Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:51:34 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ CM ਮਾਨ ਦਾ ਅਹਿਮ ਐਲਾਨ, ਜਾਣੋ ਕੀ ਬੋਲੇ (ਵੀਡੀਓ)

PUNJAB News Punjabi(ਪੰਜਾਬ)

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ CM ਮਾਨ ਦਾ ਅਹਿਮ ਐਲਾਨ, ਜਾਣੋ ਕੀ ਬੋਲੇ (ਵੀਡੀਓ)

  • Edited By Babita,
  • Updated: 24 Mar, 2024 05:12 PM
Sangrur-Barnala
cm mann s important announcement for the families
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ : ਇੱਥੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ 'ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ (ਵੀਡੀਓ)

ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ।

ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, ਵਿਭਾਗ ਨੇ ਕਰ ਦਿੱਤੀ ਭਵਿੱਖਬਾਣੀ

ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 

  • CM Bhagwant Mann
  • Sangrur
  • Poisonous Liquor
  • Announcement
  • ਮੁੱਖ ਮੰਤਰੀ ਮਾਨ
  • ਸੰਗਰੂਰ
  • ਲੋਕ
  • ਵੱਡਾ ਐਲਾਨ
  • ਜ਼ਹਿਰੀਲੀ ਸ਼ਰਾਬ

ਸਹੁਰੇ ਪਰਿਵਾਰ ਵੱਲੋਂ ਤੰਗ ਕਰਨ ’ਤੇ ਗਰਭ ’ਚ ਪਲ ਰਹੀ ਬੱਚੀ ਦੀ ਮੌਤ

NEXT STORY

Stories You May Like

  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • spurious liquor  women  shop  police
    ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈਆਂ ਦੀ ਮੌਤ ! ਔਰਤਾਂ ਨੇ ਗੁੱਸੇ 'ਚ ਭੰਨ੍ਹ'ਤਾ ਠੇਕਾ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • cm vijay cancelled london program
    ਸੁਰੱਖਿਆ ਕਾਰਨਾਂ ਕਰਕੇ CM ਵਿਜੇ ਦਾ ਲੰਡਨ ਪ੍ਰੋਗਰਾਮ ਰੱਦ, ਸੈਂਕੜੇ ਸਮਰਥਕ ਨਾਰਾਜ਼
  • bjp state incharges co incharges nitin nabin
    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • cm yogi employees jobs  recruitment
    9.5 ਸਾਲਾਂ 'ਚ 9.5 ਲੱਖ ਨੌਕਰੀਆਂ; CM ਯੋਗੀ ਦਾ ਵੱਡਾ ਦਾਅਵਾ- UP ਦੇ ਅੱਧੇ ਤੋਂ ਵੱਧ ਮੁਲਾਜ਼ਮ ਸਾਡੀ ਸਰਕਾਰ 'ਚ ਭਰਤੀ
  • tamil nadu  school  students  breakfast  cm vijay
    ਸਰਕਾਰੀ ਸਕੂਲ ਪੁੱਜੇ CM ਵਿਜੇ ਨੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਖਾਣਾ
  • dr vijay satbir singh and other leaders met cm fadnavis
    ਡਾ. ਵਿਜੇ ਸਤਬੀਰ ਸਿੰਘ ਅਤੇ ਹੋਰ ਆਗੂਆਂ ਨੇ CM ਫੜਨਵੀਸ ਨਾਲ ਕੀਤੀ ਮੁਲਾਕਾਤ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +