Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    11:41:44 PM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ 'ਚ ਬੋਲੇ CM ਮਾਨ, ਕਿਹਾ- 'ਵਿਰੋਧੀ ਰਾਜਨੀਤੀ ਨੂੰ ਸਮਝਦੇ ਖੇਡ'

PUNJAB News Punjabi(ਪੰਜਾਬ)

ਤਰਨਤਾਰਨ 'ਚ ਬੋਲੇ CM ਮਾਨ, ਕਿਹਾ- 'ਵਿਰੋਧੀ ਰਾਜਨੀਤੀ ਨੂੰ ਸਮਝਦੇ ਖੇਡ'

  • Edited By Shivani Bassan,
  • Updated: 24 Oct, 2025 06:10 PM
Tarn Taran
cm mann spoke in tarn taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) – ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਤੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਅਤੇ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਪਤਨੀ ਨਵਜੋਤ ਕੌਰ ਸੋਹਲ ਆਦਿ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ।

ਇਹ ਵੀ ਪੜ੍ਹੋ-ਪਤੀ-ਪਤਨੀ ਮਿਲ ਕੇ ਕਰਦੇ ਸੀ ਗਲਤ ਕੰਮ, ਪੁਲਸ ਨੇ ਦੋਵਾਂ ਨੂੰ ਰੰਗੇ ਹੱਥੀਂ ਫੜਿਆ

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਸਦਾ ਹੀ ਗੁਰੂਆਂ ਦੇ ਵਰਦਾਨ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਵੇਂ ਕਿ ਰਿਸ਼ਵਤਖੋਰੀ ਅਤੇ ਨਸ਼ੇ ਦੀ ਸਮੱਸਿਆ, ਪਰ ਹੁਣ ਹਾਲਾਤ ਤੇਜ਼ੀ ਨਾਲ ਬਿਹਤਰ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਰਨਤਾਰਨ ਦੀ ਕਿਸਮਤ ਬਦਲਣੀ ਹੈ, ਇਹ ਜ਼ਿਮਨੀ ਚੋਣ ਹੋਣੀ ਨਹੀਂ ਸੀ ਚਾਹੀਦੀ, ਪਰ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਮਗਰੋਂ ਇਹ ਚੋਣ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦੇ ਭਾਣੇ ਨੂੰ ਮੰਨਣਾ ਪੈਂਦਾ ਹੈ ਅਤੇ ਅਸੀਂ ਸਭ ਮਿਲ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ ਹਾਂ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਪ੍ਰਚਾਰ ਕੀਤੇ ਜਾਣਗੇ, ਪਰ ਤੁਸੀਂ ਝੂਠੇ ਪ੍ਰਚਾਰ ਤੋਂ ਬਚਣਾ ਹੈ। ਇਹ ਲੋਕ ਰਾਜਨੀਤੀ ਨੂੰ ਖੇਡ ਸਮਝਦੇ ਹਨ, ਪਰ ਤੁਹਾਨੂੰ ਆਪਣੀ ਸੂਝਬੂਝ ਨਾਲ ਸਹੀ ਫ਼ੈਸਲਾ ਕਰਨਾ ਹੈ ਅਤੇ ਮਤਦਾਨ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨਾ ਹੈ। ਉਨ੍ਹਾਂ ਕਿਹਾ ਅਸੀਂ ਪੰਜਾਬ ਲਈ ਖੜ੍ਹੇ ਹਾਂ ਅਤੇ 26 ਅਕਤੂਬਰ ਨੂੰ ਰੋਡ ਸ਼ੋਅ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਸਮੇਤ ਸੁਖਬੀਰ ਬਾਦਲ 'ਤੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਕੋਟਕਪੂਰਾ ਛੱਡਦੇ ਹੀ ਸੁਖਬੀਰ ਬਾਦਲ ਦੀਆਂ ਅੱਖਾਂ ਬੰਦ ਹੋ ਜਾਂਦੀਆਂ ਹਨ। ਬਾਦਲ ਸਾਹਿਬ ਨੇ ਬਰਗਾੜੀ ਕਾਂਡ ਨੂੰ ਅੰਜਾਮ ਦਿੱਤਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਅਕਾਲੀ ਦਲ 'ਚ ਇਸ ਵਾਰ ਕੌਣ ਬਚਿਆ ਹੈ। ਕਈ ਵਾਰ ਸਰਕਾਰਾਂ ਬਣਾਉਣ ਵਾਲੇ ਅਕਾਲੀ ਦਲ ਦੇ ਤਿੰਨ ਵਿਧਾਇਕ ਚੋਣ ਵਿੱਚ ਚੁਣੇ ਗਏ। ਇੱਕ ਦੂਜੀ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਿਆ। ਇੱਕ ਉਨ੍ਹਾਂ ਦੇ ਕੈਂਪ ਵਿੱਚ ਸ਼ਾਮਲ ਹੋ ਗਿਆ। ਤੀਜਾ ਮਜੀਠੀਆ ਦੀ ਪਤਨੀ ਜੋ ਆਉਂਦੀ ਹੀ ਨਹੀਂ।  ਉਨ੍ਹਾਂ ਕਿਹਾ ਜਿਹੜੇ ਆਪਣੇ ਆਪ ਨੂੰ ਮਾਝੇ ਦੇ ਜਰਨੈਲ ਦੱਸਦੇ ਸੀ ਪਰ ਅਸਲ 'ਚ ਉਹ ਜਰਨੈਲ ਨਹੀਂ ਮਾਝੇ ਦੀ ਮੈਲ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ

ਉੱਥੇ ਹੀ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ  ਬਾਜਵਾ ਬਾਰੇ ਬੋਲਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਕੰਮ ਸੋਨੇ ਦੇ ਬਿਸਕੁਟਾਂ ਨਾਲ ਸ਼ੁਰੂ ਕੀਤਾ ਸੀ। ਇਹ ਬਿਸਕੁਟ ਰਾਵੀ ਦੇ ਦੂਜੇ ਪਾਸਿਓਂ ਆਉਂਦੇ ਸਨ। ਇਹ ਬਿਨਾਂ ਵਜ੍ਹਾ ਨਹੀਂ ਹੈ ਕਿ ਉਹ ਦੋ-ਦੋ ਕਰੋੜ ਦੀਆਂ ਕਾਰਾਂ ਖਰੀਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਤਾਣੇ-ਬਾਣੇ ਨੂੰ ਤਬਾਹ ਕਰ ਦਿੱਤਾ ਸੀ। ਇੱਥੇ ਗੈਂਗਸਟਰਾਂ ਅਤੇ ਮਾਫੀਆ ਨੂੰ ਉਤਸ਼ਾਹਿਤ ਕੀਤਾ ਜਾਂਦਾ ਸੀ, ਜਿਨ੍ਹਾਂ ਨੂੰ ਉਹ ਆਪਣੀਆਂ ਜ਼ਰੂਰਤਾਂ ਅਨੁਸਾਰ ਬਣਾਉਂਦੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਰਨਤਾਰਨ ਨੇ ਬਹੁਤ ਦੁੱਖ ਝੱਲਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਇਸ ਨੂੰ ਹੱਲ ਕਰ ਰਹੀ ਹੈ। ਇਸ ਵਿੱਚ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਜਿਹੜੀਆਂ ਇਨ੍ਹਾਂ ਨੇ ਰਾਜਨੀਤੀਆਂ ਖੇਡੀਆਂ ਹਨ ਉਨ੍ਹਾਂ ਸਾਰਿਆਂ ਦੇ ਕਾਗਜ਼ ਨਿਕਲ ਰਹੇ ਹਨ, ਸਮਾਂ ਲੱਗੇਗਾ ਪਰ ਜੋ ਵੀ ਕੰਮ ਹੋਵੇਗਾ, ਉਹ ਪੱਕੇ ​​ਪੈਰਾਂ ਨਾਲ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 

 

 

  • CM Mann
  • Tarn Taran
  • political parties
  • ਮੁੱਖ ਮੰਤਰੀ ਮਾਨ
  • ਤਰਨ ਤਾਰਨ
  • ਰਾਜਨੀਤਿਕ ਪਾਰਟੀਆਂ

ਅੰਮ੍ਰਿਤਸਰ ਦੇ ਇਸ ਮਸ਼ਹੂਰ ਹੋਟਲ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੀਆਂ ਕੁੜੀਆਂ

NEXT STORY

Stories You May Like

  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • jammu kashmir  cm omar abdullah
    ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ
  • corruption complaints  cm saini mobile app launch
    ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ
  • land fraud case  jharkhand  cm hemant soren
    ਜ਼ਮੀਨ ਧੋਖਾਦੇਹੀ ਮਾਮਲਾ : ਝਾਰਖੰਡ ਦੇ CM ਹੇਮੰਤ ਸੋਰੇਨ ਖ਼ਿਲਾਫ ਦੋਸ਼ ਤੈਅ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • murder in patiala
      ਪਟਿਆਲਾ 'ਚ ਬੱਚਿਆਂ ਦੀ ਲੜਾਈ ਪਿੱਛੇ ਹੋ ਗਿਆ 33 ਸਾਲਾ ਵਿਅਕਤੀ ਕਤਲ
    • sgpc preliminary report on the sri anandpur sahib matter tomorrow
      ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ...
    • punjab young man love marriage dispute
      ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ...
    • fraud case
      ਮੋਬਾਇਲ ਫੋਨ ਹੈਕ ਕਰਕੇ 1 ਲੱਖ 8 ਹਜ਼ਾਰ ਉਡਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +