Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    12:24:05 PM

  • sacrelage allegations on aap leader

    ਵੱਡੀ ਖ਼ਬਰ: 'ਆਪ' ਆਗੂ 'ਤੇ ਲੱਗੇ ਬੇਅਦਬੀ ਦੀ...

  • 8th pay commission  suggestions  how you can submit your opinion

    8ਵਾਂ ਤਨਖਾਹ ਕਮਿਸ਼ਨ : ਸਰਕਾਰ ਨੇ ਮੰਗੇ ਸੁਝਾਅ,...

  • heavy rain alert 2 days

    ਅਗਲੇ 2 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ...

  • getting us visa easy

    ਅਮਰੀਕਾ ਦਾ ਵੀਜ਼ਾ ਮਿਲਣਾ ਹੋਵੇਗਾ 'ਸੌਖ਼ਾ' ! ਸੰਸਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਪਹੁੰਚੇ CM ਮਾਨ ਨੇ ਸਿਹਤ ਖੇਤਰ ਨੂੰ ਲੈ ਕੇ ਦੱਸਿਆ ਪੰਜਾਬ ਦਾ ਰੋਡ ਮੈਪ

MAJHA News Punjabi(ਮਾਝਾ)

ਅੰਮ੍ਰਿਤਸਰ ਪਹੁੰਚੇ CM ਮਾਨ ਨੇ ਸਿਹਤ ਖੇਤਰ ਨੂੰ ਲੈ ਕੇ ਦੱਸਿਆ ਪੰਜਾਬ ਦਾ ਰੋਡ ਮੈਪ

  • Edited By Shivani Bassan,
  • Updated: 17 Nov, 2023 05:42 PM
Amritsar
cm mann said these things for the convenience of the students
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨਦੀਪ ਸਿੰਘ ਸੋਡੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ 100 ਸਾਲ ਪੂਰੇ ਹੋਣ ਦੇ ਸਮਾਗਮ 'ਚ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਵੱਲ ਪਹਿਲ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਵਿਦਿਆਰਥੀਆਂ ਨੂੰ ਇੱਥੇ ਹੀ ਚੰਗੀ ਸਿੱਖਿਆ ਦੇਈਏ ਤਾਂ ਕਿ ਡਿਗਰੀ ਮੁਤਾਬਕ ਉਹ ਇੱਥੇ ਹੀ ਕੰਮ ਵੀ ਕਰ ਸਕਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਜੋ ਆਮ ਆਦਮੀ ਕਲੀਨਿਕ ਦਿੱਲੀ 'ਚ ਸ਼ੁਰੂ ਕੀਤੇ ਹਨ ਉਸ 'ਚ ਨਵੇਂ ਡਾਕਟਰਾਂ ਨੂੰ ਲਿਆ ਹੈ ਅਤੇ ਸਾਰਾ ਕੰਮ ਕੰਪਿਊਟਰ ਰਾਹੀਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਅੱਜ ਪੂਰੇ ਪੰਜਾਬ 'ਚ 664 ਕਲੀਨਿਕ ਬਣ ਚੁੱਕੇ ਹਨ, ਜਿਸ 'ਚ ਨਵੇਂ ਡਾਕਟਰਾਂ ਅਤੇ ਨੌਜਵਾਨ ਪੀੜ੍ਹੀ ਨੂੰ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਲੀਨਿਕਾਂ ਅਤੇ ਹਸਪਤਾਲਾਂ 'ਚ ਵੱਡੇ ਪੱਧਰ 'ਤੇ ਹੈਲਥ ਵਰਕਰ, ਸਟਾਫ਼ ਨਰਸਾਂ, ਡਾਕਟਰ ਭਰਤੀ ਕਰ ਰਹੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦਾ ਕੱਲ੍ਹ ਹੁਸ਼ਿਆਰਪੁਰ ਉਦਘਾਟਨ ਕਰਨ ਜਾਵਾਂਗੇ, ਜੋ 500 ਕਰੋੜ ਦੀ ਲਾਗਤ ਨਾਲ ਬਣਿਆ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਮੁੱਖ ਮੰਤਰੀ ਨੇ ਕਿਹਾ ਜਦੋਂ ਰੂਸ ਅਤੇ ਯੂਕਰੇਨ ਦੀ ਜੰਗ ਲੱਗੀ ਸੀ ਤਾਂ ਮੈਡੀਕਲ ਕਾਲਜ ਦਾ ਵਿਚਾਰ ਮੈਨੂੰ ਉਸ ਸਮੇਂ ਆਇਆ ਜਦੋਂ  350 ਤੋਂ ਵਧੇਰੇ ਪੰਜਾਬ ਦੇ ਕੁੜੀਆਂ ਮੁੰਡੇ ਮੈਨੂੰ ਮਿਲਣ ਲਈ ਆਏ ਸਨ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਮੈਂ ਉਨ੍ਹਾਂ ਵਿਦਿਆਰਥੀਆਂ ਨੂੰ ਦੇਖ ਕੇ ਹੈਰਾਨ ਹੋ ਗਿਆ ਸੀ ਕਿ ਯੂਕਰੇਨ ਨੂੰ ਆਜ਼ਾਦ ਹੋਏ 25ਤੋਂ 26 ਸਾਲ ਹੋਏ ਹਨ ਅਤੇ ਸਾਨੂੰ 75 ਸਾਲ ਹੋ ਗਏ ਹਨ ਤਾਂ ਫਿਰ ਵੀ ਸਾਡੇ ਬੱਚੇ ਵਿਦੇਸ਼ਾਂ 'ਚ ਮੈਡੀਕਲ ਦੀ ਪੜ੍ਹਾਈ ਕਰਨ ਲਈ ਜਾ ਰਹੇ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ 'ਚ ਮੈਡੀਕਲ ਕਾਲਜ ਖੋਲ੍ਹਣ ਦਾ ਫੈਸਲਾ ਲਿਆ ਸੀ। ਉਨ੍ਹਾਂ ਕਿਹਾ ਅਮਰੀਕਾ 'ਚ ਸਭ ਤੋਂ ਹੁਸ਼ਿਆਰ ਡਾਕਟਰ ਇੰਡੀਅਨ ਮਨੇ ਜਾਂਦੇ ਹਨ, ਜਿਸ ਤੋਂ ਪਤਾ ਲਗਦਾ ਹੈ ਕਿ ਸਾਡੇ ਕੋਲ ਟੈਲੇਂਟ ਦੀ ਕਮੀ ਨਹੀਂ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ। ਜਿਸ ਵਿਸ਼ੇ 'ਚ ਬੱਚੇ ਦੀ ਦਿਲਚਸਪੀ ਹੁੰਦੀ ਹੈ, ਉਸ ਲੈਵਲ ਦੀ ਬੱਚੇ ਨੂੰ ਪੜ੍ਹਾਈ ਕਰਵਾਈ ਜਾਵੇਗੀ, ਤਾਂ ਕਿ ਉਸ ਨੂੰ ਅੱਗੇ ਜਾ ਕੇ ਕੋਈ ਤੰਗੀ ਨਾ ਹੋਵੇ। ਉਨ੍ਹਾਂ ਸਮਾਗਮ 'ਚ ਆਏ ਲੋਕਾਂ ਨੂੰ ਕਿਹਾ ਸਾਨੂੰ ਤੁਹਾਡੇ ਵਰਗੇ ਲੋਕਾਂ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਪੰਜਾਬ ਨੂੰ ਮੈਡੀਕਲ ਹੱਬ ਬਣਾ ਸਕੀਏ। ਉਨ੍ਹਾਂ ਕਿਹਾ ਕਿ ਇਹ ਵੀ ਸਮਾਂ ਆਵੇਗਾ ਕਿ ਜਦੋਂ ਬਾਹਰੋਂ ਲੋਕੀ ਇੱਥੇ ਇਲਾਜ ਕਰਵਾਉਣ ਆਉਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ 26 ਜਨਵਰੀ ਤੱਕ ਸਾਰੇ ਤਹਿਸੀਲ ਜ਼ਿਲ੍ਹਿਆਂ 'ਚ ਜੋ ਵੀ ਡਿਸਪੈਂਸਰੀਆਂ ਅਤੇ ਹਸਪਤਾਲ ਹਨ ਉਨ੍ਹਾਂ 'ਚ ਐਕਸਰੇ ਮਸ਼ੀਨਾਂ  ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਇਸ ਦੇ ਨਾਲ ਹਰ ਤਰ੍ਹਾਂ ਦੀ ਦਵਾਈ ਹਸਪਤਾਲ 'ਚ ਉਪਲੱਬਧ ਕਰਵਾਈ ਜਾਵੇਗੀ ਅਤੇ ਕਿਸੇ ਵੀ ਚੀਜ਼ ਦੀ ਬਾਹਰੋਂ ਲਿਆਉਣ ਦੀ ਜ਼ਰੂਰਤ ਨਹੀਂ ਹੋਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ  ਸਾਡੇ ਕੋਲ ਪੈਸਿਆਂ ਦੀ ਕੋਈ ਕਮੀ ਨਹੀ ਹੈ । ਸਾਡੀ ਨੀਅਤ ਹੈ ਕਿ ਅਸੀਂ ਲੋਕਾਂ ਦੇ ਕੰਮ ਆਈਏ ਅਤੇ ਸਾਡੇ ਵੱਲੋਂ ਸਕੂਲ ਅਤੇ ਹਸਪਤਾਲ 'ਚ ਕੋਈ ਕਮੀ ਨਹੀਂ ਆਵੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Mann
  • inaugurated
  • medical college
  • students
  • CM ਮਾਨ
  • ਉਦਘਾਟਨ
  • ਮੈਡੀਕਲ ਕਾਲਜ
  • ਵਿਦਿਆਰਥੀ

ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨਾਲ ਅੰਮ੍ਰਿਤਸਰ ਦੇ ਭਾਜਪਾ ਆਗੂਆਂ ਵੱਲੋਂ ਮੁਲਾਕਾਤ

NEXT STORY

Stories You May Like

  • ganieve kaur majithia s big statement against cm mann
    ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈ ਕੇ...
  • congress files complaint against cm bhagwant mann with women  s commission
    ਮਹਿਲਾ ਦਿਵਸ 'ਤੇ ਦਿੱਤੇ ਬਿਆਨ ਨੂੰ ਲੈ ਕੇ ਘਿਰੇ CM ਮਾਨ, ਕਾਂਗਰਸ ਨੇ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
  • bikram majithia big statement
    CM ਭਗਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਟੇਕੇ ਗੋਡੇ: ਬਿਕਰਮ ਮਜੀਠੀਆ
  • navjot kaur sidhu attacks cm bhagwant mann
    ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਮੰਗਿਆ ਜਵਾਬ
  • sukhpal khaira s sharp attack on cm mann
    ਸੁਖਪਾਲ ਖਹਿਰਾ ਦਾ CM ਮਾਨ 'ਤੇ ਤਿੱਖਾ ਹਮਲਾ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਖੀ ਵੱਡੀ ਗੱਲ
  • majithia demands cbi probe against cm mann
    1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ ਮੰਗ
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • harsimrat badal files complaint against cm mann with women  s commission
    ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
  • shiromani akali dal senior leader dr daljit singh cheema statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • husband and wife punjab police
      ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਹਮਲਾ, ਪਤੀ ਦੀ...
    • guru nagri siblings punjab police
      ਗੁਰੂ ਨਗਰੀ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਖੜ੍ਹੇ ਭਰਾ ਨੂੰ ਭੈਣ ਸਾਹਮਣੇ ਮਾਰੀਆਂ...
    • projects in punjab government buses
      ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ...
    • bibi paramjit kaur was the winner in the kalanaur block samiti elections
      ਕਲਾਨੌਰ ਬਲਾਕ ਸੰਮਤੀ ਚੋਣਾਂ 'ਚ ਬੀਬੀ ਪਰਮਜੀਤ ਕੌਰ ਰਹੀ ਜੇਤੂ
    • bikram majithia slams aap government
      ਪੰਜਾਬ 'ਚ ਕਾਂਗਰਸੀ ਆਗੂ ਦੇ ਭਤੀਜੇ ਨੂੰ ਮਾਰੀ ਗੋਲ਼ੀ! ਮਜੀਠੀਆ ਨੇ ਘੇਰੀ 'ਆਪ'...
    • bihar government provides multi level parking for devotees
      ਬਿਹਾਰ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ 'ਚ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ...
    • majithia attacks aap government citing human rights commission data
      ਮਜੀਠੀਆ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੰਕੜੇ ਸਾਂਝੇ ਕਰ ਘੇਰੀ 'ਆਪ' ਸਰਕਾਰ
    • ai video  sri harmandir sahib  shiromani committee
      SGPC ਨੇ AI ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ...
    • dera baba nanak block samiti elections held under high court orders
      ਹਾਈ ਕੋਰਟ ਦੇ ਹੁਕਮਾਂ ਹੇਠ ਹੋਈ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਚੋਣ, ਆਜ਼ਾਦ...
    • punjab weather update
      ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +