Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    1:23:26 PM

  • a serious cri sis may arise in punjab

    ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ...

  • entry of another agency in the bikram majithia case

    ਬਿਕਰਮ ਮਜੀਠੀਆ ਮਾਮਲੇ 'ਚ ਇਕ ਹੋਰ ਏਜੰਸੀ ਦੀ ਐਂਟਰੀ,...

  • 3 matches of rohit sharma and virat kohli will be cancelled

    ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੇ 3 ਮੈਚ ਹੋਣਗੇ...

  • donald trump elon musk shop

    ''ਮਸਕ ਨੂੰ ਦੁਕਾਨ ਬੰਦ ਕਰ ਕੇ ਜਾਣਾ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਡੇਂਗੂ ’ਤੇ ਕਾਬੂ ਪਾਉਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ, ਕਹੀਆਂ ਇਹ ਗੱਲਾਂ

PUNJAB News Punjabi(ਪੰਜਾਬ)

CM ਮਾਨ ਨੇ ਡੇਂਗੂ ’ਤੇ ਕਾਬੂ ਪਾਉਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ, ਕਹੀਆਂ ਇਹ ਗੱਲਾਂ

  • Updated: 05 Aug, 2023 03:59 AM
Chandigarh
cm mann started awareness campaign control dengue
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬੀਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬੀਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ। ਇਥੇ ਸ਼ੁੱਕਰਵਾਰ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬੀਮਾਰੀ ਦੇ ਫੈਲਾਅ ਉੱਤੇ ਕਾਬੂ ਪਾਉਣ ਲਈ ਤਾਲਮੇਲ ਕਰ ਕੇ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਡੇਂਗੂ ਦੀ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ :  ਹੈੱਡਮਾਸਟਰ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਦਰਿੰਦਗੀ ਦੀਆਂ ਟੱਪੀਆਂ ਹੱਦਾਂ

ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਜ਼ਿਆਦਾਤਰ ਥਾਵਾਂ ਤੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਪਰ ਕਈ ਥਾਵਾਂ ਉੱਤੇ ਪਾਣੀ ਖੜ੍ਹਾ ਹੈ, ਜਿਹੜਾ ਮੱਛਰ ਦੇ ਪ੍ਰਜਣਨ ਦਾ ਸਥਾਨ ਬਣ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਕੇਂਦਰ ਬਿੰਦੂ ਸੂਬੇ ਨੂੰ ਮੱਛਰਾਂ ਤੋਂ ਮੁਕਤ ਕਰਨ ਉੱਤੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿਚ ਦਵਾਈ ਦੇ ਛਿੜਕਾਅ ਲਈ ਵਿਆਪਕ ਪ੍ਰਬੰਧ ਕਰਨ ਅਤੇ ਲਾਰਵਾ ਦੀ ਚੈਕਿੰਗ ਲਈ ਮੁਲਾਜ਼ਮਾਂ ਦੀ ਤਾਇਨਾਤੀ ਵਧਾਈ ਜਾਵੇ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਤਾਬੜਤੋੜ ਗੋਲ਼ੀਆਂ

ਉਨ੍ਹਾਂ ਕਿਹਾ ਕਿ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਪੁਖ਼ਤਾ ਕਦਮ ਚੁੱਕਣ ਦੀ ਲੋੜ ਹੈ ਅਤੇ ਪੀੜਤਾਂ ਨੂੰ ਤੁਰੰਤ ਦਵਾਈ ਮੁਹੱਈਆ ਕਰਨ ਉੱਤੇ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪਿਛਲੇ ਸਾਲ ਦੇ ਮੁਕਾਬਲੇ ਡੇਂਗੂ ਦੇ ਕੇਸ ਹਾਲੇ ਘੱਟ ਹਨ ਪਰ ਹੜ੍ਹਾਂ ਦੇ ਮੱਦੇਨਜ਼ਰ ਡੇਂਗੂ ਉਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿਚ ਕੋਈ ਕਮੀ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਨੇ ਡੇਂਗੂ ਉਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਉੱਤੇ ਜ਼ੋਰ ਦਿੱਤਾ ਤਾਂ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੇ ਲਾਰਵਾ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਜਾਵੇ। ਭਗਵੰਤ ਮਾਨ ਨੇ ਆਖਿਆ ਕਿ ਸਿਹਤ ਵਿਭਾਗ ਹੋਰ ਵਿਭਾਗਾਂ, ਜਿਵੇਂ ਕਿ ਸਕੂਲ ਸਿੱਖਿਆ ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਡੇਂਗੂ ਦੇ ਮੱਛਰ ਦੀ ਰੋਕਥਾਮ ਲਈ ਕੋਸ਼ਿਸ਼ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਸਾਇੰਸ ਦੇ ਖ਼ੇਤਰ ਵਿਚ ਹੋਈਆਂ ਖੋਜਾਂ ਦੇ ਬਾਵਜੂਦ ਡੇਂਗੂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਇਸ ਬੀਮਾਰੀ ਉੱਤੇ ਕਾਬੂ ਪਾਉਣ ਦੀ ਕੁੰਜੀ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਤੇ ਲੋਕਾਂ ਨੂੰ ਡੇਂਗੂ ਵਿਰੁੱਧ ਕੋਸ਼ਿਸ਼ਾਂ ਜਾਰੀ ਰੱਖਣ ਲਈ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਯਕੀਨ ਦਿਵਾਇਆ ਕਿ ਡੇਂਗੂ ਕੰਟਰੋਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬਾ ਸਰਕਾਰ ਜੰਗੀ ਪੱਧਰ ਉਤੇ ਕੋਸ਼ਿਸ਼ਾਂ ਕਰੇਗੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਹਾਜ਼ਰ ਸਨ। 

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ ਦੀ ਕਾਰ ’ਚੋਂ ਲੱਖਾਂ ਰੁਪਏ ਚੋਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Chief Minister Bhagwant Mann
  • Dengue
  • Awareness Campaign
  • ਮੁੱਖ ਮੰਤਰੀ ਭਗਵੰਤ ਮਾਨ
  • ਡੇਂਗੂ
  • ਜਾਗਰੂਕਤਾ ਮੁਹਿੰਮ

ਪੱਤਰਕਾਰ ਰਮਨਦੀਪ ਸਿੰਘ ਸੋਢੀ ਦਾ ਕੈਨੇਡਾ ’ਚ ਪੰਜਾਬ ਭਵਨ ਕਰੇਗਾ ਸਨਮਾਨ

NEXT STORY

Stories You May Like

  • cm bhagwant mann appeals to sanjeev arora to win
    CM ਮਾਨ ਨੇ ਲੁਧਿਆਣਾ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਕੀਤੀ ਅਪੀਲ
  • viral video girl admission school cm yogi
    'ਤੁਸੀਂ ਮੇਰਾ ਦਾਖਲਾ ਕਰਵਾ ਦਿਓ...', ਕੁੜੀ ਨੇ CM ਯੋਗੀ ਅੱਗੇ ਕੀਤੀ ਇਹ ਮੰਗ, ਵੀਡੀਓ ਹੋਈ ਵਾਇਰਲ
  • cm mann press conference
    ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਪ੍ਰੈੱਸ ਕਾਨਫ਼ਰੰਸ
  • cm mann tweet
    'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
  • cm mann murmu
    CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
  • cm mann kejriwal
    ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ CM ਮਾਨ ਤੇ ਕੇਜਰੀਵਾਲ ਵਿਚਾਲੇ ਹੋਵੇਗੀ ਮੀਟਿੰਗ
  • cm mann  s big warning after action against majithia
    ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)
  • new law to punish sacrilege cases in punjab
    ਪੰਜਾਬ 'ਚ ਬੇਅਦਬੀ ਮਾਮਲਿਆਂ 'ਤੇ ਸਜ਼ਾ ਲਈ ਆਵੇਗਾ ਨਵਾਂ ਕਾਨੂੰਨ, CM ਮਾਨ ਨੇ ਕਰ 'ਤਾ ਐਲਾਨ
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
Trending
Ek Nazar
indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਪੰਜਾਬ ਦੀਆਂ ਖਬਰਾਂ
    • heavy rains broke all old records
      ਭਾਰੀ ਮੀਂਹ ਨੇ ਤੋੜੇ ਸਾਰੇ ਪੁਰਾਣੇ ਰਿਕਾਰਡ, ਮੌਸਮ ਵਿਭਾਗ ਨੇ ਜੁਲਾਈ ਲਈ ਕੀਤੀ...
    • youth di e after being electrocuted in fields
      ਖੇਤਾਂ 'ਚ ਕੰਮ ਕਰ ਰਹੇ ਨੌਜਵਾਨ ਦੀ ਦਰਦਨਾਕ ਮੌਤ, ਇਕ ਸਾਲ ਪਹਿਲਾਂ ਹੀ ਹੋਇਆ ਸੀ...
    • angry daughter hits mother after asking her to study
      ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...
    • major restrictions imposed in punjab till august 31
      ਪੰਜਾਬ 'ਚ 31 ਅਗਸਤ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਜੇਕਰ ਨਾ ਮੰਨੇ ਤਾਂ ਹੋਵੇਗੀ...
    • friend murder with sharp weapon
      ਇਕੱਠਿਆਂ ਪੀਤੀ ਸ਼ਰਾਬ, ਫਿਰ ਤੇਜ਼ਧਾਰ ਹਥਿਆਰ ਨਾਲ ਦੋਸਤ ਦਾ ਕਰ ਦਿੱਤਾ ਕਤਲ
    • from tomorrow there will be big changes in upi lpg rail ticket
      ਅੱਜ ਤੋਂ UPI, LPG, ਰੇਲ ਟਿਕਟ ਬੁਕਿੰਗ ਅਤੇ ਬੈਂਕਿੰਗ ਸੈਕਟਰ 'ਚ ਹੋਣਗੇ ਵੱਡੇ...
    • accident in hoshiarpur
      ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਕਾਰ ਸਵਾਰ ਦੀ ਗਈ ਜਾਨ
    • big good news for the sikh community of punjab
      ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ...
    • punjab weather update
      ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
    • flood in beas
      ਬਿਆਸ 'ਚ ਆ ਗਿਆ ਹੜ੍ਹ! Red Alert ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +