Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    8:11:39 AM

  • bad weather air india express flight varanasi

    ਖਰਾਬ ਮੌਸਮ ਕਾਰਨ ਪ੍ਰਭਾਵਿਤ Air India ਐਕਸਪ੍ਰੈੱਸ...

  • asi harjit singh pakistani handler video

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ;...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ ਵਿਖੇ ਇਕ ਵਾਰ ਫਿਰ ਲੱਗਾ CM ਮਾਨ ਦਾ 'ਜਨਤਾ ਦਰਬਾਰ', ਮੌਕੇ 'ਤੇ ਲੋਕਾਂ ਨੂੰ ਪਹੁੰਚਾਈ ਵੱਡੀ ਰਾਹਤ

PUNJAB News Punjabi(ਪੰਜਾਬ)

ਜਲੰਧਰ ਵਿਖੇ ਇਕ ਵਾਰ ਫਿਰ ਲੱਗਾ CM ਮਾਨ ਦਾ 'ਜਨਤਾ ਦਰਬਾਰ', ਮੌਕੇ 'ਤੇ ਲੋਕਾਂ ਨੂੰ ਪਹੁੰਚਾਈ ਵੱਡੀ ਰਾਹਤ

  • Edited By Rakesh,
  • Updated: 14 Aug, 2024 09:58 PM
Punjab
cm mann s public darbar was held once again in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧੜ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸ਼ਹਿਰ ’ਚ ਆਪਣੇ ਨਿਵਾਸ ਸਥਾਨ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਪਣੀ ਕਿਸਮ ਦੀ ਇਸ ਪਹਿਲ ਦਾ ਉਦੇਸ਼ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰਾਂ ਚੰਡੀਗੜ੍ਹ ਤੋਂ ਨਹੀਂ ਚੱਲ ਰਹੀਆਂ ਸਗੋਂ ਸੂਬੇ ਭਰ ਦੇ ਸ਼ਹਿਰਾਂ ਤੇ ਕਸਬਿਆਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪਿੰਡਾਂ ਦਾ ਦੌਰਾ ਕਰ ਰਹੇ ਹਨ ਜਦਕਿ ਪਹਿਲਾਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲੰਧਰ ਵਿੱਚ ਆਪਣੀ ਰਿਹਾਇਸ਼ ਰੱਖੀ ਹੈ ਤਾਂ ਜੋ ਮਾਝਾ ਅਤੇ ਦੁਆਬਾ ਖੇਤਰ ਦੇ ਲੋਕ ਆਪਣੇ ਕੰਮ ਬਿਨਾਂ ਕਿਸੇ ਦਿੱਕਤ ਦੇ ਕਰਵਾ ਸਕਣ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਜਿਹੜੇ ਲੋਕ ਇੱਥੇ ਸ਼ਿਕਾਇਤਾਂ ਲੈ ਕੇ ਆ ਰਹੇ ਹਨ, ਉਨ੍ਹਾਂ ਦੇ ਸਾਰੇ ਕੰਮ ਸੁਚਾਰੂ ਢੰਗ ਨਾਲ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਤਸੱਲੀਬਖ਼ਸ਼ ਨਤੀਜੇ ਦੇ ਰਹੀ ਹੈ ਅਤੇ ਜਿੱਥੇ ਇੱਕ ਪਾਸੇ ਲੋਕਾਂ ਦੇ ਮਸਲੇ ਹੱਲ ਹੋ ਰਹੇ ਹਨ ਉਥੇ ਹੀ ਸਰਕਾਰ ਨੂੰ ਫੀਡਬੈਕ ਵੀ ਮਿਲ ਰਹੀ ਹੈ।

PunjabKesari

ਇਸ ਦੌਰਾਨ ਲੁਧਿਆਣਾ ਤੋਂ ਆਈ ਔਰਤ ਨੇ ਕਿਹਾ ਕਿ ਉਸ ਦਾ ਮਾਮਲਾ ਸਾਲਾਂ ਤੋਂ ਲਟਕਿਆ ਹੋਇਆ ਹੈ। ਉਸ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਨੇ ਉਸ ਦੀ ਗੱਲ ਸੁਣੀ ਹੈ ਅਤੇ ਉਸ ਦਾ ਕੰਮ ਕਰਵਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।

ਇਸ ਤਰ੍ਹਾਂ ਸੁਖਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਇਹ ਸ਼ਲਾਘਾਯੋਗ ਕਦਮ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੇ ਕੰਮ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ।

ਪਿੰਡ ਕੋਟ ਕਲਾਂ ਤੋਂ ਆਈ ਔਰਤ ਜਸਵੀਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਦੋਂ ਤੋਂ ਹੀ ਉਸ ਨੂੰ ਸਹੁਰਿਆਂ ਵੱਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਹ ਮੁੱਖ ਮੰਤਰੀ ਨੂੰ ਮਿਲ ਚੁੱਕੀ ਹੈ, ਜਿਨ੍ਹਾਂ ਨੇ ਉਸ ਦੀ ਸਮੱਸਿਆ ਦੇ ਜਲਦੀ ਹੱਲ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ।

ਨੌਜਵਾਨ ਜਗਦੀਸ਼ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਇਕ ਸਿਪਾਹੀ ਸਨ ਜੋ ਸਰਵਿਸ ਦੌਰਾਨ ਇਕ ਹਾਦਸੇ ਕਾਰਨ ਅਪਾਹਜ ਹੋ ਗਏ ਸਨ। ਉਸ ਦੇ ਪਿਤਾ ਨੂੰ ਜ਼ਬਰਦਸਤੀ ਰਿਟਾਇਰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਤਰਸ ਦੇ ਆਧਾਰ 'ਤੇ ਨੌਕਰੀ ਦੀ ਮੰਗ ਕਰ ਰਿਹਾ ਹੈ। ਮੁੱਖ ਮੰਤਰੀ ਨੇ ਉਸ ਦੀ ਸਾਰੀ ਗੱਲ ਨੂੰ ਹਮਦਰਦੀ ਨਾਲ ਸੁਣਿਆ ਅਤੇ ਉਸ ਦਾ ਮਾਮਲਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

PunjabKesari

ਗੁਰਦਾਸਪੁਰ ਦੇ ਇਕ ਵਿਅਕਤੀ ਨੇ ਕਿਹਾ ਕਿ ਅਜਿਹੇ ਕੈਂਪ ਸੂਬੇ ਦੇ ਸਾਰੇ ਸ਼ਹਿਰਾਂ ’ਚ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਆਮ ਲੋਕ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

ਰਈਆ ਦੇ ਇਕ ਵਿਅਕਤੀ ਨੇ ਆਪਣੇ ਸ਼ਹਿਰ ’ਚ ਪੀ.ਐੱਸ.ਪੀ.ਸੀ.ਐੱਲ. ਸਬੰਧੀ ਮੁੱਦੇ ਨੂੰ ਉਠਾਇਆ ਅਤੇ ਮੁੱਖ ਮੰਤਰੀ ਨੂੰ ਉਸ ਦੀ ਸਮੱਸਿਆ ਦੇ ਤੁਰੰਤ ਹੱਲ ਲਈ ਕਦਮ ਚੁੱਕਣ ਦੀ ਅਪੀਲ ਕੀਤੀ। ਗੁਰਦਾਸਪੁਰ ਤੋਂ ਅਸ਼ਵਨੀ ਕੁਮਾਰ ਨੇ ਵੀ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਵਾਸਤੇ ਇਸ ਇਤਿਹਾਸਕ ਪਹਿਲਕਦਮੀ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਜਲੰਧਰ ਤੋਂ ਵਿਜੇ ਕੁਮਾਰ ਨੇ ਵੀ ਮਾਨ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੁੱਕੇ ਇਸ ਵਿਸ਼ੇਸ਼ ਕਦਮ ਨੂੰ ਸਰਾਹਿਆ।

ਅਮਨਪ੍ਰੀਤ ਕੌਰ ਨਿੱਝਰ ਨੇ ਦੱਸਿਆ ਕਿ ਉਸ ਦੇ ਚਾਚਾ ਨੇ 2016 ’ਚ ਟਿਊਬਵੈੱਲ ਕੁਨੈਕਸ਼ਨ ਲਈ ਅਪਲਾਈ ਕੀਤਾ ਸੀ ਪਰ ਥਾਂ-ਥਾਂ ’ਤੇ ਗੇੜੇ ਕੱਢਣ ਦੇ ਬਾਵਜੂਦ ਵੀ ਇਸ ਦਾ ਹੱਲ ਨਹੀਂ ਹੋਇਆ। ਉਹ ਮੁੱਖ ਮੰਤਰੀ ਨੂੰ ਮਿਲੇ ਹਨ ਜਿਨ੍ਹਾਂ ਨੇ ਇਹ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੇ ਹੁਕਮ ਦਿੱਤੇ ਹਨ। ਜਲੰਧਰ ਤੋਂ ਸੁਖਜੀਤ ਸਿੰਘ ਵਾਲੀਆ ਨੇ ਵੀ ਮੁੱਖ ਮੰਤਰੀ ਦੇ ਇਸ ਅਹਿਮ ਉਪਰਾਲੇ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰ ਹੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ਲਾਘਾ ਕੀਤੀ।

  • CM Punjab
  • punjab
  • CM Mann
  • Janata Darbar
  • Jalandhar
  • AAP

ਸੂਬੇ 'ਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ: ਹਰਭਜਨ ਸਿੰਘ

NEXT STORY

Stories You May Like

  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sri guru granth sahib ji cm yogi adityanath
    ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ CM ਯੋਗੀ ਆਦਿੱਤਿਆਨਾਥ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • bhagwant mann  rahul gandhi  gulzar singh
    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
  • cm vijay cancelled london program
    ਸੁਰੱਖਿਆ ਕਾਰਨਾਂ ਕਰਕੇ CM ਵਿਜੇ ਦਾ ਲੰਡਨ ਪ੍ਰੋਗਰਾਮ ਰੱਦ, ਸੈਂਕੜੇ ਸਮਰਥਕ ਨਾਰਾਜ਼
  • major ed action against former cm harish rawat s pa
    ਸਾਬਕਾ CM ਹਰੀਸ਼ ਰਾਵਤ ਦੇ PA 'ਤੇ ED ਦਾ ਵੱਡਾ ਐਕਸ਼ਨ, 52 ਲੱਖ ਦਾ ਬੈਂਕ ਬੈਲੇਂਸ, ਸੋਨਾ ਤੇ ਲਗਜ਼ਰੀ ਘੜੀਆਂ ਜ਼ਬਤ
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • migrant worker becomes a millionaire wins 3 crore prize
      ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3...
    • punjab police busts smuggling gang 47 kg of heroin seized
      ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4...
    • sgpc member amarjit singh chawla and granthi malkit singh from the panth
      ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ...
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +