Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:13:25 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸੀਚੇਵਾਲ ਪਹੁੰਚੇ CM ਮਾਨ, ਪਾਣੀ ਤੇ ਵਾਤਾਵਰਣ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਦਿੱਤਾ ਸੱਦਾ

PUNJAB News Punjabi(ਪੰਜਾਬ)

ਸੀਚੇਵਾਲ ਪਹੁੰਚੇ CM ਮਾਨ, ਪਾਣੀ ਤੇ ਵਾਤਾਵਰਣ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਦਿੱਤਾ ਸੱਦਾ

  • Updated: 27 May, 2022 07:11 PM
Punjab
cm mann seechewal  invites  start a movement to save water and environment
  • Share
    • Facebook
    • Tumblr
    • Linkedin
    • Twitter
  • Comment

ਸੀਚੇਵਾਲ (ਜਲੰਧਰ) (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਣ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ ’ਚ ਹਿੱਸਾ ਲੈਣ ਪੁੱਜੇ ਮੁੱਖ ਮੰਤਰੀ ਨੇ ਸੂਬੇ ’ਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਉੱਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਬਚਾਉਣ ਅਤੇ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕੱਲੀ ਸਰਕਾਰ ਇਹ ਕੰਮ ਨਹੀਂ ਕਰ ਸਕਦੀ, ਸਗੋਂ ਲੋਕਾਂ ਦੀ ਭਾਈਵਾਲੀ ਲਾਜ਼ਮੀ ਹੈ ਤਾਂ ਜੋ ਖ਼ਾਸ ਤੌਰ ਉੱਤੇ ਆਲਮੀ ਤਪਸ਼ ਦੇ ਮੱਦੇਨਜ਼ਰ ਇਸ ਸਰੋਤ ਦੀ ਅਹਿਮੀਅਤ ਬਾਰੇ ਜਾਣੂ ਕਰਵਾਉਣ ਲਈ ਵਿਆਪਕ ਲੋਕ ਲਹਿਰ ਬਣਾਈ ਜਾਵੇ।

ਇਹ ਵੀ ਪੜ੍ਹੋ : ਡਾ. ਵਿਜੇ ਸਿੰਗਲਾ ਤੇ OSD ਅਦਾਲਤ ’ਚ ਪੇਸ਼, 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇ

ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ਉੱਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲੱਗਭਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ’ਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ ’ਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਾਪ੍ਰ੍ਰਵਾਹੀ ਵਾਲੇ ਰੁਝਾਨ ਨੂੰ ਫੌਰੀ ਰੋਕਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਪਾਣੀ ਲਈ ਤਰਸਣ ਲਈ ਮਜਬੂਰ ਨਾ ਹੋਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਇਆ ਅਤੇ ਧਰਤੀ ਉਪਰਲੇ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਲੁਆਈ ਲਈ ਵਿੱਤੀ ਸਹਾਇਤਾ ਦੇਣ ਦੀ ਸਕੀਮ ਸ਼ੁਰੂ ਕੀਤੀ ਹੈ, ਜਿਸ ਕਾਰਨ ਸੂਬੇ ’ਚ 20 ਲੱਖ ਏਕੜ ਵਿਚ ਝੋਨੇ ਦੀ ਸਿੱਧੀ ਬੀਜਾਈ ਹੋਣ ਦੀ ਆਸ ਹੈ, ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਧਿਆਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਹਟਾਉਣ ਲਈ ਮੂੰਗੀ ਉੱਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਇਕ ਹੋਰ ਪਹਿਲਕਦਮੀ ਕੀਤੀ ਹੈ ਤਾਂ ਕਿ ਫਸਲੀ ਵਿਭਿੰਨਤਾ ਰਾਹੀਂ ਪਾਣੀ ਦੀ ਬੱਚਤ ਹੋਵੇ।

ਇਹ ਵੀ ਪੜ੍ਹੋ : 24 ਘੰਟਿਆਂ ’ਚ ਸੁਲਝੀ ਬਜ਼ੁਰਗ ਜੋੜੇ ਦੇ ਕਤਲ ਦੀ ਗੁੱਥੀ, ਪੁੱਤ ਨੇ ਹੀ ਮਰਵਾਏ ਸੀ ਮਾਪੇ

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਕਰਨ ਅਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੁੱਕੇ ਮੁੱਦੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਤੋਂ ਗਾਦ ਹਟਾਉਣ ਦਾ ਮਸਲਾ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਪੁਲ ਹੇਠਾਂ ਗਾਦ ਜਮ੍ਹਾ ਹੋਣ ਕਾਰਨ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਆਉਂਦੇ ਹੜ੍ਹ ਲੋਕਾਂ ਦੇ ਜਾਨ ਤੇ ਮਾਲ ਲਈ ਵੱਡਾ ਖ਼ਤਰਾ ਬਣ ਰਹੇ ਹਨ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰਕੇ ਆਪਣੇ ਗੁਰੂਆਂ ਨੂੰ ਧੋਖਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਲਾਜ਼ਮੀ ਤੌਰ ਉਤੇ ਆਪਣੇ ਜੀਵਨ ’ਚ ਅਪਣਾਈਏ।

ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਣ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਅਵਤਾਰ ਸਿੰਘ ਜੀ ਮਹਾਨ ਧਾਰਮਿਕ ਆਗੂ ਤੇ ਸਮਾਜ ਸੁਧਾਰਕ ਸਨ। ਭਗਵੰਤ ਮਾਨ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਲਾਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਜੀ ਨੇ ਆਪਣੇ ਸਮਰਪਣ ਤੇ ਵਚਨਬੱਧਤਾ ਰਾਹੀਂ ਵਾਤਾਵਰਨ ਬਚਾਉਣ ਲਈ ਇਕ ਨਵੀਂ ਕ੍ਰਾਂਤੀ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਰਹਿੰਦੇ ਸਮਿਆਂ ਤੱਕ ਸਾਡੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਭਗਵੰਤ ਮਾਨ ਨੇ ਸੰਤ ਸੀਚੇਵਾਲ ਨੂੰ ਇਸੇ ਮਿਸ਼ਨਰੀ ਭਾਵਨਾ ਨਾਲ ਇਹ ਮਹਾਨ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਿਰਮਲ ਕੁਟੀਆ ’ਚ ਪੌਦਾ ਵੀ ਲਾਇਆ। ਇਸ ਸਮੇਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਡੀ. ਆਈ. ਜੀ. ਐੱਸ. ਭੂਪਤੀ, ਐੱਸ. ਐੱਸ. ਪੀ. ਸਵਪਨ ਸ਼ਰਮਾ ਤੇ ਹੋਰ ਹਾਜ਼ਰ ਸਨ। ਮੁੱਖ ਮੰਤਰੀ ਦੇ ਦੌਰੇ ਦੌਰਾਨ ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ, ਆਪ ਲੀਡਰ ਸੱਜਣ ਸਿੰਘ ਚੀਮਾ, ਰਤਨ ਸਿੰਘ ਕੱਕੜ ਕਲਾਂ, ਦਿਨੇਸ਼ ਢੱਲ ਤੇ ਹੋਰ ਹਾਜ਼ਰ ਸਨ।

  • Chief Minister Mann
  • Sant Seechewal
  • Environment
  • People Movement
  • ਮੁੱਖ ਮੰਤਰੀ ਮਾਨ
  • ਸੰਤ ਸੀਚੇਵਾਲ
  • ਵਾਤਾਵਰਣ
  • ਲੋਕ ਲਹਿਰ

ਲੋਕਾਂ ਨੇ ਸਿੱਧੂ ਤੇ ਮਜੀਠੀਆ ਦਾ ਤੋੜਿਆ ਹੰਕਾਰ :  ਜੀਵਨਜੋਤ ਕੌਰ

NEXT STORY

Stories You May Like

  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • singapore  nayab saini  meeting  tech company  investment
    CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ
  • fir on osd to cm punjab
    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਜਾਰੀ
  • to apply for houses equipped with modern facilities under cm jan awas yojana
    CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ ਮੌਕਾ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +