Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:06:04 PM

  • lockdown imposed

    ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਖਰੀ ਹਾਈਕੋਰਟ ਤੇ ਵਿਧਾਨ ਸਭਾ ਨੂੰ ਲੈ ਕੇ CM ਮਾਨ ਦੇ ਬਿਆਨ ’ਤੇ ਭੜਕੇ ਸੁਖਬੀਰ ਬਾਦਲ, ਕਹੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਵੱਖਰੀ ਹਾਈਕੋਰਟ ਤੇ ਵਿਧਾਨ ਸਭਾ ਨੂੰ ਲੈ ਕੇ CM ਮਾਨ ਦੇ ਬਿਆਨ ’ਤੇ ਭੜਕੇ ਸੁਖਬੀਰ ਬਾਦਲ, ਕਹੀਆਂ ਇਹ ਗੱਲਾਂ

  • Updated: 10 Jul, 2022 06:58 PM
Chandigarh
cm mann s statement sukhbir badal said that punjabis stabbed in the back
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਚੰਡੀਗੜ੍ਹ ਬਾਰੇ ਆਪਣਾ ਉਹ ਬਿਆਨ ਵਾਪਸ ਲੈਣ, ਜਿਸ ਰਾਹੀਂ ਪੰਜਾਬ ਦੇ ਚੰਡੀਗੜ੍ਹ ’ਤੇ ਹੱਕ ਸਰੰਡਰ ਕੀਤੇ ਗਏ ਹਨ ਜਾਂ ਫਿਰ ਉਹ ਪੰਜਾਬੀਆਂ ਦੇ ਵੱਡੇ ਪੱਧਰ ’ਤੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ’ਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕਿਆਂ ਸਮੇਤ ਦਰਿਆਈ ਪਾਣੀ ਮੁੜ ਹਾਸਲ ਕਰਨ ਦੀ ਇੱਛਾ ’ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕੱਲੇ ਮੌਜੂਦਾ ਸੰਕਟ ਲਈ ਜ਼ਿੰਮੇਵਾਰ ਹਨ, ਜਿਸ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਬਣਦੇ ਹੱਕ ਨੂੰ ਸੰਕਟ ’ਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖ਼ੁਦ ਪੰਜਾਬ ਦੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨਾਲ ਮੀਟਿੰਗ ’ਚ ਸੂਬੇ ਦੇ ਹਿੱਤਾਂ ਨੂੰ ਖ਼ਤਰੇ ’ਚ ਪਾਇਆ ਹੈ, ਜਦੋਂ ਉਨ੍ਹਾਂ ਮੀਟਿੰਗ ਵਿਚ ਪੰਜਾਬ ਲਈ ਵੱਖਰੀ ਹਾਈਕੋਰਟ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮੰਗ ਨਾਲ ਹਰਿਆਣਾ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦਾ ਮੌਕਾ ਮਿਲ ਗਿਆ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਇਸ ਤਰੀਕੇ ਆਪਣੇ ਹਿੱਤਾਂ ਨੂੰ ਸਰੰਡਰ ਨਹੀਂ ਕਰ ਸਕਦੇ।

ਇਹ ਖ਼ਬਰ ਵੀ ਪੜ੍ਹੋ : ਚੋਣ ਵਾਅਦਾ ਪੂਰਾ ਕਰਦਿਆਂ ਮਾਨ ਸਰਕਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ’ਤੇ ਕਾਰਵਾਈ : ਰਾਘਵ ਚੱਢਾ

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਤੋਂ ਇਹ ਬਿਆਨ ਸਾਜ਼ਿਸ਼ ਤਹਿਤ ਦੁਆਇਆ ਹੈ ਤਾਂ ਜੋ ਪੰਜਾਬ ਦੇ ਬਣਦੇ ਹੱਕਾਂ ਨੂੰ ਖੋਰਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ’ਤੇ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਵਾਂਗੇ ਅਤੇ ਅਸੀਂ ਅਗਲੀ ਰੂਪਰੇਖਾ ਉਲੀਕਣ ਵਾਸਤੇ ਪਾਰਟੀ ਦੀ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ 12 ਜੁਲਾਈ ਨੂੰ ਸੱਦ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਸਪਸ਼ਟ ਤੌਰ ’ਤੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਪਾਰਟੀ ਕਦੇ ਵੀ ਹਰਿਆਣਾ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਵਿਧਾਨ ਸਭਾ ਜਾਂ ਹਾਈਕੋਰਟ ਵਾਸਤੇ ਥਾਂ ਨਹੀਂ ਲੈਣ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਵਾਸਤੇ ਲੋੜੀਂਦੀ ਕੋਈ ਵੀ ਸ਼ਹਾਦਤ ਦੇਣ ਲਈ ਤਿਆਰ ਹਾਂ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੰਡੀਗੜ੍ਹ ਦੀ ਸਿਰਫ ਕੰਮ ਚਲਾਊ ਪ੍ਰਬੰਧਕ ਹੈ ਕਿਉਂਕਿ ਇਹ ਮਾਮਲਾ ਤਾਂ 1966 ਵਿਚ ਹੀ ਨਿੱਬੜ ਗਿਆ ਸੀ, ਜਦੋਂ ਸੂਬੇ ਦਾ ਪੁਨਰਗਠਨ ਹੋਇਆ ਸੀ ਤੇ ਬਾਅਦ ਵਿਚ 1985 ’ਚ ਰਾਜੀਵ-ਲੌਂਗੋਵਾਲ ਸਮਝੌਤੇ ਵੇਲੇ ਸੰਸਦ ਅਤੇ ਹਰਿਆਣਾ ਵਿਧਾਨ ਸਭਾ ਵਿਚ ਵੀ ਇਹ ਮਤਾ ਪਾਸ ਹੋਇਆ ਸੀ ਕਿ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ ਤੇ ਉਨ੍ਹਾਂ ਨੂੰ ਹਾਲਾਤ ਤੋਂ ਜਾਣੂ ਕਰਵਾਏਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਹਰਿਆਣਾ ਕੋਲ ਚੰਡੀਗੜ੍ਹ ਵਿਚ ਹੋਰ ਥਾਂ ਲੈਣ ਦਾ ਕੋਈ ਹੱਕ ਨਹੀਂ ਬਣਦਾ। ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਦੇ ਨਾਲ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਸਨ, ਨੇ ਇਹ ਵੀ ਦੱਸਿਆ ਕਿ ਕਿਵੇਂ ਚੰਡੀਗੜ੍ਹ ਖਰੜ ਤਹਿਸੀਲ ਅਧੀਨ ਆਉਂਦੇ ਪੰਜਾਬੀ ਬੋਲਦੇ ਪਿੰਡਾਂ ਦਾ ਉਜਾੜਾ ਕਰ ਕੇ ਵਸਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਹੀ ਪੰਜਾਬ ਦਾ ਚੰਡੀਗੜ੍ਹ ’ਤੇ ਕੁਦਰਤੀ ਹੱਕ ਬਣ ਜਾਂਦਾ ਹੈ ਤੇ ਇਸ ਤੱਥ ਨੂੰ ਕਦੇ ਵੀ ਕੇਂਦਰ ਜਾਂ ਹਰਿਆਣਾ ਨੇ ਝੁਠਲਾਇਆ ਨਹੀਂ ਹੈ ਬਲਕਿ ਇਹ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੇ ਬਿਆਨ ਕਾਰਨ ਹੁਣ ਵਿਵਾਦਾਂ ਵਿਚ ਆ ਗਿਆ ਹੈ। ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹੇ ਹਨ, ਭਾਵੇਂ ਉਹ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਯਾਨੀ ਬੀ. ਬੀ. ਐੱਮ. ਬੀ. ’ਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖਤਮ ਕਰਨ ਦਾ ਮਾਮਲਾ ਹੋਵੇ ਜਾਂ ਫਿਰ ਚੰਡੀਗੜ੍ਹ ਵਿਚ ਮੁਲਾਜ਼ਮਾਂ ਲਈ ਕੇਂਦਰੀ ਸਕੇਲ ਲਾਗੂ ਕਰਨ ਜਾਂ ਫਿਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਬਦਲਣ ਦਾ ਮਾਮਲਾ ਹੋਵੇ, ਮੁੱਖ ਮੰਤਰੀ ਹਰ ਮੁਕਾਮ ’ਤੇ ਅਸਫਲ ਸਾਬਤ ਹੋਏ ਹਨ। 

 

 

 

  

  • Chief Minister Bhagwant Mann
  • Sukhbir Badal
  • High Court
  • Union Government
  • Vidhan Sabha
  • Land Allotment
  • ਮੁੱਖ ਮੰਤਰੀ ਭਗਵੰਤ ਮਾਨ
  • ਸੁਖਬੀਰ ਬਾਦਲ
  • ਹਾਈਕੋਰਟ
  • ਕੇਂਦਰ ਸਰਕਾਰ
  • ਵਿਧਾਨ ਸਭਾ
  • ਜ਼ਮੀਨ ਅਲਾਟ

ਚੰਡੀਗੜ੍ਹ ਮੁੱਦੇ ’ਤੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ

NEXT STORY

Stories You May Like

  • employees da punjab employees
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
  • cm mamata could not even save her assembly seat in west bengal
    ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ ਸਕੀ CM ਮਮਤਾ ਬੈਨਰਜੀ
  • legislative assembly session  women reservation  opposition  yogi adityanath
    ਵਿਧਾਨ ਸਭਾ ਸੈਸ਼ਨ : ਮਹਿਲਾ ਰਾਖਵਾਂਕਰਨ 'ਤੇ ਵਿਰੋਧੀ ਧਿਰ 'ਤੇ ਵਰ੍ਹੇ CM ਯੋਗੀ
  • the mann government has been criticized in the people  s assembly
    “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
  • sri lankan leaders congratulate vijay
    ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ ਨੂੰ ਦਿੱਤੀ ਵਧਾਈ
  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • anil sarin on cm mann
    CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • fire breaks out in derabassi government college student building
      ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +