Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    11:09:02 AM

  • gold and silver prices have fallen sharply  fell on mcx today

    ਧੜੰਮ ਡਿੱਗੀਆਂ Gold-Silver ਦੀਆਂ ਕੀਮਤਾਂ, ਜਾਣੋ...

  • beware of the flu

    ਫਲੂ ਦੇ ਕਹਿਰ ਤੋਂ ਸਾਵਧਾਨ! ਬਣ ਸਕਦਾ ਹੈ ਜਾਨਲੇਵਾ,...

  • punjab new excise policy

    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ...

  • stock market falls sharply sensex falls 800 points

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 800 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਦਾ ਕਿਸਾਨਾਂ ਲਈ ਅਹਿਮ ਐਲਾਨ, ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਰੋਕਣ ਲਈ ਚੁੱਕਿਆ ਇਹ ਕਦਮ

PUNJAB News Punjabi(ਪੰਜਾਬ)

CM ਮਾਨ ਦਾ ਕਿਸਾਨਾਂ ਲਈ ਅਹਿਮ ਐਲਾਨ, ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਰੋਕਣ ਲਈ ਚੁੱਕਿਆ ਇਹ ਕਦਮ

  • Edited By Anmol Tagra,
  • Updated: 25 Aug, 2023 05:58 AM
Chandigarh
cm mann s announcement for farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉਤੇ ਸਬਸਿਡੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਇਸ ਤਕਨੀਕ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ (ਸੀ.ਆਰ.ਐਮ.) ਵਿਚ ਸ਼ਾਮਲ ਕੀਤਾ ਗਿਆ ਹੈ।  

ਇਹ ਖ਼ਬਰ ਵੀ ਪੜ੍ਹੋ - ਕਪੂਰਥਲਾ 'ਚ ਵਾਪਰੀ ਸ਼ਰਮਨਾਕ ਘਟਨਾ, 9 ਸਾਲਾ ਦਿਵਿਆਂਗ ਬੱਚੀ ਨਾਲ ਜਬਰ-ਜ਼ਿਨਾਹ

ਇਸ ਨਵੀਂ ਵਿਕਸਤ ਕੀਤੀ ਤਕਨੀਕ ਉਤੇ 50 ਫ਼ੀਸਦੀ ਸਬਸਿਡੀ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਤੌਜ (ਸੰਗਰੂਰ) ਵਿਚ ਲਾਗੂ ਕੀਤੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਨੂੰ ਦੇਖਦੇ ਹੋਏ ਸਰਫੇਸ ਸੀਡਰ ਦੀ ਤਕਨੀਕ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਲਈ ਕਾਰਗਰ ਸਿੱਧ ਹੋਈ  ਜਿਸ ਕਰਕੇ ਸੂਬਾ ਸਰਕਾਰ ਨੇ ਹੁਣ ਇਸ ਸੀਡਰ ਨੂੰ ਸੀ.ਆਰ.ਐਮ. ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਇਹ ਮਸ਼ੀਨ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉਤੇ 50 ਫੀਸਦੀ ਸਬਸਿਡੀ ਮਿਲੇਗੀ ਜਿਸ ਨਾਲ ਕਿਸਾਨ ਨੂੰ ਇਸ ਮਸ਼ੀਨ ਲਈ 40,000 ਰੁਪਏ ਹੀ ਖਰਚ ਕਰਨੇ ਪੈਣਗੇ।

ਇਹ ਖ਼ਬਰ ਵੀ ਪੜ੍ਹੋ - ਮਹੰਤ ਦਿਆਲ ਦਾਸ ਕਤਲ ਕੇਸ 'ਚ ਰਿਸ਼ਵਤ ਲੈਣ ਵਾਲਾ ਇੰਸਪੈਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੀ.ਏ.ਯੂ. ਨੇ ਸਰਫੇਸ ਸੀਡਰ ਨੂੰ ਸੀ.ਆਰ.ਐਮ. ਸਕੀਮ ਵਿਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਕੀਮ ਦੇ ਤਹਿਤ ਇਹ ਮਸ਼ੀਨਰੀ ਸਪਲਾਈ ਕਰਨ ਲਈ ਮੈਨੂਫੈਕਚਰਾਂ ਨੂੰ ਸੂਚੀਬੱਧ ਕਰਨ ਦਾ ਕਾਰਜ ਵੀ ਪੀ.ਏ.ਯੂ. ਵੱਲੋਂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਅਕਤੀਗਤ ਤੌਰ ਉਤੇ ਕਿਸਾਨ/ਮੁਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪ/ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ/ਪੰਚਾਇਤਾਂ ਸੀ.ਆਰ.ਐਮ. ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਬਣਾਉਣ ਲਈ ਅਪਲਾਈ ਕਰ ਸਕਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, ਅਧਿਕਾਰੀ ਦੀ ਕੋਠੀ 'ਚ ਚੱਲ ਰਿਹਾ ਸੀ ਗੰਦਾ ਧੰਦਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੁਪਰ ਐੱਸ.ਐੱਮ.ਐੱਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਪਲੌਅ, ਸ਼ਰੱਬ ਮਾਸਟਰ/ਰੌਟਰੀ ਸਲੈਸ਼ਰ, ਰੀਪਰ, ਬੇਲਰ ਮਸ਼ੀਨ ਦੀ ਕੀਮਤ ਜਾਂ ਭਾਰਤ ਸਰਕਾਰ ਦੇ ਮਾਪਦੰਡਾਂ ਮੁਤਾਬਕ ਤੈਅ ਕੀਤੀ ਵੱਧ ਤੋਂ ਵੱਧ ਕੀਮਤ ਉਤੇ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਸਟਮ ਹਾਇਰਿੰਗ ਸੈਂਟਰ 15 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਸੈਂਟਰ ਲਈ 80 ਫੀਸਦੀ ਸਬਸਿਡੀ ਉਤੇ ਮਸ਼ੀਨਾਂ ਖਰੀਦੀਆਂ ਜਾ ਸਕਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ - 69ਵੇਂ ਫਿਲਮ ਫੇਅਰ ਐਵਾਰਡਜ਼: ਸਰਦਾਰ ਊਧਮ ਬੈਸਟ ਹਿੰਦੀ ਫ਼ਿਲਮ, RRR ਨੇ ਜਿੱਤੇ 7 ਐਵਾਰਡਜ਼

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 152300 ਮਸ਼ੀਨਾਂ ਲਈ ਹੁਣ ਤੱਕ ਕੁੱਲ 65421 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਉਤੇ ਕਾਬੂ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫ਼ਸਲਾਂ ਦੀ ਰਹਿੰਦ-ਖੂੰਹਦ ਸਬੰਧੀ ਬੁਨਿਆਦੀ ਢਾਂਚੇ ਨੂੰ ਸਥਾਪਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੋਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਦੇ ਨਾਲ-ਨਾਲ ਭੰਡਾਰਨ ਸਹੂਲਤਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਉਦਯੋਗਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰਨ ਲਈ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਬਾਇਓਮਾਸ ਊਰਜਾ ਦੀ ਪੈਦਾਵਾਰ ਵਾਲੇ ਯੂਨਿਟਾਂ, ਥਰਮਲ ਪਲਾਂਟਾਂ ਵਿਚ ਬਾਇਓ ਕੋ-ਫਾਇਰਿੰਗ, ਬਾਇਓ-ਸੀ.ਐਨ.ਜੀ. ਅਤੇ ਬਾਇਓ-ਈਥਾਨੌਲ ਆਦਿ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਸੂਬਾ ਭਰ ਵਿਚ ਛੇਤੀ ਕਿਸਾਨ ਮੇਲਿਆਂ ਦੀ ਅਗਲੀ ਲੜੀ ਸ਼ੁਰੂ ਕਰਨ ਦਾ ਐਲਾਨ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • CM Mann
  • Bhagwant Mann
  • Farmers
  • Surface Seader
  • Announcement
  • ਭਗਵੰਤ ਮਾਨ
  • ਕਿਸਾਨ
  • ਸਰਫੇਸ ਸੀਡਰ

ਸਿਮਰਜੀਤ ਬੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸੋਨੇ ਦੀ ਕਹੀ ਕੀਤੀ ਭੇਟ

NEXT STORY

Stories You May Like

  • bhiwadi factory accident cm bhajanlal announces compensation
    ਭਿਵਾੜੀ ਫੈਕਟਰੀ ਹਾਦਸਾ: CM ਭਜਨਲਾਲ ਵੱਲੋਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
  • more drastic measures will have to be taken to stop corruption
    ‘ਭ੍ਰਿਸ਼ਟਾਚਾਰ ਨੂੰ ਰੋਕਣ ਲਈ’ ਹੋਰ ਸਖ਼ਤ ਕਦਮ ਚੁੱਕਣੇ ਹੋਣਗੇ!
  • farmers stage a massive protest outside cm mann s residence
    CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ (ਵੀਡੀਓ)
  • harsimrat badal raised the issue of discrimination against punjab in parliament
    ਹਰਸਿਮਰਤ ਬਾਦਲ ਨੇ ਸੰਸਦ 'ਚ ਪੰਜਾਬ ਨਾਲ ਹੋਏ ਵਿਤਕਰੇ ਦਾ ਚੁੱਕਿਆ ਮੁੱਦਾ, ਕਿਸਾਨਾਂ ਲਈ ਰੱਖੀਆਂ ਵੱਡੀਆਂ ਮੰਗਾਂ
  • cm mamata makes big announcements on taxes for the state
    ਬੇਰੁਜ਼ਗਾਰਾਂ ਤੇ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ ਪੈਸੇ ! ਸੂਬੇ ਲਈ CM ਮਮਤਾ ਨੇ ਕਰ 'ਤੇ ਵੱਡੇ ਐਲਾਨ
  • advisory issued in punjab  farmers
    ਪੰਜਾਬ ਦੇ ਕਿਸਾਨਾਂ ਲਈ ਜਾਰੀ ਹੋਈ ਐਡਵਾਈਜ਼ਰੀ
  • cm mann has now been denied a trip to europe
    CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ ਦਿੱਤੀ ਇਜਾਜ਼ਤ
  • cm mann hospitalization political connection
    ਸਿਆਸੀ ਚਰਚਾ: CM ਮਾਨ ਦੇ ਹਸਪਤਾਲ ਦਾਖ਼ਲ ਹੋਣ ਦਾ 2 ਡਿਪਟੀ CM ਲਾਉਣ ਦੀ ਕਵਾਇਦ ਨਾਲ ਕੀ ਹੈ ਕੁਨੈਕਸ਼ਨ?
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ ਇੱਕੋ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
Trending
Ek Nazar
get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • thikriwala school principal negligence
      ਠੀਕਰੀਵਾਲਾ ਸਕੂਲ ਮਾਮਲਾ: ਕੀ 'ਅਸ਼ਟਾਮੀ ਸਮਝੌਤਾ' ਪ੍ਰਿੰਸੀਪਲ ਦੀ ਲਾਪਰਵਾਹੀ 'ਤੇ...
    • sukhjinder singh randhawa police
      ਰਾਸਤੇ ਬੰਦ ਕਰਨ 'ਤੇ ਪੁਲਸ ਵਾਲਿਆਂ ਨਾਲ ਉਲਝੇ MP ਸੁਖਜਿੰਦਰ ਰੰਧਾਵਾ, ਆਖ 'ਤੀ ਇਹ...
    • sukhpal khaira s sharp attack on mann government
      'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
    • khadoor sahib vidhan sabha seat
      ਖਡੂਰ ਸਾਹਿਬ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨਣ ਲਈ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ...
    • high court takes a strong stand on punjab government
      ਅਫਸਰਾਂ ਦੀ 'ਅਣਗਿਹਲੀ' ਪਈ ਭਾਰੀ, ਸਿਖਲਾਈ ਦਾ ਵਾਅਦਾ ਕਰਕੇ ਭੁੱਲੀ ਸਰਕਾਰ; HC...
    • khaira condemns bulldozer yellow claw politics
      ਖਹਿਰਾ ਨੇ ‘ਬੁਲਡੋਜ਼ਰ ਰਾਜਨੀਤੀ’ ਦੀ ਕੀਤੀ ਨਿੰਦਾ, ਬੋਲੇ-ਹਾਈ ਕੋਰਟ 'ਚ ਦਿਆਂਗਾ...
    • cm wants to scare people by getting illegal work done through police force
      ਪੁਲਸ ਬਲ ਰਾਹੀਂ ਨਜਾਇਜ਼ ਕੰਮ ਕਰਵਾ ਕੇ ਲੋਕਾਂ ਨੂੰ ਡਰਾਉਣਾ ਚਾਹੁੰਦੇ ਹਨ ਮੁੱਖ...
    • former mla vaid and president hambar set duties for congress workers
      ਕਾਂਗਰਸ ਦੀ ਬਰਨਾਲਾ ਰੈਲੀ ਲਈ ਸਾਬਕਾ MLA ਵੈਦ ਤੇ ਪ੍ਰਧਾਨ ਹੰਬੜਾਂ ਨੇ ਕਾਂਗਰਸ...
    • aap government public will not fall for their lure  sukhbir badal
      ਹੁਣ ਭਾਵੇਂ ਘਰਾਂ 'ਚ ਸੋਨੇ ਦੀਆਂ ਇੱਟਾਂ ਲਵਾ ਦੇਵੇ 'ਆਪ' ਸਰਕਾਰ, ਜਨਤਾ ਨਹੀਂ...
    • 60 year old migrant murdered with iron rod
      ਸੰਗਰੂਰ : ਪੈਸਿਆਂ ਨੂੰ ਲੈ ਕੇ ਖੂਨੀ ਝੜਪ, ਲੋਹੇ ਦੀ ਰਾਡ ਮਾਰ ਕੇ 60 ਸਾਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +