Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    3:01:12 PM

  • dgp anurag dhankar

    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ...

  • ebola outbreak

    ਜਾਨਲੇਵਾ ਬਿਮਾਰੀ ਨੇ ਲਈ  900 ਤੋਂ ਵਧੇਰੇ ਲੋਕਾਂ ਦੀ...

  • fifa season 2026 has become the most expensive world cup ever broken records

    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA...

  • parliament house cjp tear gas main gate

    ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)

PUNJAB News Punjabi(ਪੰਜਾਬ)

ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)

  • Edited By Babita,
  • Updated: 26 Jun, 2025 11:38 AM
Chandigarh
cm mann s big warning after action against majithia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚੱਲ ਰਹੀ ਹੈ ਅਤੇ ਪੰਚਾਇਤਾਂ ਵੀ ਨਸ਼ੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਮਤੇ ਪਾ ਰਹੀਆਂ ਹਨ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਮਾਮਲੇ 'ਚ ਮੈਂ ਕਿਸੇ 'ਤੇ ਤਰਸ ਨਹੀਂ ਕਰਾਂਗਾ, ਕਿਸੇ 'ਤੇ ਰਹਿਮ ਨਹੀਂ ਕਰਾਂਗਾ, ਭਾਵੇਂ ਜੋ ਮਰਜ਼ੀ ਹੋ ਜਾਵੇ। ਮੈਂ ਪੰਜਾਬੀਆਂ ਲਈ ਜਵਾਬਦੇਹ ਹਾਂ ਅਤੇ ਉਨ੍ਹਾਂ ਦਾ ਕਰਜ਼ਦਾਰ ਹਾਂ ਕਿ ਉਨ੍ਹਾਂ ਨੇ ਮੈਨੂੰ ਇਸ ਅਹੁਦੇ 'ਤੇ ਬਿਠਾਇਆ ਹੈ।

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ ALERT, ਕਰ ਲਓ ਜਲਦੀ ਨਹੀਂ ਤਾਂ...

ਅਸੀਂ ਸਿਆਸੀ ਰਸੂਖ ਵਾਲੇ ਮੁਲਜ਼ਮਾਂ ਨੂੰ ਵੀ ਨਹੀਂ ਛੱਡਾਂਗੇ ਅਤੇ ਕਿਸੇ ਦੀ ਵੀ ਸਿਫ਼ਾਰਿਸ਼ ਨਹੀਂ ਚੱਲਣੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੱਕੇ ਪੈਰੀਂ ਕਾਗਜ਼ ਪੂਰੇ ਕਰਕੇ ਕਾਰਵਾਈ ਕਰ ਰਹੇ ਹਾਂ ਅਤੇ ਵੱਡੀਆਂ ਮੱਛੀਆਂ ਕਿਸੇ ਵੀ ਗਲਤਫ਼ਹਿਮੀ 'ਚ ਨਾ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਵੱਡੀਆਂ-ਵੱਡੀਆਂ ਪਾਰਟੀਆਂ ਦੇ ਪ੍ਰਧਾਨ ਕਹਿੰਦੇ ਸੀ ਕਿ ਪੰਜਾਬ ਸਰਕਾਰ ਛੋਟੀਆਂ ਮੱਛੀਆਂ ਨੂੰ ਫੜ੍ਹੀ ਜਾਂਦੀ ਹੈ ਅਤੇ ਵੱਡੀਆਂ ਨੂੰ ਹੱਥ ਨਹੀਂ ਪਾਉਂਦੀ। ਉਹੀ ਪ੍ਰਧਾਨ ਬੀਤੇ ਕੱਲ੍ਹ ਤੋਂ ਇਸ ਦੀ ਨਿੰਦਾ ਕਰੀ ਜਾ ਰਹੇ ਹਨ। ਇਸ ਦਾ ਮਤਲਬ ਹੈ ਕਿ ਉਹ ਵੀ ਨਾਲ ਰਲ੍ਹੇ ਹੋਏ ਹਨ ਅਤੇ ਇਹ ਪੰਜਾਬੀਆਂ ਨੂੰ ਕੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਲੋਕ ਮੈਨੂੰ ਵੀ ਨੁਕਸਾਨ ਪਹੁੰਚਾਉਣਾ ਚਾਹੁੰਦੇ ਹੋਣ ਪਰ ਮੈਨੂੰ ਇਸ ਦਾ ਕੋਈ ਡਰ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਦੁਧਾਰੂ ਪਸ਼ੂਆਂ ਦਾ ਕਰ ਦਿੱਤਾ...

ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਲੋਕਾਂ ਦੇ ਘਰ ਉਜਾੜ ਕੇ ਜਿਹੜੀਆਂ ਸ਼ਾਨਦਾਰ ਅਤੇ ਆਲੀਸ਼ਾਨ ਕੋਠੀਆਂ ਪਾਈਆਂ ਹੋਈਆਂ ਸਨ, ਉਨ੍ਹਾਂ 'ਤੇ ਬੁਲਡੋਜ਼ਰ ਵੀ ਚੱਲਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਛੋਟੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਦੀ ਵੀ ਵਾਰੀ ਲੱਗਣੀ ਹੈ। ਅਸੀਂ ਸਬੂਤਾਂ ਦੇ ਆਧਾਰ 'ਤੇ ਐਕਸ਼ਨ ਲੈਂਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਐਕਸ਼ਨ ਲਗਾਤਾਰ ਜਾਰੀ ਹੈ। ਜਿਹੜੇ ਪੁਲਸ ਮੁਲਾਜ਼ਮ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਸਨ ਅਤੇ ਛਾਪਾ ਪੈਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਜਾਣਕਾਰੀ ਦੇ ਦਿੰਦੇ ਸਨ, ਉਨ੍ਹਾਂ ਦੇ ਵੀ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਇਸ ਸਮੇਂ ਇਹ ਮੁਹਿੰਮ ਪੂਰੇ ਜ਼ੋਰਾਂ 'ਤੇ ਹੈ ਅਤੇ ਸਾਨੂੰ ਲੋਕਾਂ ਦੇ ਫੋਨ ਵੀ ਆਉਂਦੇ ਹਨ ਕਿ ਨਸ਼ਿਆਂ ਨੂੰ ਬਹੁਤ ਜ਼ਿਆਦਾ ਫ਼ਰਕ ਪੈ ਗਿਆ ਹੈ। ਹੁਣ ਆਸਾਨੀ ਨਾਲ ਨਸ਼ਾ ਤਸਕਰ ਵਲੋਂ ਨਸ਼ਾ ਨਹੀਂ ਵੇਚਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ 'ਚ ਪੰਜਾਬ ਦੇ ਲੋਕਾਂ ਨਾਲ ਖੜ੍ਹਾਂਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • CM Bhagwant Mann
  • Drug Smugglers
  • Big Warning
  • ਮੁੱਖ ਮੰਤਰੀ ਭਗਵੰਤ ਮਾਨ
  • ਨਸ਼ਾ ਤਸਕਰ
  • ਵੱਡੀ ਚਿਤਾਵਨੀ

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ

NEXT STORY

Stories You May Like

  • shocking news facebook live
    ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਫੇਸਬੁੱਕ 'ਤੇ LIVE ਹੋ ਚੁੱਕ ਲਿਆ ਖ਼ੌਫ਼ਨਾਕ ਕਦਮ
  • punjabi singer  engagement  fiance  live show
    ਸੁਪਰਹਿੱਟ ਪੰਜਾਬੀ ਗਾਇਕਾ ਨੇ ਕਰ'ਤਾ ਮੰਗਣੀ ਦਾ ਐਲਾਨ, ਮੰਗੇਤਰ ਨੂੰ ਸਟੇਜ 'ਤੇ ਸੱਦ ਘੁੱਟ ਕੇ ਪਾ ਲਈ ਜੱਫੀ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • jasmine sandlas subjected to misconduct  live show
    ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ
  • cricketer dies of heart attack during live match
    LIVE ਮੈਚ ਦੌਰਾਨ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਦਰਦਨਾਕ ਮੰਜ਼ਰ ਕਾਰਨ ਮਚੀ ਤਰਥੱਲੀ (ਵੀਡੀਓ)
  • canada pr opportunities
    ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • indian airlines
    ਪਾਕਿਸਤਾਨ ਦੇ ਨਿਸ਼ਾਨੇ 'ਤੇ ਭਾਰਤੀ ਏਅਰਲਾਈਨਾਂ, ਕਰ'ਤਾ ਇਹ ਐਲਾਨ
  • big news about amarnath yatra
    ਅਮਰਨਾਥ ਯਾਤਰਾ ਨੂੰ ਲੈ ਕੇ ਵੱਡੀ ਖਬਰ, ਮੌਸਮ ਵਿਭਾਗ ਦੀ ਚਿਤਾਵਨੀ ਮਗਰੋਂ ਪ੍ਰਸ਼ਾਸਨ ਦਾ ਅਹਿਮ ਫੈਸਲਾ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy dies due to drugs
      ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
    • steering lock of a moving bus
      ਚੱਲਦੀ ਬੱਸ ਦਾ ਸਟੀਅਰਿੰਗ ਲਾਕ, ਖਿੜਕੀ 'ਚੋਂ ਬਾਹਰ ਡਿੱਗੀ ਕੁੜੀ, ਪਈਆਂ ਭਾਜੜਾਂ
    • 70 year old man dies in stray dog attack
      ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • ludhiana advocates strike
      ਅੱਜ ਲੁਧਿਆਣਾ 'ਚ ਵਕੀਲਾਂ ਦਾ 'ਨੋ ਵਰਕ ਡੇਅ', ਕੱਲ੍ਹ ਵੀ ਜਾਰੀ ਰਹੇਗਾ ਰੋਸ...
    • woman death
      ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • amritsar record breaking heroin recovery figures
      ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ...
    • clash in muktsar
      ਸ਼ਮਸ਼ਾਨਘਾਟ ਨੇੜੇ ਲਿਜਾ ਕੇ ਮੁੰਡੇ ਦੇ ਮਾਰੀਆਂ ਕਿਰਚਾਂ!
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +