂਤੀ: CM ਯੋਗੀ ਨੇ ਵਾਰਾਣਸੀ ਤੋਂ ਕੀਤਾ 'ਸਕੂਲ ਚਲੋ ਅਭਿਆਨ' ਦਾ ਆਗਾਜ਼
  • thieves stole iron gates of crematorium and park
    ਚੋਰਾਂ ਨੇ ਸ਼ਮਸ਼ਾਨਘਾਟ ਤੇ ਪਾਰਕ ਨੂੰ ਵੀ ਨਾ ਬਖ਼ਸ਼ਿਆ, ਲੋਹੇ ਦੇ ਗੇਟ ਕੀਤੇ ਚੋਰੀ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • drug department seizes over 47 000 medicines
      ਖ਼ਰੀਦ ਰਿਕਾਰਡ ਨਾ ਦਿਖਾਉਣ ’ਤੇ ਡਰੱਗ ਵਿਭਾਗ ਨੇ ਜ਼ਬਤ ਕੀਤੀਆਂ 47,000 ਤੋਂ ਵੱਧ...
    • railway general manager inspects amritsar jalandhar ludhiana section
      ਰੇਲਵੇ ਜਨਰਲ ਮੈਨੇਜਰ ਵੱਲੋਂ ਅੰਮ੍ਰਿਤਸਰ-ਜਲੰਧਰ-ਲੁਧਿਆਣਾ ਸੈਕਸ਼ਨ ਦਾ ਨਿਰੀਖਣ,...
    • preparation of action against former vice chairman of patran panchayat samiti
      ਪਾਤੜਾਂ ਪੰਚਾਇਤ ਸੰਮਤੀ ਦੇ ਸਾਬਕਾ ਵਾਈਸ ਚੇਅਰਮੈਨ ਵਿਰੁੱਧ ਕਾਰਵਾਈ ਦੀ ਤਿਆਰੀ,...
    • victim  s family blocks jakhal patiala road to arrest baljinder singh killers
      ਬਲਜਿੰਦਰ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਪੀੜਤ ਪਰਿਵਾਰ ਨੇ ਜਾਖਲ-ਪਟਿਆਲਾ ਰੋਡ...
    • robbery in ludhiana
      ਫਿਲਮੀ ਅੰਦਾਜ਼ 'ਚ ਲੁੱਟ! ਚਾਂਦੀ ਦਾ ਕੜਾ ਲੈ ਕੇ ਭੱਜਿਆ ਸ਼ਾਤਰ ਠੱਗ, ਜਵੈਲਰ ਨੂੰ...
    • raid on drugs
      ਨਸ਼ੇੜੀਆਂ ਦੇ ਅੱਡੇ 'ਤੇ ਲੋਕਾਂ ਦਾ ਛਾਪਾ! ਰੰਗੇ ਹੱਥੀਂ ਫੜੇ ਨਸ਼ੇ ਦੇ ਸੌਦਾਗਰ
    • lottery winner punjab
      ਪੰਜਾਬ: ਢੋਲ ਵਜਾ ਇਕੱਠੇ ਕੀਤੇ ਪੈਸੇ ਤੇ ਖ਼ਰੀਦੀ ਟਿਕਟ, ਰਾਤੋ-ਰਾਤ ਬਣ ਗਿਆ ਕਰੋੜਪਤੀ
    • mother lost 5 sons
      ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ ਪੰਜਵੇਂ ਪੁੱਤ ਦੀ ਵੀ ਮੌਤ
    • april 9 should be declared a holiday
      ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
    • volleyball player national player
      ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ ਹਾਦਸੇ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +