Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:15:56 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ CM ਮਾਨ ਦਾ ਵੱਡਾ ਸੁਨੇਹਾ, ਖ਼ੁਦ ਹੀ ਸੁਣ ਲਓ (ਵੀਡੀਓ)

PUNJAB News Punjabi(ਪੰਜਾਬ)

ਪੰਜਾਬ 'ਚ ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ CM ਮਾਨ ਦਾ ਵੱਡਾ ਸੁਨੇਹਾ, ਖ਼ੁਦ ਹੀ ਸੁਣ ਲਓ (ਵੀਡੀਓ)

  • Edited By Babita,
  • Updated: 12 Jun, 2024 11:38 AM
Chandigarh
cm mann s big message for government job aspirants in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ 'ਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ। ਇੱਥੋਂ ਜਾਰੀ ਸੁਨੇਹੇ 'ਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ 'ਚ ਭ੍ਰਿਸ਼ਟਾਚਾਰ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨਾਂ ਦਾ ਭਵਿੱਖ ਤਬਾਹ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 102 ਵਿਅਕਤੀਆਂ ਨੂੰ ਨੌਕਰੀ ਦਿਵਾਉਣ ਬਹਾਨੇ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ 2 ਪੁਲਸ ਮੁਲਾਜ਼ਮਾਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : IT ਕਾਂਸਟੇਬਲਾਂ ਦੀ ਭਰਤੀ ਨਾਲ ਜੁੜੀ ਅਹਿਮ ਖ਼ਬਰ, ਚੋਣ ਜ਼ਾਬਤੇ ਕਾਰਨ ਮੁਲਤਵੀ ਹੋ ਗਿਆ ਸੀ ਟੈਸਟ

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਬਾਰੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੂਬੇ 'ਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ 43 ਹਜ਼ਾਰ ਤੋਂ ਵੱਧ ਨੌਕਰੀਆਂ ਨਿਰੋਲ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ ਅਤੇ ਇਸ 'ਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦੇ ਕਹਿਰ ਨੇ ਲਈਆਂ 2 ਹੋਰ ਜਾਨਾਂ, ਆਉਣ ਵਾਲੇ ਦਿਨਾਂ ਲਈ Alert ਜਾਰੀ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗਰੋਹਾਂ ਦੇ ਜਾਲ 'ਚ ਨਾ ਫਸਣ, ਜੋ ਨੌਕਰੀ ਬਦਲੇ ਪੈਸੇ ਮੰਗਦੇ ਹਨ। ਉਨ੍ਹਾਂ ਕਿਹਾ ਕਿ ਇਹ ਠੱਗੀਆਂ ਮਾਰਨ ਵਾਲੇ ਨੌਜਵਾਨਾਂ ਨੂੰ ਸਿਰਫ਼ ਧੋਖਾ ਦੇ ਰਹੇ ਹਨ ਕਿਉਂਕਿ ਪੰਜਾਬ 'ਚ ਸਰਕਾਰੀ ਨੌਕਰੀਆਂ ਦੀ ਭਰਤੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋ ਰਹੀ ਹੈ।  ਸੂਬਾ ਸਰਕਾਰ ਭ੍ਰਿਸ਼ਟਾਚਾਰ ਦੇ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ, ਜਿਸ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗਿਰੋਹ 2021 ਤੋਂ ਚੱਲ ਰਿਹਾ ਸੀ ਪਰ ਹੁਣ ਇਹ ਵਿਜੀਲੈਂਸ ਬਿਊਰੋ ਦੇ ਜਾਲ 'ਚ ਫਸ ਗਿਆ ਹੈ। ਪੰਜਾਬ 'ਚ ਇਮਾਨਦਾਰ ਸਰਕਾਰ ਹੈ, ਜਿੱਥੇ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੋਈ ਵੀ ਪੰਜਾਬੀ, ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • CM Bhagwant Mann
  • Government Jobs
  • Youth
  • Message
  • ਪੰਜਾਬ
  • ਮੁੱਖ ਮੰਤਰੀ ਮਾਨ
  • ਸਰਕਾਰੀ ਨੌਕਰੀਆਂ
  • ਨੌਜਵਾਨ
  • ਸੁਨੇਹਾ

ਰਾਧਾ ਸੁਆਮੀ ਡੇਰਾ ਬਿਆਸ ਵਿਖੇ ਨਤਮਸਤਕ ਹੋਏ ਰਾਜਾ ਵੜਿੰਗ, ਬਾਬਾ ਗੁਰਿੰਦਰ ਸਿੰਘ ਜੀ ਤੋਂ ਲਿਆ ਅਸ਼ੀਰਵਾਦ

NEXT STORY

Stories You May Like

  • neet protest student government job pension
    'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ', ਤੇਜਸਵੀ ਦਾ ਵੱਡਾ ਐਲਾਨ
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • government buses remain closed in punjab today
    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ ਅਪਡੇਟ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • nayab singh saini government schools
    CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +